ਪੜਚੋਲ ਕਰੋ

Raksha Bandhan 2022 : ਰੱਖੜੀ ਮੌਕੇ ਸਿੱਧੂ ਮੂਸੇਵਾਲਾ ਦੇ ਗੁੱਟ 'ਤੇ ਲੜਕੀਆਂ ਨੇ ਸਜਾਈ ਰੱਖੜੀ, ਭਾਵੁਕ ਹੁੰਦਿਆਂ ਕਿਹਾ, ਸਿੱਧੂ ਵੀਰ ਅਮਰ ਹੋ ਗਿਆ

Sidhu Moosewala Rakhi : ਸਿੱਧੂ ਮੂਸੇਵਾਲਾ ਦੇ ਸਮਾਰਕ 'ਤੇ ਉਨ੍ਹਾਂ ਦੇ ਪ੍ਰਸੰਸਕ ਪਹੁੰਚ ਰਹੇ ਨੇ ਅਤੇ ਨਾਲ ਹੀ ਲੜਕੀਆਂ ਵੀ ਸਿੱਧੂ ਮੂਸੇਵਾਲਾ ਦੇ ਗੁੱਟ 'ਤੇ ਰੱਖੜੀ ਸਜਾਉਣ ਦੇ ਲਈ ਰੱਖੜੀਆਂ ਲੈ ਕੇ ਪਹੁੰਚ ਰਹੀਆਂ ਹਨ। 

ਮਾਨਸਾ : ਰੱਖੜੀ ਦੇ ਤਿਉਹਾਰ (Raksha Bandhan 2022 )  ਮੌਕੇ ਅੱਜ ਮੂਸਾ ਪਿੰਡ ਦੇ ਵਿੱਚ ਸਿੱਧੂ ਮੂਸੇਵਾਲਾ ਦੀ ਸਮਾਰਕ 'ਤੇ ਲੜਕੀਆਂ ਨੇ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਗੁੱਟ 'ਤੇ ਰੱਖੜੀ ਸਜਾਈ ਅਤੇ ਉਨਾਂ ਕਿਹਾ ਕਿ ਬੇਸ਼ੱਕ ਸਿੱਧੂ ਮੂਸੇਵਾਲਾ ਸਾਡੇ ਵਿਚਕਾਰ ਨਹੀਂ ਰਿਹਾ ਪਰ ਸਿੱਧੂ ਮੂਸੇਵਾਲਾ ਸਦਾ ਦੇ ਲਈ ਦੁਨੀਆਂ ਦੇ ਵਿੱਚ ਅਮਰ ਹੋ ਗਿਆ ਹੈ ਅਤੇ ਉਸ ਦੇ ਜਨਮ ਦਿਨ ਮੌਕੇ ਹਰ ਸਾਲ ਇਸੇ ਤਰ੍ਹਾਂ ਮੇਲੇ ਲੱਗਦੇ ਰਹਿਣਗੇ ਅਤੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ (Sidhu Moosewala Rakhi ) ਨੂੰ ਆਪਣਾ ਭਰਾ ਸਮਝ ਕੇ ਅੱਜ ਰੱਖੜੀ ਦੇ ਤਿਉਹਾਰ 'ਤੇ ਉਨ੍ਹਾਂ ਦੇ ਗੁੱਟ 'ਤੇ ਰੱਖੜੀ ਸਜਾਈ ਹੈ।
 
ਮੂਸਾ ਪਿੰਡ ਦੇ ਵਿੱਚ ਹਰ ਐਤਵਾਰ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਉਨ੍ਹਾਂ ਦੇ ਪ੍ਰਸੰਸਕ ਦੇਸ਼ਾਂ ਵਿਦੇਸ਼ਾਂ 'ਚੋਂ ਪਹੁੰਚਦੇ ਹਨ। ਅੱਜ ਰੱਖੜੀ ਦੇ ਤਿਉਹਾਰ ਮੌਕੇ ਵੀ ਸਿੱਧੂ ਮੂਸੇਵਾਲਾ ਦੇ ਸਮਾਰਕ 'ਤੇ ਉਨ੍ਹਾਂ ਦੇ ਪ੍ਰਸੰਸਕ ਪਹੁੰਚ ਰਹੇ ਨੇ ਅਤੇ ਨਾਲ ਹੀ ਲੜਕੀਆਂ ਵੀ ਸਿੱਧੂ ਮੂਸੇਵਾਲਾ ਦੇ ਗੁੱਟ 'ਤੇ ਰੱਖੜੀ ਸਜਾਉਣ ਦੇ ਲਈ ਰੱਖੜੀਆਂ ਲੈ ਕੇ ਪਹੁੰਚ ਰਹੀਆਂ ਹਨ। 
 
ਸਿੱਧੂ ਮੂਸੇਵਾਲਾ ਦੇ ਗੁੱਟ 'ਤੇ ਰੱਖੜੀ ਸਜਾਉਣ ਵਾਲੀਆਂ ਲੜਕੀਆਂ ਨੇ ਕਿਹਾ ਕਿ ਬੇਸ਼ੱਕ ਸਿੱਧੂ ਮੂਸੇਵਾਲਾ ਸਾਡੇ ਵਿਚਕਾਰ ਨਹੀਂ ਰਹੇ ਪਰ ਉਸ ਦੀਆਂ ਯਾਦਾਂ ਹਮੇਸ਼ਾ ਤਾਜ਼ਾ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਇਸ ਦੁਨੀਆਂ 'ਤੇ ਅਮਰ ਹੋ ਚੁੱਕਿਆ ਹੈ ਅਤੇ ਉਸ ਦੇ ਜਨਮ ਦਿਨ ਅਤੇ ਬਰਸੀ ਮੌਕੇ ਸਿੱਧੂ ਮੂਸੇਵਾਲਾ ਦੇ ਸਮਾਰਕ 'ਤੇ ਮੇਲੇ ਲੱਗਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਹਰ ਇੱਕ ਭੈਣ ਦਾ ਭਰਾ ਸੀ ਅਤੇ ਉਹ ਹਰ ਇਕ ਲੜਕੀ ਦਾ ਸਤਿਕਾਰ ਕਰਦਾ ਸੀ।  ਅੱਜ ਸਿੱਧੂ ਮੂਸੇ ਵਾਲਾ ਨੂੰ ਹਰ ਭੈਣ ਉਨ੍ਹਾਂ ਦੇ ਗੁੱਟ 'ਤੇ ਰੱਖੜੀ ਸਜਾਉਣ ਦੇ ਲਈ ਪਹੁੰਚ ਰਹੀ ਹੈ। ਇਸ ਮੌਕੇ ਛੋਟੇ ਬੱਚਿਆਂ ਵੱਲੋਂ ਅਤੇ ਸਿੱਧੂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਗੀਤ ਗਾ ਕੇ ਵੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਗਈ।
 
ਸਿੱਧੂ ਮੂਸੇਵਾਲਾ ਦੇ ਸਮਾਰਕ 'ਤੇ ਪਹੁੰਚੇ ਉਨ੍ਹਾਂ ਦੇ ਹਮਸ਼ਕਲ ਇੱਕ ਨੌਜਵਾਨ ਦੇ ਨਾਲ ਸਿੱਧੂ ਦੇ ਪ੍ਰਸੰਸਕਾਂ ਦਾ ਤਸਵੀਰਾਂ ਖਿਚਵਾਉਣ ਦੇ ਲਈ ਤਾਂਤਾ ਲੱਗ ਗਿਆ। ਇਸ ਮੌਕੇ ਇਸ ਨੌਜਵਾਨ ਨੇ ਕਿਹਾ ਕਿ ਬੇਸ਼ੱਕ ਉਹ ਸਿੱਧੂ ਮੂਸੇ ਵਾਲਾ ਦੀ ਜਗ੍ਹਾ ਤਾਂ ਨਹੀਂ ਲੈ ਸਕਦਾ ਪਰ ਉਨ੍ਹਾਂ ਦੇ ਨੇੜਲੇ ਸਾਥੀ ਉਸ ਨੂੰ ਸਿੱਧੂ ਮੂਸੇਵਾਲਾ ਦਾ ਹਮਸ਼ਕਲ ਕਹਿੰਦੇ ਹਨ, ਜਿਸਦੇ ਨਾਲ ਉਸ ਦੇ ਮਨ ਨੂੰ ਵੀ ਖ਼ੁਸ਼ੀ ਮਿਲਦੀ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PMਦਿਲਜੀਤ ਨੇ ਮੁੜ ਭਾਵੁਕ ਕੀਤੇ ਲੋਕ , ਕਿਸਮਤ ਵਾਲੇ ਨੂੰ ਮਿਲਦਾ ਐਨਾ ਪਿਆਰਦਿਲਜੀਤ ਨੇ PM ਮੋਦੀ ਨੂੰ ਦੱਸੀ ਅਨੋਖੀ ਗੱਲ , ਦੁਨੀਆਂ ਦੇ ਸਬਤੋਂ ਵੱਡੇ ਸ਼ੋਅ ਹੋਣਗੇ ਭਾਰਤ 'ਚ ?ਦਿਲਜੀਤ ਨੇ PM ਮੋਦੀ ਨਾਲ ਕੀਤੀਆਂ ਵੱਡੀਆਂ ਗੱਲਾਂ, ਪੂਰਾ ਵੀਡੀਓ ਆਇਆ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget