ਪੜਚੋਲ ਕਰੋ
ਰਮਨ ਅਰੋੜਾ ਅਦਾਲਤ 'ਚ ਹੋਏ ਪੇਸ਼, ਮਿਲਿਆ 5 ਦਿਨਾਂ ਦਾ ਰਿਮਾਂਡ
Raman Arora: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਅਦਾਲਤ ਨੇ ਰਮਨ ਅਰੋੜਾ ਨੂੰ ਪੰਜ ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਹੈ।

Raman Arora
Source : TWITTER
Raman Arora: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਅਦਾਲਤ ਨੇ ਰਮਨ ਅਰੋੜਾ ਨੂੰ ਪੰਜ ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਹੈ।
ਪਹਿਲਾਂ ਉਨ੍ਹਾਂ ਨੂੰ ਸਵੇਰੇ 11 ਵਜੇ ਪੇਸ਼ ਕਰਨ ਸੀ ਪਰ ਕਿਸੇ ਕਾਰਨ ਉਹ ਪੇਸ਼ ਨਹੀਂ ਹੋ ਸਕੇ, ਜਿਸ ਤੋਂ ਬਾਅਦ ਹੁਣ ਕਰੀਬ ਤਿੰਨ ਵਜੇ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਪੰਜ ਦਿਨਾਂ ਦਾ ਹੀ ਰਿਮਾਂਡ ਹਾਸਲ ਹੋਇਆ।
ਹੋਰ ਪੜ੍ਹੋ