ਪੜਚੋਲ ਕਰੋ

Ram Temple Consecration: ਸ਼੍ਰੀ ਰਾਮ ਰੰਗ 'ਚ ਰੰਗੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਘਰ ਘਰ ਵੰਡੇ ਲੱਡੂ ਤੇ ਦੀਵੇ 

Ram Temple Consecration: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਹਲਕਾ ਗਿੱਦੜਬਾਹਾ ਵਿੱਚ ਆਪਣੇ ਸਮਰਕਥਾਂ ਨੂੰ ਨਾਲ ਲੈ ਕੇ ਘਰ ਘਰ ਵਿੱਚ ਪ੍ਰਸ਼ਾਦ ਵੰਡਿਆ ਅਤੇ ਸਾਰਿਆਂ ਨੂੰ ਰਾਮ ਮੰਦਰ ਦੀਆਂ ਵਧਾਈਆਂ ਦਿੱਤੀਆਂ। 

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸ਼੍ਰੀ ਰਾਮ ਦੇ ਰੰਗ 'ਚ ਰੰਗੇ ਨਜ਼ਰ ਆਏ ਹਨ। 22 ਜਨਵਰੀ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਦਾ ਉਦਘਾਟਨ ਹੋਣ ਜਾ ਰਿਹਾ ਹੈ। ਜਿਸ ਨੂੰ ਦੇਖਦੇ ਪੂਰੇ ਦੇਸ਼ ਵਿੱਚ ਦੀਵਾਲੀ ਵਾਂਗ ਹਰ ਘਰ 'ਚ ਦੀਵੇ ਜਗਾਏ ਜਾਣਗੇ।

ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਹਲਕਾ ਗਿੱਦੜਬਾਹਾ ਵਿੱਚ ਆਪਣੇ ਸਮਰਕਥਾਂ ਨੂੰ ਨਾਲ ਲੈ ਕੇ ਘਰ ਘਰ ਵਿੱਚ ਪ੍ਰਸ਼ਾਦ ਵੰਡਿਆ ਅਤੇ ਸਾਰਿਆਂ ਨੂੰ ਰਾਮ ਮੰਦਰ ਦੀਆਂ ਵਧਾਈਆਂ ਦਿੱਤੀਆਂ। 

Ram Temple Consecration: ਸ਼੍ਰੀ ਰਾਮ ਰੰਗ 'ਚ ਰੰਗੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਘਰ ਘਰ ਵੰਡੇ ਲੱਡੂ ਤੇ ਦੀਵੇ 

ਇਸ ਸਬੰਧੀ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਹਲਕੇ ਦੇ ਸਾਰੇ ਘਰਾਂ ਅਤੇ ਦੁਕਾਨਦਾਰਾਂ ਨੂੰ ਮਿਲ ਰਹੇ ਹਾਂ। ਰਾਮ ਮੰਦਰ ਦੇ ਉਦਘਾਟਨ ਦੀਆਂ ਵਧਾਈਆਂ ਦੇ ਰਹੇ ਹਾਂ। ਇਸ ਦੌਰਾਨ ਪ੍ਰਸ਼ਾਦ ਦੇ ਰੂਪ ਵਿੱਚ 5 ਦੀਵੇ, ਬੱਤੀਆਂ, ਲੱਡੂ ਅਤੇ ਇੱਕ ਵਧਾਈ ਵਾਲਾ ਕਾਰਡ ਵੰਡਿਆ ਜਾ ਰਿਹਾ ਹੈ। 

Ram Temple Consecration: ਸ਼੍ਰੀ ਰਾਮ ਰੰਗ 'ਚ ਰੰਗੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਘਰ ਘਰ ਵੰਡੇ ਲੱਡੂ ਤੇ ਦੀਵੇ 
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ  ਅਰਦਾਸ ਕੀਤੀ ਕਿ ਸ਼੍ਰੀ ਰਾਮ ਜੀ ਦਾ ਆਸ਼ੀਰਵਾਦ ਹਮੇਸ਼ਾ ਲੋਕਾਂ 'ਤੇ ਬਣਿਆ ਰਹੇ ਅਤੇ ਸਭ ਨੂੰ ਖੁਸ਼ੀਆਂ ਦੇਣ। ਇਸ ਦੌਰਾਨ ਰਾਜਾ ਵੜਿੰਗ ਸਿਆਸੀ ਮੁੱਦੇ 'ਤੇ ਗੱਲ ਕਰਨ ਤੋਂ ਬਚਦੇ ਨਜ਼ਰ ਆਏ ਉਹਨਾਂ ਨੇ ਕਿਹਾ ਕਿ ਅੱਜ ਰਾਮ ਜੀ ਦੀ ਸੇਵਾ 'ਚ ਹਾਂ ਸਿਆਸੀ ਮੁੱਦਿਆਂ 'ਤੇ ਫਿਰ ਕਦੇ ਗੱਲ ਕਰਾਂਗੇ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget