ਪੜਚੋਲ ਕਰੋ

ਖੇਤੀ ਕਾਨੂੰਨਾਂ ਨੂੰ ਲੈ ਕੇ ਰਾਜ ਸਭਾ 'ਚ ਹੰਗਾਮਾ, ਅੱਜ ਨਹੀਂ ਮਿਲੀ ਚਰਚਾ ਦੀ ਮਨਜ਼ੂਰੀ, ਵਿਰੋਧੀ ਧਿਰਾਂ ਵੱਲੋਂ ਵਾਕਆਊਟ

ਕੇਂਦਰੀ ਬਜਟ ਪੇਸ਼ ਹੋਣ ਦੇ ਇੱਕ ਦਿਨ ਬਾਅਦ ਮੰਗਲਵਾਰ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ ਪਰ ਕਿਸਾਨਾਂ ਦੇ ਮੁੱਦੇ 'ਤੇ ਜ਼ੋਰਦਾਰ ਹੰਗਾਮਾ ਸ਼ੁਰੂ ਹੋ ਗਿਆ। ਵਿਰੋਧੀ ਧਿਰਾਂ ਦੇ ਸਾਂਸਦਾਂ ਨੇ "ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਲਓ" ਦੀ ਨਾਅਰੇਬਾਜ਼ੀ ਕੀਤੀ।

ਨਵੀਂ ਦਿੱਲੀ: ਕੇਂਦਰੀ ਬਜਟ ਪੇਸ਼ ਹੋਣ ਦੇ ਇੱਕ ਦਿਨ ਬਾਅਦ ਮੰਗਲਵਾਰ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ ਪਰ ਕਿਸਾਨਾਂ ਦੇ ਮੁੱਦੇ 'ਤੇ ਜ਼ੋਰਦਾਰ ਹੰਗਾਮਾ ਸ਼ੁਰੂ ਹੋ ਗਿਆ। ਵਿਰੋਧੀ ਧਿਰਾਂ ਦੇ ਸਾਂਸਦਾਂ ਨੇ "ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਲਓ" ਦੀ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰਾਂ ਨੇ ਖੇਤੀ ਕਾਨੂੰਨਾਂ 'ਤੇ ਚਰਚਾ ਲਈ ਨੋਟਿਸ ਵੀ ਦਿੱਤਾ ਸੀ ਪਰ ਇਸ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਇਸ ਮਗਰੋਂ ਵਿਰੋਧੀ ਧਿਰ ਸਦਨ ਵਿੱਚੋਂ ਵਾਕਆਊਟ ਕਰ ਗਈ ਤੇ ਸਿਫਰ ਕਾਲ ਸ਼ੁਰੂ ਹੋ ਗਿਆ। ਪ੍ਰਸ਼ਨ ਕਾਲ ਦੌਰਾਨ ਕਿਸਾਨ ਅੰਦੋਲਨ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਜ਼ੋਰਦਾਰ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਸਾਢੇ 10 ਵਜੇ ਤੱਕ ਰੋਕ ਦਿੱਤੀ ਗਈ। ਇਸ ਮਗਰੋਂ ਕਾਰਵਾਈ ਸ਼ੁਰੂ ਹੋਈ ਪਰ ਵਿਰੋਧੀ ਜਾਰੀ ਰਹਿਣ ਕਾਰਨ ਮੁੜ ਤੋਂ ਰੋਕ ਦਿੱਤੀ ਗਈ। ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਕਿਹਾ ਕਿ "ਸਦਨ ਵਿੱਚ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰਾ ਹੋਇਆ ਸੀ। ਇਹ ਇੱਕ ਭੁਲੇਖਾ ਹੈ ਕਿ ਖੇਤੀਬਾੜੀ ਕਾਨੂੰਨਾਂ ਬਾਰੇ ਸਦਨ ਵਿੱਚ ਕੋਈ ਵਿਚਾਰ ਵਟਾਂਦਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਵੋਟ ਪਾਉਣ ਬਾਰੇ ਲੋਕਾਂ ਦੀਆਂ ਆਪਣੀਆਂ ਦਲੀਲਾਂ ਹੋ ਸਕਦੀਆਂ ਹਨ, ਪਰ ਹਰ ਪਾਰਟੀ ਨੇ ਇਸ ਵਿੱਚ ਹਿੱਸਾ ਲਿਆ ਸੀ ਤੇ ਆਪਣੇ ਸੁਝਾਅ ਦਿੱਤੇ ਸੀ। ਉਨ੍ਹਾਂ ਨੇ ਕਿਹਾ ਕਿ ਜੇ ਤੁਸੀਂ ਚਾਹੋ ਤਾਂ ਵਿਚਾਰ ਵਟਾਂਦਰੇ ਦਾ ਰਿਕਾਰਡ ਤੁਹਾਡੇ ਸਾਹਮਣੇ ਰੱਖਿਆ ਜਾ ਸਕਦਾ ਹੈ।" ਐਮ ਵੈਂਕਈਆ ਨਾਇਡੂ ਨੇ ਕਿਹਾ ਕਿ "ਮਾਨਯੋਗ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਕਿਸਾਨੀ ਅੰਦੋਲਨ ਦਾ ਜ਼ਿਕਰ ਕੀਤਾ ਸੀ। ਮੈਂ ਅੱਜ ਤੋਂ ਵਿਚਾਰ-ਵਟਾਂਦਰੇ ਦੀ ਸ਼ੁਰੂਆਤ ਕਰਨਾ ਚਾਹੁੰਦਾ ਸੀ, ਪਰ ਮੈਨੂੰ ਦੱਸਿਆ ਗਿਆ ਕਿ ਪਰੰਪਰਾ ਅਨੁਸਾਰ, ਵਿਚਾਰ-ਵਟਾਂਦਰੇ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਲੋਕ ਸਭਾ ਵਿੱਚ ਹੋਵੇਗੀ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਅਸੀਂ ਬੁੱਧਵਾਰ ਨੂੰ ਰਾਸ਼ਟਰਪਤੀ ਦੇ ਸੰਬੋਧਨ 'ਤੇ ਵਿਚਾਰ ਕਰਨ ਲਈ ਸਹਿਮਤ ਹੋਏ ਹਾਂ।"
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ

Embed widget