ਪੜਚੋਲ ਕਰੋ

ਕੇਂਦਰੀ ਜੇਲ੍ਹ 'ਚ ਬੰਦ ਰਾਜਵੀਰ ਸਿੰਘ ਦੇ ਕੱਟੇ ਕੇਸ; ਅਦਾਲਤ ਨੇ ਰਿਮਾਂਡ ਦੇਣ ਤੋਂ ਕੀਤਾ ਇਨਕਾਰ

ਪੁਲਿਸ ਦੋਵਾਂ ਨੂੰ ਅਦਾਲਤ ਵਿਚ ਲੈ ਕੇ ਆਈ ਤਾਂ ਕੈਦੀ ਰਾਜਵੀਰ ਨੇ ਜੱਜ ਨੂੰ ਆਪਣੇ ਸਿਰ ਦੇ ਕੱਟੇ ਹੋਏ ਕੇਸ ਤੇ ਆਪਣੇ ਸਰੀਰ ’ਤੇ ਲੱਗੇ ਜ਼ਖ਼ਮਾਂ ਦੇ ਨਿਸ਼ਾਨ ਵਿਖਾਏ। ਰਾਜਵੀਰ ਨੇ ਦੋਸ਼ ਲਾਏ ਕਿ ਕੇਂਦਰੀ ਜੇਲ੍ਹ ਬਠਿੰਡਾ ਵਿਚ ਮੁਲਾਜ਼ਮਾਂ .....

Punjab News : ਕੇਂਦਰੀ ਜੇਲ੍ਹ ਬਠਿੰਡਾ ਵਿਚ ਬੰਦ ਨੌਜਵਾਨ ਰਾਜਵੀਰ ਸਿੰਘ ਦੇ ਕੇਸ ਕੱਟਣ ਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨੀਵਾਰ ਨੂੰ ਪੁਲਿਸ ਨੇ ਰਾਜਵੀਰ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਦੀ ਮੰਗ ਕੀਤੀ। ਜਿਸ 'ਤੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਸੁਣਨ ਪਿੱਛੋਂ ਅਦਾਲਤ ਨੇ ਦੋਵਾਂ ਦਾ ਪੁਲਿਸ ਰਿਮਾਂਡ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕੈਦੀ ਰਾਜਵੀਰ ਨਾਥਪੁਰਾ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਉਣ ਦੇ ਹੁਕਮ ਦਿੱਤੇ।

ਜਦੋਂ ਪੁਲਿਸ ਦੋਵਾਂ ਨੂੰ ਅਦਾਲਤ ਵਿਚ ਲੈ ਕੇ ਆਈ ਤਾਂ ਕੈਦੀ ਰਾਜਵੀਰ ਨੇ ਜੱਜ ਨੂੰ ਆਪਣੇ ਸਿਰ ਦੇ ਕੱਟੇ ਹੋਏ ਕੇਸ ਤੇ ਆਪਣੇ ਸਰੀਰ ’ਤੇ ਲੱਗੇ ਜ਼ਖ਼ਮਾਂ ਦੇ ਨਿਸ਼ਾਨ ਵਿਖਾਏ। ਰਾਜਵੀਰ ਨੇ ਦੋਸ਼ ਲਾਏ ਕਿ ਕੇਂਦਰੀ ਜੇਲ੍ਹ ਬਠਿੰਡਾ ਵਿਚ ਮੁਲਾਜ਼ਮਾਂ ਨੇ ਕੁੱਟਮਾਰ ਕੀਤੀ ਹੈ ਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ।

ਪੇਸ਼ੀ ਦੌਰਾਨ ਮੀਡੀਆ ਕਰਮੀ ਨਾਲ ਗੱਲਬਾਤ ਦੌਰਾਨ ਰਾਜਵੀਰ ਸਿੰਘ ਤੇ ਉਨ੍ਹਾਂ ਦੀ ਮਾਤਾ ਮਾਤਾ ਪ੍ਰਭਜੋਤ ਕੌਰ ਨੇ ਕੇਂਦਰੀ ਜੇਲ੍ਹ ਬਠਿੰਡਾ ਦੇ ਮੁਲਾਜ਼ਮਾਂ ਤੇ ਉਸ ਦੇ ਬੇਟੇ ਨਾਲ ਦੁਰਵਿਵਹਾਰ ਕਰਨ, ਬੇਵਜ੍ਹਾ ਕੁੱਟਮਾਰ ਕਰਨ ਤੇ ਕੇਸਾਂ ਦੀ ਬੇਅਦਬੀ ਕਰਨ ਦੇ ਗੰਭੀਰ ਇਲਜ਼ਾਮ ਲਾਏ ਤੇ ਜਾਂਚ ਮੰਗੀ। ਉਸ ਨੇ ਦੋਸ਼ ਲਾਇਆ ਕਿ 26 ਜੂਨ ਨੂੰ ਉਸ ਦੇ ਪੁੱਤਰ ਨਾਲ ਇਹ ਘਟਨਾ ਵਾਪਰੀ ਹੈ ਪਰ ਪੁਲਿਸ ਨੇ ਆਪਣੇ ਬਚਾਅ ਲਈ ਉਸਦੇ ਪੁੱਤਰ ’ਤੇ 28 ਜੂਨ ਨੂੰ ਜੇਲ੍ਹ ਵਿੱਚੋਂ ਭੱਜਣ ਤੇ ਵਾਰਡਨ ਦੀ ਕੁੱਟਮਾਰ ਦਾ ਝੂਠਾ ਕੇਸ ਦਰਜ ਕਰ ਦਿੱਤਾ।

ਰਾਜਵੀਰ ਸਿੰਘ ਅਦਾਲਤ ਪੇਸ਼ੀ ਦੌਰਾਨ ਆਪਣੀ ਮਾਤਾ ਨੂੰ ਵੇਖ ਪੱਬਾ ਮਾਰ ਕੇ ਰੋਣ ਲੱਗ ਗਏ ਤੇ ਆਪਣੇ ਕੇਸ ਦਿਖਾਏ ਜੋ ਪੁਲਿਸ ਮੁਲਾਜ਼ਮਾਂ ਵੱਲੋਂ ਕੱਟੇ ਗਏ ਸਨ।
ਇਸ ਦੌਰਾਨ ਅਦਾਲਤ ਦੀ ਇਜ਼ਾਜਤ ਨਾਲ ਕੈਦੀ ਰਾਜਵੀਰ ਸਿੰਘ ਦੇ ਸਰੀਰ ’ਤੇ ਢਾਹੇ ਤਸ਼ੱਦਦ ਦੇ ਪਏ ਨਿਸ਼ਾਨ ਦੀਆਂ ਤਸਵੀਰਾਂ ਖਿੱਚੀਆਂ ਹਨ।  ਜ਼ਿਕਰਯੋਗ ਹੈ ਕਿ ਉਕਤ ਮਾਮਲਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕੇ ਸਾਹਮਣੇ ਲਿਆਂਦਾ ਸੀ। ਟਵੀਟ ਤੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਸਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਗੁੰਡਾਗਰਦੀ ਦੀਆਂ ਤਸਵੀਰਾਂ, ਕਾਰ ਹੇਠਾਂ ਦਰੜ ਕੇ ਮਾਰਨ ਦੀ ਕੋਸ਼ਿਸ਼ਲੋਕਾਂ ਦੇ ਕੀਮਤੀ ਪਿਆਰ ਨਾਲ ਸਰਤਾਜo ਨੇ ਸਜਾਇਆ ਅਨੋਖਾ ਕਮਰਾBigg Boss ਵਾਲੇ ਐਕਟਰ ਦੀ ਘਰਵਾਲੀ Drugs , ਨਾਲ ਫੜੀ ਗਈ ਪੈ ਗਿਆ ਪੰਗਾਦਿਲਜੀਤ ਨੇ ਰੂਹ ਨਾਲ ਗਾਇਆ ਚਮਕੀਲਾ , ਪੱਟੇ ਬੋਤਲਾਂ ਦੇ ਡੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget