ਪੜਚੋਲ ਕਰੋ
ਸ਼੍ਰੋਮਣੀ ਕਮੇਟੀ ਦੇ ਭਰੋਸੇ ਮਗਰੋਂ ਰਾਜੋਆਣਾ ਵੱਲੋਂ ਭੁੱਖ ਹੜਤਾਲ ਖਤਮ

ਪਟਿਆਲਾ: ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫ਼ਦ ਨਾਲ ਮੁਲਾਕਾਤ ਮਗਰੋਂ ਉਸ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ।

ਹੋਰ ਪੜ੍ਹੋ























