ਪੜਚੋਲ ਕਰੋ

ਬੇਕ੍ਰਿੰਗ : ਛੁੱਟੀਆਂ ਮਨਾਉਣ ਮਗਰੋਂ ਰਾਮ ਰਹੀਮ ਨੂੰ ਮੁੜ ਜੇਲ੍ਹ 'ਚ ਢੱਕਿਆ, ਚੋਣਾਂ ਤੋਂ ਪਹਿਲਾਂ ਆਇਆ ਸੀ ਬਾਹਰ

ਕਤਲ ਤੇ ਬਲਾਤਕਾਰ ਦੇ ਮਾਮਲੇ 'ਚ ਸੁਨਾਰੀਆ ਜੇਲ 'ਚ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੀਤੀ 7 ਫ਼ਰਵਰੀ ਨੂੰ ਫਰਲੋ ਦਿੱਤੀ ਗਈ ਸੀ। ਫਰਲੋ ਐਤਵਾਰ ਨੂੰ ਖਤਮ ਹੋ ਰਹੀ ਹੈ ਤੇ ਉਸ ਨੇ  ਜੇਲ੍ਹ 'ਚ ਆਤਮ ਸਮਰਪਣ ਕੀਤਾ ਹੈ। 

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ:
ਸੁਨਾਰੀਆ ਜੇਲ੍ਹ 'ਚੋਂ 21 ਦਿਨਾਂ ਦੀ ਫਰਲੋ 'ਤੇ ਬਾਹਰ ਆਏ ਗੁਰਮੀਤ ਰਾਮ ਰਹੀਮ ਦੀ ਫਰਲੋ ਅੱਜ ਖਤਮ ਹੋ ਗਈ ਹੈ। ਅੱਜ ਉਸ ਨੂੰ ਸਖ਼ਤ ਪ੍ਰਬੰਧਾਂ ਹੇਠ ਸੁਨਾਰੀਆ ਜੇਲ੍ਹ 'ਚ ਵਾਪਸ ਲਿਆਂਦਾ ਗਿਆ ਹੈ। ਇਸ ਨੂੰ ਲੈ ਕੇ ਜੇਲ੍ਹ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਆਸਪਾਸ ਦੇ ਇਲਾਕੇ ਦੀ ਵੀ ਘੇਰਾਬੰਦੀ ਕਰ ਦਿੱਤੀ ਗਈ ਹੈ। ਰੋਹਤਕ ਦੇ ਐਸਪੀ ਉਦੈ ਸਿੰਘ ਮੀਨਾ ਸੁਰੱਖਿਆ ਪ੍ਰਬੰਧਾਂ 'ਤੇ ਨਜ਼ਰ ਰੱਖ ਰਹੇ ਹਨ। ਪੁਲਿਸ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ।

ਕਤਲ ਤੇ ਬਲਾਤਕਾਰ ਦੇ ਮਾਮਲੇ 'ਚ ਸੁਨਾਰੀਆ ਜੇਲ 'ਚ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੀਤੀ 7 ਫ਼ਰਵਰੀ ਨੂੰ ਫਰਲੋ ਦਿੱਤੀ ਗਈ ਸੀ। ਫਰਲੋ ਐਤਵਾਰ ਨੂੰ ਖਤਮ ਹੋ ਰਹੀ ਹੈ ਤੇ ਉਸ ਨੇ  ਜੇਲ੍ਹ 'ਚ ਆਤਮ ਸਮਰਪਣ ਕੀਤਾ ਹੈ। 

ਰਾਮ ਰਹੀਮ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 2017 ਵਿੱਚ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ 'ਚ ਸਜ਼ਾ ਸੁਣਾਈ ਸੀ। ਪੰਚਕੂਲਾ 'ਚ ਹਿੰਸਾ ਤੋਂ ਬਾਅਦ ਰਾਮ ਰਹੀਮ ਨੂੰ ਹੈਲੀਕਾਪਟਰ ਰਾਹੀਂ ਸੁਨਾਰੀਆ ਜੇਲ੍ਹ ਭੇਜਿਆ ਗਿਆ ਸੀ। ਉਦੋਂ ਤੋਂ ਉਹ ਜੇਲ੍ਹ 'ਚ ਸਨ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ 'ਚ ਵੀ ਸਜ਼ਾ ਸੁਣਾਈ ਗਈ ਸੀ। ਉਹ ਵਾਰ-ਵਾਰ ਸਰਕਾਰ ਤੋਂ ਪੈਰੋਲ ਦੀ ਮੰਗ ਕਰ ਰਿਹਾ ਸੀ।

ਫਰਲੋ ਦੌਰਾਨ ਸਰਕਾਰ ਨੇ ਗੁਰਮੀਤ ਦੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਉਸ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਇਸ ਤੋਂ ਬਾਅਦ ਗੁਰੂਗ੍ਰਾਮ ਆਸ਼ਰਮ 'ਚ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਗਈ ਸੀ। ਖ਼ਾਲਿਸਤਾਨ ਸਮਰਥਕਾਂ ਤੋਂ ਰਾਮ ਰਹੀਮ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਸੀ।

ਫਰਲੋ ਦੌਰਾਨ ਗੁਰੂਗ੍ਰਾਮ 'ਚ ਰਹਿਣ ਵਾਲੇ ਰਾਮ ਰਹੀਮ ਕੋਲ ਉਸ ਦੀ ਮਾਂ ਅਤੇ ਹਨੀਪ੍ਰੀਤ ਵੀ ਪਹੁੰਚੀ ਸੀ। ਇਸ ਮਾਮਲੇ 'ਚ ਰੋਹਤਕ ਦੇ ਐਸਪੀ ਉਦੈ ਸਿੰਘ ਮੀਨਾ ਦਾ ਕਹਿਣਾ ਹੈ ਕਿ ਰਾਮ ਰਹੀਮ ਦੀ 21 ਦਿਨਾਂ ਦੀ ਛੁੱਟੀ ਐਤਵਾਰ ਨੂੰ ਖ਼ਤਮ ਹੋ ਰਹੀ ਹੈ। ਹੁਣ ਉਸ ਨੇ ਸੋਮਵਾਰ ਨੂੰ ਜੇਲ੍ਹ ਪਹੁੰਚਣਾ ਹੈ। ਜੇਲ੍ਹ ਪ੍ਰਸ਼ਾਸਨ ਨੂੰ ਚੌਕਸ ਕਰ ਦਿੱਤਾ ਗਿਆ ਹੈ। ਮੌਕੇ 'ਤੇ ਸੀਨੀਅਰ ਅਧਿਕਾਰੀ ਦੀ ਡਿਊਟੀ ਲਗਾਈ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ

ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ

ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

Diwali 2024 Upay: ਦੀਵਾਲੀ 'ਤੇ ਤਿਜੋਰੀ 'ਚ ਰੱਖੋ ਆਹ ਪੰਜ ਚੀਜ਼ਾਂ, ਪੂਰਾ ਸਾਲ ਟਿਕੀ ਰਹੇਗੀ ਲਕਸ਼ਮੀ

Embed widget