ਪੜਚੋਲ ਕਰੋ

Amritpal Singh: ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਛੱਤੀਸਗੜ੍ਹ 'ਚ ਰੈਲੀ, ਪਤਾ ਲੱਗਦਿਆਂ ਹੀ ਪੁਲਿਸ ਨੇ ਕੀਤਾ ਵੱਡਾ ਐਕਸ਼ਨ

ਕੁਝ ਲੋਕਾਂ ਨੇ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਰੈਲੀ ਕੱਢੀ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਖਿਲਾਫ ਐਕਸ਼ਨ ਕੀਤਾ ਹੈ।

Action against Amritpal Singh: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਦੂਜੇ ਸੂਬਿਆਂ ਵਿੱਚ ਵੀ ਕੁਝ ਲੋਕ ਸਰਗਰਮ ਹਨ। ਛੱਤੀਸਗੜ੍ਹ ਦੀ ਰਾਜਧਾਨੀ ਵਿੱਚ ਕੁਝ ਲੋਕਾਂ ਨੇ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਰੈਲੀ ਕੱਢੀ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਖਿਲਾਫ ਐਕਸ਼ਨ ਕੀਤਾ ਹੈ। ਪੁਲਿਸ ਨੇ ਰਾਏਪੁਰ ਵਿੱਚ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਰੈਲੀ ਕੱਢਣ ਵਾਲੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਹਾਸਲ ਜਾਣਕਾਰੀ ਮੁਤਾਬਕ ਪੁਲਿਸ ਨੇ ਫ਼ਰਾਰ ਦੱਸੇ ਦਾ ਰਹੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਕਥਿਤ ਤੌਰ ’ਤੇ ਰਾਏਪੁਰ ਵਿੱਚ ਕੱਢੀ ਗਈ ਰੈਲੀ ਕਾਰਨ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਛੱਤੀਸਗੜ੍ਹ ਦੀ ਰਾਜਧਾਨੀ ਦੇ ਰਹਿਣ ਵਾਲੇ ਦਿਲੇਰ ਸਿੰਘ ਰੰਧਾਵਾ (46), ਮਨਿੰਦਰਜੀਤ ਸਿੰਘ ਉਰਫ ਮਿੰਟੂ ਸੰਧੂ ਉਰਫ ਹਰਿੰਦਰ ਸਿੰਘ ਖਾਲਸਾ (44) ਅਤੇ ਹਰਪ੍ਰੀਤ ਸਿੰਘ ਰੰਧਾਵਾ ਉਰਫ ਚਿੰਟੂ (42) ਵਜੋਂ ਹੋਈ ਹੈ। 

Punjab News: ਦੇਸ਼-ਵਿਦੇਸ਼ 'ਚ ਰੋਸ ਮਗਰੋਂ ਨਰਮ ਪਈ ਭਗਵੰਤ ਸਰਕਾਰ, 177 ਨੌਜਵਾਨਾਂ ਨੂੰ ਰਿਹਾਅ ਕਰਨ ਦਾ ਐਲਾਨ

ਹਾਸਲ ਜਾਣਕਾਰੀ ਮੁਤਾਬਕ ਮੌਕੇ 'ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਪ੍ਰਾਪਤ ਜਾਣਕਾਰੀ ’ਤੇ ਰਾਏਪੁਰ ਦੀ ਸਿਵਲ ਲਾਈਨ ਪੁਲਿਸ ਨੇ ਆਈਪੀਸੀ ਦੀ ਧਾਰਾ 147, 153 (ਏ), 504 ਤੇ 505 (1) (ਬੀ) ਦੇ ਤਹਿਤ ਕੇਸ ਦਰਜ ਕੀਤਾ ਤੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਸ ਮਗਰੋਂ ਪੁਲਿਸ ਚੌਕਸ ਹੋ ਗਈ ਹੈ।

ਵਿਦੇਸ਼ਾਂ ਵਿੱਚ ਵਿਰੋਧ ਕਰਨ ਵਾਲਿਆਂ ਖਿਲਾਫ ਕਾਰਵਾਈ

'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਵਿਰੋਧ ਕਰਨ ਵਾਲਿਆਂ ਖਿਲਾਫ ਭਾਰਤ ਸਰਕਾਰ ਨੇ ਕਾਰਵਾਈ ਵਿੱਢ ਦਿੱਤੀ ਹੈ। ਭਾਰਤੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਵੱਡੀ ਕਾਰਵਾਈ ਕੀਤੀ ਹੈ। ਲੰਡਨ 'ਚ ਭਾਰਤੀ ਦੂਤਾਵਾਸ 'ਚ ਖਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨ 'ਤੇ ਦਿੱਲੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ਹਾਸਲ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਯੂਏਪੀਏ ਤੇ ਪੀਡੀਪੀਪੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਜਿਹੇ ਲੋਕਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ ਜੋ ਭਾਰਤ ਦੇ ਨਾਗਰਿਕ ਹਨ ਤੇ ਬਾਹਰ ਰਹਿੰਦੇ ਹਨ ਤੇ ਭਾਰਤ ਵਿਰੋਧੀ ਪ੍ਰਦਰਸ਼ਨ ਦਾ ਹਿੱਸਾ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Advertisement
for smartphones
and tablets

ਵੀਡੀਓਜ਼

Dhindsa Vs. Badal | ''ਸੁਖਬੀਰ ਬਾਦਲ ਨੇ ਬੱਚਿਆਂ ਵਾਂਗ ਮੰਗੀ ਢੀਂਡਸਾ ਤੋਂ ਮਾਫ਼ੀ, ਲੇਕਿਨ....''Himachal Weather | ਹਿਮਾਚਲ ਜਾਣ ਵਾਲੇ ਸਾਵਧਾਨ - ਭਾਰੀ ਬਰਫ਼ਬਾਰੀ,106 ਸੜਕਾਂ ਬੰਦRaja Warring in Patiala | ਡਾ. ਗਾਂਧੀ ਕਾਰਨ ਪ੍ਰਧਾਨ ਵੜਿੰਗ ਨੂੰ ਵਰਕਰਾਂ ਨੇ ਕੱਢੀਆਂ ਗਾਲਾਂLawrence bishnoi books taxi from Salman's House | ਸਲਮਾਨ ਖਾਨ ਦੇ ਘਰ ਤੋਂ ਲੌਰੈਂਸ ਬਿਸ਼ਨੋਈ ਨੇ ਬੁੱਕ ਕੀਤੀ ਟੈਕਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Side Effect of Cold Drinks :  ਕਿਤੇ ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Side Effect of Cold Drinks : ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Kasuri Methi  : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Kasuri Methi : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Embed widget