ਪੜਚੋਲ ਕਰੋ

ਨਿਰੰਕਾਰੀ ਭਵਨ 'ਤੇ ਹਮਲੇ ਬਾਰੇ ਕੈਪਟਨ ਵੱਲੋਂ ਵੱਡਾ ਖੁਲਾਸਾ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਰਾਜਾਸਾਂਸੀ ਨਿਰੰਕਾਰੀ ਭਵਨ 'ਚ ਧਮਾਕੇ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ ਹਮਲੇ 'ਚ ਸ਼ਾਮਲ ਬਿਕਰਮਜੀਤ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਹਮਲੇ ਵੇਲੇ ਬਿਕਰਮਜੀਤ ਮੋਟਰਸਾਈਕਲ ਚਲਾ ਰਿਹਾ ਸੀ। ਉਸ ਦੇ ਦੂਜੇ ਸਾਥੀ ਅਵਤਾਰ ਸਿੰਘ ਦੀ ਤਲਾਸ਼ ਜਾਰੀ ਹੈ ਜਿਸ ਨੇ ਗ੍ਰਨੇਡ ਸੁੱਟਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਇਸ ਦਾ ਖੁਲਾਸਾ ਕਰਦਿਆਂ ਕਿਹਾ ਕਿ ਇਹ ਕਾਰਵਾਈ ਖਾਲਿਸਤਾਨ ਲਿਬਰੇਸ਼ਨ ਫੋਰਸ ਵੱਲੋਂ ਕੀਤੀ ਗਈ ਹੈ।

ਨਿਰੰਕਾਰੀ ਭਵਨ 'ਤੇ ਹਮਲੇ ਬਾਰੇ ਕੈਪਟਨ ਵੱਲੋਂ ਵੱਡਾ ਖੁਲਾਸਾ

ਉਨ੍ਹਾਂ ਕਿਹਾ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਇਹ ਸਾਰੀ ਸਾਜ਼ਿਸ਼ ਰਚੀ ਸੀ। ਨਿਰੰਕਾਰੀ ਭਵਨ 'ਚ ਸੁੱਟਿਆ ਗ੍ਰਨੇਡ ਪਾਕਿਸਤਾਨੀ ਆਰਡੀਨੈਂਸ ਫੈਕਟਰੀ ਵਿੱਚ ਬਣਿਆ ਸੀ। ਉਨ੍ਹਾਂ ਕਿਹਾ ਕਿ ਹਮਲੇ ਪਿੱਛੇ ਹੈਪੀ ਪੀਐਚਡੀ ਦਾ ਹੱਥ ਸੀ ਜੋ ਪਾਕਿਸਤਾਨ ਬੈਠਾ ਹੈ। ਉਸ ਨੇ ਹੀ ਹਮਲੇ ਲਈ ਪੈਸੇ ਭੇਜੇ ਸੀ। ਹੈਪੀ ਪੀਐਚਡੀ ਪਟਿਆਲਾ ਤੋਂ ਅਸਲੇ ਨਾਲ ਗ੍ਰਿਫਤਾਰ ਸ਼ਬਨਮਦੀਪ ਸਿੰਘ ਦੇ ਵੀ ਸੰਪਰਕ ਵਿੱਚ ਸੀ। ਉਸ ਨੇ ਹੀ ਹਮਲੇ ਲਈ ਗ੍ਰਨੇਡ ਤੇ ਪੈਸੇ ਮੁਹੱਈਆ ਕਰਵਾਏ ਸੀ। ਕੈਪਟਨ ਨੇ ਕਿਹਾ ਕਿ ਇਸ ਮਾਮਲੇ ਨੂੰ ਕਿਸੇ ਧਰਮ ਨਾਲ ਨਹੀਂ ਜੋੜਨਾ ਚਾਹੀਦਾ ਕਿਉਂਕਿ ਇਹ ਨਿਰੋਲ ਅੱਤਵਾਦੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀ ਤੇ ਆਈਐਸਆਈ ਭੋਲੇਭਾਲੇ ਨੌਜਵਾਨਾਂ ਨੂੰ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਨੌਜਵਾਨ ਪਹਿਲਾਂ  ਕਿਸੇ ਅਪਰਾਥਕ ਕਾਰਵਾਈ ਵਿੱਚ ਸ਼ਾਮਲ ਨਹੀਂ ਸਨ। ਯਾਦ ਰਹੇ ਹਰਮੀਤ ਸਿੰਘ ਉਰਫ ਪੀਐਚਡੀ ਉਰਫ ਹੈਪੀ ਵਿਦੇਸ਼ ਵਿੱਚ ਰਹਿੰਦਾ ਹੈ। ਉਸ ਦੇ ਖਾਲਿਸਤਾਨ ਪੱਖੀਆਂ ਤੇ ਪਾਕਿ ਖੁਫੀਆ ਏਜੰਸੀ ਆਈਐਸਆਈ ਨਾਲ ਵੀ ਸਬੰਧ ਦੱਸੇ ਜਾਂਦੇ ਹਨ। ਹਰਮੀਤ ਅੰਮ੍ਰਿਤਸਰ ਦੇ ਛੇਹਰਟਾ ਦਾ ਰਹਿਣ ਵਾਲਾ ਹੈ। ਉਹ ਇੱਕ ਕ੍ਰਿਮੀਨਲ ਕੇਸ ਵਿੱਚ ਫਸ ਗਿਆ ਸੀ ਜਿਸ ਮਗਰੋਂ ਵਿਦੇਸ਼ ਦੌੜ ਗਿਆ ਸੀ।

ਟਾਪ ਹੈਡਲਾਈਨ

ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
Punjab News : ਜਲਾਲਾਬਾਦ ਸਿਟੀ ਥਾਣੇ 'ਤੇ ਹੈਂਡ ਗ੍ਰਨੇਡ ਹਮਲਾ, 24 ਘੰਟਿਆਂ 'ਚ 2 ਮੁਲਜ਼ਮ ਕਾਬੂ 
Punjab News : ਜਲਾਲਾਬਾਦ ਸਿਟੀ ਥਾਣੇ 'ਤੇ ਹੈਂਡ ਗ੍ਰਨੇਡ ਹਮਲਾ, 24 ਘੰਟਿਆਂ 'ਚ 2 ਮੁਲਜ਼ਮ ਕਾਬੂ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Embed widget