ਪੜਚੋਲ ਕਰੋ

ਰੱਖੜ ਪੁੰਨਿਆ 'ਤੇ ਰਹੇਗੀ ਸਖਤੀ, ਨਹੀਂ ਕੀਤਾ ਜਾਵੇਗਾ ਇਕੱਠ

ਇਸ ਸਾਲ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆਂ ਦੇ ਮੌਕੇ ਇਕੱਠ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਅੰਮ੍ਰਿਤਸਰ: ਇਸ ਸਾਲ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆਂ ਦੇ ਮੌਕੇ ਇਕੱਠ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅੰਮ੍ਰਿਤਸਰ ਜ਼ਿਲ੍ਹੇ ਦੀ ਇਤਿਹਾਸਕ ਨਗਰੀ ਬਾਬਾ ਬਕਾਲਾ ਵਿਖੇ ਹਰ ਸਾਲ ਸੌਣ ਮਹੀਨੇ ਦੀ ਪੁੰਨਿਆ ਮੌਕੇ ਰੱਖੜ ਪੁੰਨਿਆਂ ਦਾ ਮੇਲਾ ਲੱਗਦਾ ਹੈ। ਇਸ ਸਬੰਧੀ ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਵਾਇਰਸ ਦੇ ਕਾਰਨ ਇਸ ਵਾਰ ਮੇਲੇ 'ਚ ਇਕੱਠ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਲੋਕਾਂ ਨੂੰ ਘਰਾਂ 'ਚ ਹੀ ਰਹਿ ਕੇ ਅਰਦਾਸ ਕਰਨ ਦੀ ਬੇਨਤੀ ਕੀਤੀ ਜਾ ਰਹੀ ਹੈ ਤੇ ਨਾਲ ਹੀ ਬਾਬਾ ਬਕਾਲਾ ਵਿਖੇ ਜੇਕਰ ਜ਼ਰੂਰਤ ਪਈ ਤਾਂ ਬਾਜ਼ਾਰ ਨੂੰ ਬੰਦ ਕਰ ਦਿੱਤਾ ਜਾਵੇਗਾ ਤੇ ਜ਼ਰੂਰਤ ਮੁਤਾਬਕ ਸਖ਼ਤ ਫੈਸਲੇ ਲਏ ਜਾ ਸਕਦੇ ਹਨ। ਡੀਸੀ ਸ਼ਿਵ ਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਪਹਿਲਾਂ ਹੀ ਬੇਨਤੀ ਕੀਤੀ ਗਈ ਹੈ। ਜਥੇਦਾਰ ਸਾਹਿਬ ਵੱਲੋਂ ਵੀ ਲੋਕਾਂ ਨੂੰ ਘਰਾਂ ਦੇ ਵਿੱਚ ਰਹਿ ਕੇ ਅਰਦਾਸ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆਂ ਤੇ ਲੱਗਣ ਵਾਲਾ ਮੇਲਾ ਪੰਜਾਬ ਦੇ ਪ੍ਰਸਿੱਧ ਚਾਰ ਮੇਲਿਆਂ ਦੇ ਵਿੱਚੋਂ ਇੱਕ ਹੈ। ਜਿੱਥੇ ਇਸ ਵਾਰ ਕੋਰੋਨਾਵਾਇਰਸ ਕਾਰਨ ਸਰਕਾਰ ਵੱਲੋਂ ਇਕੱਠ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਡੀਸੀ ਢਿੱਲੋਂ ਨੇ ਇਹ ਵੀ ਆਖਿਆ ਕਿ ਕਿਸੇ ਨੂੰ ਵੀ ਕਿਸੇ ਕਿਸਮ ਦਾ ਸਟਾਲ ਜਾਂ ਪੰਗੂੜੇ ਆਦਿ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
  
ਟਾਪ ਹੈਡਲਾਈਨ

PM Modi : ਅਗਲੇ ਮਹੀਨੇ ਪੰਜਾਬ ਆਉਣਗੇ PM ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ
PM Modi : ਅਗਲੇ ਮਹੀਨੇ ਪੰਜਾਬ ਆਉਣਗੇ PM ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
ਬਰਗਾੜੀ ਬੇਅਦਬੀ ਮਾਮਲਾ: ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ 'ਚ ਪਹੁੰਚੀ SIT, ਜਾਂਚ ਲਈ ਕਰੇਗੀ ਸੀਨ ਰੀਕ੍ਰੀਏਟ
ਬਰਗਾੜੀ ਬੇਅਦਬੀ ਮਾਮਲਾ: ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ 'ਚ ਪਹੁੰਚੀ SIT, ਜਾਂਚ ਲਈ ਕਰੇਗੀ ਸੀਨ ਰੀਕ੍ਰੀਏਟ
ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਦਾਰਾ ਸਿੰਘ ਦਾ ਪਰਿਵਾਰ, ਔਖੇ ਵੇਲੇ ਮਾਂ ਵੀ ਛੱਡ ਗਈ ਸਾਥ; ਸਮਾਜ ਸੇਵੀਆਂ ਕੋਲ ਮਦਦ ਦੀ ਗੁਹਾਰ
ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਦਾਰਾ ਸਿੰਘ ਦਾ ਪਰਿਵਾਰ, ਔਖੇ ਵੇਲੇ ਮਾਂ ਵੀ ਛੱਡ ਗਈ ਸਾਥ; ਸਮਾਜ ਸੇਵੀਆਂ ਕੋਲ ਮਦਦ ਦੀ ਗੁਹਾਰ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Embed widget