ਪੜਚੋਲ ਕਰੋ

Rajpura ਨੇੜੇ ਵਾਪਰਿਆ ਦਰਦਨਾਕ ਹਾਦਸਾ, 3 ਬੱਚਿਆਂ ਦੀ ਨਹਿਰ 'ਚ ਡੁੱਬਣ ਕਾਰਨ ਮੌਤ, ਮਾਤਾ-ਪਿਤਾ ਨੂੰ ਸੁਰੱਖਿਅਤ ਬਚਾਇਆ

Rajpura Accident News  : ਰਾਜਪੁਰਾ ਨੇੜੇ ਮੰਡੋਲੀ ਪੁਲ ਤੋਂ ਕਰੀਬ ਇੱਕ ਕਿਲੋਮੀਟਰ ਅੱਗੇ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਵੇਰੇ ਤਕਰੀਬਨ 9:30 ਵਜੇ ਇੱਕੋ ਪਰਿਵਾਰ ਦੇ 5 ਜੀਅ ਨਹਿਰ ਵਿੱਚ ਡਿੱਗ ਗਏ

Rajpura Accident News  : ਰਾਜਪੁਰਾ ਨੇੜੇ ਮੰਡੋਲੀ ਪੁਲ ਤੋਂ ਕਰੀਬ ਇੱਕ ਕਿਲੋਮੀਟਰ ਅੱਗੇ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਵੇਰੇ ਤਕਰੀਬਨ 9:30 ਵਜੇ ਇੱਕੋ ਪਰਿਵਾਰ ਦੇ 5 ਜੀਅ ਨਹਿਰ ਵਿੱਚ ਡਿੱਗ ਗਏ। ਇਸ ਹਾਦਸੇ ਦੌਰਾਨ ਪਿੰਡ ਵਾਸੀਆਂ ਵੱਲੋਂ ਮੁਸਤੈਦੀ ਦਿਖਾਉਂਦੇ ਹੋਏ ਪਤੀ-ਪਤਨੀ (ਮਾਤਾ-ਪਿਤਾ) ਨੂੰ ਤਾਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਪਰ ਉਨ੍ਹਾਂ ਦੇ ਤਿੰਨ ਮਾਸੂਮ ਬੱਚੇ ਨਹਿਰ ਦੇ ਤੇਜ਼ ਵਹਾਅ ਵਿੱਚ ਡੁੱਬ ਗਏ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਰਾਜੀਵ ਗੋਤਾਖੋਰ ਦੀ ਅਗਵਾਈ ਹੇਠ 8-9 ਮੈਂਬਰੀ ਗੋਤਾਖੋਰ ਟੀਮ (ਜਿਸ ਵਿੱਚ ਇਸਲਾਮੂ, ਓਮ ਪ੍ਰਕਾਸ਼ ਚੌਹਾਨ, ਸਾਬਿਰ, ਸੰਦੀਪ, ਸ਼ਾਮ ਯਾਦਵ ਅਤੇ ਭੀਮਾ ਸ਼ਾਮਲ ਸਨ) ਤੁਰੰਤ ਮੌਕੇ 'ਤੇ ਪਹੁੰਚੀ। ਗੋਤਾਖੋਰਾਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਮਹਿਜ਼ 25 ਤੋਂ 30 ਮਿੰਟਾਂ ਦੇ ਅੰਦਰ ਹੀ ਤਿੰਨਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ। ਮ੍ਰਿਤਕ ਬੱਚਿਆਂ ਦੀ ਪਛਾਣ ਏਕਮ,ਰਾਧਾ ਅਤੇ ਮੁਸਕਾਨ ਵਜੋਂ ਹੋਈ ਹੈ, ਜਿਨ੍ਹਾਂ ਦੀ ਉਮਰ ਕ੍ਰਮਵਾਰ 7 ਸਾਲ, 12 ਸਾਲ ਅਤੇ 14 ਸਾਲ ਦੱਸੀ ਜਾ ਰਹੀ ਹੈ। ਇਹ ਪਰਿਵਾਰ ਜ਼ਿਲ੍ਹਾ ਮੋਹਾਲੀ ਦੇ ਪਿੰਡ ਲਾਂਡਰਾਂ ਦੇ ਨੇੜਲੇ ਇਲਾਕੇ (ਪਿੰਡ ਮੌਜਪੁਰ) ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਥਾਣਾ ਗੰਡਾਖੇੜੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਰਾਜਪੁਰਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਪੀੜਤ ਪਰਿਵਾਰ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਬਿਨਾਂ ਕਿਸੇ ਲਾਲਚ ਦੇ ਤੁਰੰਤ ਮਦਦ ਕਰਨ ਲਈ ਗੋਤਾਖੋਰ ਰਾਜੀਵ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
Embed widget