ਚੰਡੀਗੜ੍ਹ : ਰਾਜ ਸਭਾ ਮੈਂਬਰ ਰਾਘਵ ਚੱਢਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਗੱਲਬਾਤ ਹੋਵੇਗੀ। ਅੰਮ੍ਰਿਤਸਰ ਦੀਆਂ ਇਨ੍ਹਾਂ 'ਤੇ 12 ਫੀਸਦੀ ਜੀਐਸਟੀ ਟੈਕਸ ਲਾਉਣ ਦਾ ਮੁੱਦਾ ਵੀ ਵਿਚਾਰਿਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਮੁਲਾਕਾਤ ਕਰੀਬ 12 ਵਜੇ ਮਿਲਣਗੇ।
ਰਾਜ ਸਭਾ ਮੈਂਬਰ ਰਾਘਵ ਚੱਢਾ ਕਰਨਗੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ, ਸਰਾਵਾਂ 'ਤੇ 12 ਫੀਸਦੀ ਜੀਐਸਟੀ ਟੈਕਸ ਲਾਉਣ ਦਾ ਚੁੱਕਣਗੇ ਮੁੱਦਾ
abp sanjha
Updated at:
04 Aug 2022 07:51 AM (IST)
Edited By: ravneetk
ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਗੱਲਬਾਤ ਹੋਵੇਗੀ। ਅੰਮ੍ਰਿਤਸਰ ਦੀਆਂ ਇਨ੍ਹਾਂ 'ਤੇ 12 ਫੀਸਦੀ ਜੀਐਸਟੀ ਟੈਕਸ ਲਾਉਣ ਦਾ ਮੁੱਦਾ ਵੀ ਵਿਚਾਰਿਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਮੁਲਾਕਾਤ ਕਰੀਬ 12 ਵਜੇ ਮਿਲਣਗੇ।
Finance Minister Nirmala