ਪੜਚੋਲ ਕਰੋ

Rajasthan: ਸਚਿਨ ਪਾਇਲਟ ਨੂੰ ਲੈ ਕੇ ਰੰਧਾਵਾ ਦਾ ਬਿਆਨ : ਜਿਸ ਦੇ DNA 'ਚ ਕਾਂਗਰਸ ਉਹ ਪਾਰਟੀ ਨਾਲ ਬਗਾਵਤ ਨਹੀਂ ਕਰਦਾ

Rajasthan Elections 2023: ਸੁਖਜਿੰਦਰ ਸਿੰਘ ਰੰਧਾਵਾ ਨੇ ਸਚਿਨ ਪਾਇਲਟ ਨੂੰ ਲੈ ਕੇ ਵੱਡਾ ਬਿਆਨ ਦੇ ਦਿੱਤਾ। ਰੰਧਾਵ ਨੇ ਕਿਹਾ ਕਿ ਜਿਹਨਾਂ ਦੇ DNA ਵਿੱਚ ਕਾਂਗਰਸ ਹੈ ਉਹ ਪਾਰਟੀ ਨਾਲ ਬਗਾਵਤ...

Rajasthan Elections 2023: ਰਾਜਸਥਾਨ ਕਾਂਗਰਸ ਵਿੱਚ ਸਭ ਕੁੱਝ ਠੀਕ ਨਹੀਂ ਚੱਲ ਰਿਹਾ ਹੈ। ਇਸ ਨੂੰ ਠੀਕ ਕਰਨ ਦੀ ਜ਼ਿੰਮੇਵਾਰੀ ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੀ ਲਗਾਈ ਗਈ ਹੈ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਸਚਿਨ ਪਾਇਲਟ ਨੂੰ ਲੈ ਕੇ ਵੱਡਾ ਬਿਆਨ ਦੇ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਮੇਂ ਰੰਧਾਵ ਨੇ ਕਿਹਾ ਕਿ ਜਿਹਨਾਂ ਦੇ DNA ਵਿੱਚ ਕਾਂਗਰਸ ਹੈ ਉਹ ਪਾਰਟੀ ਨਾਲ ਬਗਾਵਤ ਨਹੀਂ ਕਰਦੇ ਹਨ।

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ, "ਕਾਂਗਰਸ 'ਚ ਕਲਚਰ ਹੈ ਕਿ ਜੇਕਰ ਕੋਈ ਲੜਦਾ ਹੈ ਅਤੇ ਕੁਝ ਕਰਦਾ ਹੈ ਤਾਂ ਵੀ ਉਹ ਕਾਂਗਰਸੀ ਹੈ। ਇਹ ਭਾਜਪਾ ਨਹੀਂ ਹੈ, ਜਿੱਥੇ ਕੋਈ ਆਪਣਾ ਮੂੰਹ ਨਾ ਖੋਲ੍ਹ ਸਕੇ। ਕਾਂਗਰਸ ਪਾਰਟੀ 'ਚ ਕੋਈ ਵੀ ਆ ਕੇ ਆਪਣੇ ਵਿਚਾਰ ਪੇਸ਼ ਕਰ ਸਕਦਾ ਹੈ। ਲੀਡਰ ਜੋ ਵੀ ਬੋਲਦੇ ਨੇ ਅਸੀਂ ਉਸ ਨੂੰ ਸੁਣਦੇ ਹਾਂ। ਜੇ ਨੇਤਾ ਨਹੀਂ ਬੋਲਣਗੇ ਤਾਂ ਲੋਕਤੰਤਰ ਕਿੱਥੇ ਰਹੇਗਾ।ਅਸੀਂ ਲੋਕਤੰਤਰ ਨੂੰ ਖਤਮ ਨਹੀਂ ਕਰਨਾ ਚਾਹੁੰਦੇ। 

ਰੰਧਾਵਾ ਨੇ ਅੱਗੇ ਕਿਹਾ, "ਸਚਿਨ ਪਾਇਲਟ ਮੇਰਾ ਛੋਟਾ ਭਰਾ ਹੈ। ਮੈਂ ਉਸ ਨੂੰ ਉਦੋਂ ਤੋਂ ਜਾਣਦਾ ਹਾਂ ਜਦੋਂ ਸਚਿਨ ਜਵਾਨ ਸੀ। ਉਸ ਦੇ ਪਿਤਾ ਰਾਜੇਸ਼ ਪਾਇਲਟ ਮੇਰੇ ਪਿਤਾ ਦੇ ਨਾਲ ਰਹੇ। ਮੈਂ ਉਸ ਦੇ ਪਰਿਵਾਰ ਨੂੰ ਨਹੀਂ ਭੁੱਲ ਸਕਦਾ। ਮੈਂ ਇੱਕ ਕਾਂਗਰਸੀ ਹਾਂ ਅਤੇ ਜਿਸਦੇ  DNA ਵਿੱਚ ਕਾਂਗਰਸ ਹੈ ਉਹ ਪਾਰਟੀ ਖਿਲਾਫ ਗੱਲ ਨਹੀਂ ਕਰ ਸਕਦਾ।

ਰਾਜਸਥਾਨ ਕਾਂਗਰਸ ਇੰਚਾਰਜ ਨੇ ਸਚਿਨ ਪਾਇਲਟ ਦਾ ਨਾਂ ਲਏ ਬਿਨਾਂ ਕਿਹਾ ਕਿ ਹਰ ਕੋਈ ਚਾਹੁੰਦਾ ਹੈ ਕਿ ਮੈਂ ਅੱਗੇ ਵਧਾਂ ਪਰ ਕਈ ਵਾਰ ਪਾਰਟੀ ਦੀ ਖ਼ਾਤਰ ਸਾਨੂੰ ਆਪਣੇ ਸੁਪਨੇ ਤਿਆਗਣੇ ਪੈਂਦੇ ਹਨ। ਦਰਅਸਲ ਰੰਧਾਵਾ ਨੇ ਇਹ ਬਿਆਨ ਅਜਿਹੇ ਸਮੇਂ ਦਿੱਤਾ ਹੈ ਜਦੋਂ ਸਚਿਨ ਪਾਇਲਟ ਵੱਲੋਂ ਆਪਣੀ ਪਾਰਟੀ ਬਣਾਉਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget