ਪੜਚੋਲ ਕਰੋ

ਪੁਲਿਸ ਨੂੰ ਮਿਲੀ 1 ਕੁਇੰਟਲ 65 ਕਿੱਲੋ ਵਜ਼ਨ ਦੇ ਗਹਿਣਿਆਂ ਦੀ ਵੱਡੀ ਖੇਪ, ਤਸਕਰੀ ਦਾ ਸ਼ੱਕ

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਰਾਜਪੁਰਾ ਪੁਲਿਸ ਨੂੰ ਚਾਂਦੀ ਦੇ ਗਹਿਣਿਆਂ ਦੀ ਵੱਡੀ ਖੇਪ ਬਰਾਮਦ ਹੋਈ। ਚਾਂਦੀ ਦੀ ਇਹ ਖੇਪ 1 ਕੁਇੰਟਲ 65 ਕਿਲੋ ਵੱਖ-ਵੱਖ ਗਹਿਣਿਆਂ ਦੇ ਰੂਪ ਵਿੱਚ ਹੈ, ਜੋ ਮਥੁਰਾ ਤੋਂ ਜਲੰਧਰ ਲਿਜਾਈ ਜਾ ਰਹੀ ਸੀ। ਨਾਕਾਬੰਦੀ ਦੌਰਾਨ ਕਾਰ ਸਵਾਰ ਨੇ ਇਨ੍ਹਾਂ ਚਾਂਦੀ ਦੇ ਗਹਿਣਿਆਂ ਸਬੰਦੀ ਕੋਈ ਵੀ ਜਾਇਜ਼ ਦਸਤਾਵੇਜ ਪੇਸ਼ ਨਹੀਂ ਕੀਤੇ ਜਿਸ ਤੋਂ ਬਾਅਦ ਪੁਲਿਸ ਨੇ ਸਾਰੀ ਚਾਂਦੀ ਜ਼ਬਤ ਕਰ ਲਈ। ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਹਲਕਾ ਰਾਜਪੁਰਾ ਤੇ ਘਨੌਰ ਦੇ ਨੋਡਲ ਅਫ਼ਸਰ ਐਸਪੀ ਸੁਰੱਖਿਆ ਸਤਵੀਰ ਸਿੰਘ ਅਠਵਾਲ ਦੀ ਅਗਵਾਈ ਹੇਠ ਥਾਣਾ ਸਦਰ ਰਾਜਪੁਰਾ ਦੇ ਐਸਆਈ ਸਰਦਾਰਾ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਨੈਸ਼ਨਲ ਹਾਈਵੇ ਨੰਬਰ 1 ਨੇੜੇ ਜਸ਼ਨ ਹੋਟਲ ਰਾਜਪੁਰਾ ਅਚਾਨਕ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਇੱਕ ਸਕੌਡਾ ਕਾਰ ਨੰਬਰ ਸੀਐਚ01ਏਆਰ 4482 ਵਿਚੋਂ ਇਹ ਚਾਂਦੀ ਦੀ ਖੇਪ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਰ ਵਿੱਚ ਸਵਾਰ ਜਤਿੰਦਰ ਕੁਮਾਰ ਬਾਂਸਲ ਵਾਸੀ ਮਥੁਰਾ ਉੱਤਰ ਪ੍ਰਦੇਸ ਤੇ ਉਸਦੇ ਨਾਲ ਬੈਠੀ ਮਹਿਲਾ ਨੇ ਇਸ ਚਾਂਦੀ ਨੂੰ ਕਾਰ ਦੀਆਂ ਸੀਟਾਂ ਕੱਟ ਕੇ ਵਿਸ਼ੇਸ਼ ਤੌਰ 'ਤੇ ਬਣਾਏ ਗਏ ਖੁਫ਼ੀਆ ਖਾਨਿਆਂ ਵਿੱਚ ਲੁਕੋਇਆ ਹੋਇਆ ਸੀ। ਪਹਿਲੀ ਨਜ਼ਰ 'ਤੇ ਵੇਖਿਆਂ ਇਹ ਮਾਮਲਾ ਤਸਕਰੀ ਦਾ ਵੀ ਲੱਗਦਾ ਹੈ ਪਰ ਇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਐਸਐਸਪੀ ਸਿੱਧੂ ਨੇ ਦੱਸਿਆ ਕਿ ਇਹ ਚਾਂਦੀ ਬਰਾਮਦਗੀ ਦੇ ਮਾਮਲੇ ਨੂੰ ਟੈਕਸ ਬਚਾਉਣ ਤੇ ਤਸਕਰੀ ਦੇ ਪਹਿਲੂ ਸਮੇਤ ਲੋਕ ਸਭਾ ਚੋਣਾਂ ਦੌਰਾਨ ਇਸ ਦੀ ਸੰਭਾਵਤ ਵਰਤੋਂ ਦੇ ਰੂਪ 'ਚ ਦੇਖਿਆ ਜਾ ਰਿਹਾ ਹੈ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget