ਪੜਚੋਲ ਕਰੋ

Congress in Firozpur: ਕਾਂਗਰਸ ਨੂੰ ਲੱਗਣ ਜਾ ਰਿਹਾ ਇੱਕ ਹੋਰ ਵੱਡਾ ਝਟਕਾ ! ਫਿਰੋਜ਼ਪੁਰ ਤੋਂ ਵੱਡਾ ਚਿਹਰਾ ਜਾ ਸਕਦੇ ਭਾਜਪਾ 'ਚ 

Congress in Firozpur: ਸੂਤਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਜਲਾਲਾਬਾਦ ਵਿੱਚ ਆਪਣੇ ਸਮਰਥਕਾਂ ਦੀ ਮੀਟਿੰਗ ਬੁਲਾਈ ਸੀ, ਜਿਸ ਵਿੱਚ ਉਨ੍ਹਾਂ ਨੇ ਇਸ ਬਾਰੇ ਸੰਕੇਤ ਵੀ ਦਿੱਤੇ ਸਨ। ਕਾਂਗਰਸ ਦੇ ਨਾਲ-ਨਾਲ ਭਾਜਪਾ, ਅਕਾਲੀ ਦਲ ਅਤੇ

Congress in Firozpur: ਫ਼ਿਰੋਜ਼ਪੁਰ ਸੰਸਦੀ ਹਲਕੇ ਵਿੱਚ ਚਾਰ ਵੱਡੀਆਂ ਪਾਰਟੀਆਂ ਨੇ ਹਾਲੇ ਤੱਕ ਉਮੀਦਵਾਰ ਨਹੀਂ ਉਤਾਰੇ ਹਨ। ਸੂਤਰਾਂ ਅਨੁਸਾਰ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹੇ ਰਮਿੰਦਰ ਆਵਲਾ ਅਗਲੇ ਇੱਕ-ਦੋ ਦਿਨਾਂ ਵਿੱਚ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਭਾਜਪਾ ਉਨ੍ਹਾਂ ਨੂੰ ਫ਼ਿਰੋਜ਼ਪੁਰ ਸੰਸਦੀ ਹਲਕੇ ਤੋਂ ਟਿਕਟ ਦੇ ਸਕਦੀ ਹੈ।

ਸੂਤਰ ਤੋਂ ਮਿਲੀ ਜਾਣਕਾਰੀ ਮੁਤਾਬਕ ਰਮਿੰਦਰ ਆਵਲਾ ਪੰਜਾਬ ਅਤੇ ਕੇਂਦਰ ਦੀ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਅੱਧੀ ਦਰਜਨ ਦੇ ਕਰੀਬ ਮੀਟਿੰਗਾਂ ਕਰ ਚੁੱਕੇ ਹਨ। ਸੂਤਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਜਲਾਲਾਬਾਦ ਵਿੱਚ ਆਪਣੇ ਸਮਰਥਕਾਂ ਦੀ ਮੀਟਿੰਗ ਬੁਲਾਈ ਸੀ, ਜਿਸ ਵਿੱਚ ਉਨ੍ਹਾਂ ਨੇ ਇਸ ਬਾਰੇ ਸੰਕੇਤ ਵੀ ਦਿੱਤੇ ਸਨ। ਰਮਿੰਦਰ ਫਿਲਹਾਲ ਕਾਂਗਰਸ ਪਾਰਟੀ 'ਚ ਹਨ ਪਰ ਕਾਂਗਰਸ ਦੇ ਨਾਲ-ਨਾਲ ਭਾਜਪਾ, ਅਕਾਲੀ ਦਲ ਅਤੇ 'ਆਪ' ਵੀ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਉਣ ਲਈ ਯਤਨਸ਼ੀਲ ਹਨ।

No photo description available.
ਜੇਕਰ ਰਮਿੰਦਰ ਭਾਜਪਾ 'ਚ ਸ਼ਾਮਲ ਹੁੰਦੇ ਹਨ ਤਾਂ ਕਾਂਗਰਸ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਜਾਂ ਉਨ੍ਹਾਂ ਦੇ ਪੁੱਤਰ ਦਵਿੰਦਰ ਘੁਬਾਇਆ 'ਤੇ ਦਾਅ ਲਗਾ ਸਕਦੀ ਹੈ। ਅਕਾਲੀ ਦਲ ਜ਼ੋਰਾ ਸਿੰਘ ਮਾਨ ਦੇ ਪੁੱਤਰ ਵਰਦੇਵ ਸਿੰਘ ਨੋਨੀ ਮਾਨ ਨੂੰ ਉਮੀਦਵਾਰ ਬਣਾ ਸਕਦਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਹਾਲੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਈ ਲੀਡਰ ਪਾਰਟੀਆਂ ਬਦਲ ਚੁੱਕੇ ਹਨ। ਇਸ ਲਿਸਟ ਵਿੱਚ ਆਮ ਆਦਮੀ ਪਾਰਟੀ ਦੇ ਸੁਸ਼ੀਲ ਰਿੰਕੂ, ਸ਼ੀਤਲ ਅੰਗੁਰਾਲ ਸ਼ਾਮਲ ਹਨ ਜੋ ਬੀਜੇਪੀ 'ਚ ਚਲੇ ਗਏ ਹਨ। ਇਸ ਤੋਂ ਇਲਾਵਾ ਕਾਂਗਰਸ ਦੇ ਰਵਨੀਤ ਬਿੱਟੂ ਵੀ ਭਾਜਪਾ ਜੁਆਇਨ ਕਰ ਗਏ। ਕਾਂਗਰਸ ਦੇ ਡਾ ਰਾਜ ਕੁਮਾਰ ਵੇਰਕਾ ਵੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਪਵਨ ਕੁਮਾਰ ਟੀਨੂੰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਆ ਗਏ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Punjab News : ਖੇੜੀ ਵਾਲੇ ਬਾਬਾ ਨੇ ਪਹਿਲੀ ਪਤਨੀ ਨੂੰ ਦਿੱਤਾ ‘ਤਲਾਕ’: ਕਿਹਾ- ਲੋਕਾਂ ਨੂੰ ਅਸਲ ਮਾਮਲਾ ਨਹੀਂ ਪਤਾ , ਜਲਦ ਬਣਾਂਗਾ ਪਿਤਾ
Punjab News : ਖੇੜੀ ਵਾਲੇ ਬਾਬਾ ਨੇ ਪਹਿਲੀ ਪਤਨੀ ਨੂੰ ਦਿੱਤਾ ‘ਤਲਾਕ’: ਕਿਹਾ- ਲੋਕਾਂ ਨੂੰ ਅਸਲ ਮਾਮਲਾ ਨਹੀਂ ਪਤਾ , ਜਲਦ ਬਣਾਂਗਾ ਪਿਤਾ
Punjab News: ਹਾਈ ਕੋਰਟ 'ਚ ED ਛਾਪੇਮਾਰੀ 'ਤੇ ਸੁਣਵਾਈ, ਪੰਜਾਬ ਸਰਕਾਰ ਬੋਲੀ- ਅਫਸਰਾਂ ਨੂੰ ਉਧਾਰ ਦੇ ਗੱਦਿਆਂ 'ਤੇ ਸੌਣ ਲਈ ਕੀਤਾ ਮਜ਼ਬੂਰ; 50 ਘੰਟੇ ਤੱਕ...
ਹਾਈ ਕੋਰਟ 'ਚ ED ਛਾਪੇਮਾਰੀ 'ਤੇ ਸੁਣਵਾਈ, ਪੰਜਾਬ ਸਰਕਾਰ ਬੋਲੀ- ਅਫਸਰਾਂ ਨੂੰ ਉਧਾਰ ਦੇ ਗੱਦਿਆਂ 'ਤੇ ਸੌਣ ਲਈ ਕੀਤਾ ਮਜ਼ਬੂਰ; 50 ਘੰਟੇ ਤੱਕ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ; ਜਾਣੋ ਕੌਣ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ; ਜਾਣੋ ਕੌਣ...
Punjab News : ਵਿਆਹ ਤੋਂ ਬਾਅਦ ਪਹਿਲੀ ਵਾਰ ਸ਼ਿਮਲਾ ਘੁੰਮਣ ਗਿਆ ਜੋੜਾ ,ਪਤਨੀ ਨਾਲ ਕੀਤੀ ਕੁੱਟਮਾਰ, ਮਈ ’ਚ ਹੋਇਆ ਸੀ ਵਿਆਹ
Punjab News : ਵਿਆਹ ਤੋਂ ਬਾਅਦ ਪਹਿਲੀ ਵਾਰ ਸ਼ਿਮਲਾ ਘੁੰਮਣ ਗਿਆ ਜੋੜਾ ,ਪਤਨੀ ਨਾਲ ਕੀਤੀ ਕੁੱਟਮਾਰ, ਮਈ ’ਚ ਹੋਇਆ ਸੀ ਵਿਆਹ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ; ਜਾਣੋ ਕੌਣ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ; ਜਾਣੋ ਕੌਣ...
Punjab ED Raid : ਪੰਜਾਬ 'ਚ ED ਦੀ ਰੇਡ ਖ਼ਿਲਾਫ਼ AAP ਦਾ ਪ੍ਰਦਰਸ਼ਨ, GMADA ਦਫ਼ਤਰ ਬਾਹਰ ਹੰਗਾਮਾ , ਟੀਮ ਦੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ
Punjab ED Raid : ਪੰਜਾਬ 'ਚ ED ਦੀ ਰੇਡ ਖ਼ਿਲਾਫ਼ AAP ਦਾ ਪ੍ਰਦਰਸ਼ਨ, GMADA ਦਫ਼ਤਰ ਬਾਹਰ ਹੰਗਾਮਾ , ਟੀਮ ਦੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਅਕਾਲੀ ਦਲ ’ਚ ਹੋਇਆ ਸ਼ਾਮਲ, ਸੁਖਬੀਰ ਬਾਦਲ ਬੋਲੇ- ਸ਼ਮੂਲੀਅਤ ਸਦਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਅਕਾਲੀ ਦਲ ’ਚ ਹੋਇਆ ਸ਼ਾਮਲ, ਸੁਖਬੀਰ ਬਾਦਲ ਬੋਲੇ- ਸ਼ਮੂਲੀਅਤ ਸਦਕਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਨੂੰ ਗੋਲੀ ਮਾਰਨ ਵਾਲਾ ਵਿਅਕਤੀ ਹਿਰਾਸਤ 'ਚੋਂ ਫਰਾਰ, SHO ਨੂੰ ਕੀਤਾ ਗਿਆ ਸਸਪੈਂਡ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਨੂੰ ਗੋਲੀ ਮਾਰਨ ਵਾਲਾ ਵਿਅਕਤੀ ਹਿਰਾਸਤ 'ਚੋਂ ਫਰਾਰ, SHO ਨੂੰ ਕੀਤਾ ਗਿਆ ਸਸਪੈਂਡ...
ਪੰਜਾਬ-ਚੰਡੀਗੜ੍ਹ 'ਚ ਮਾਨਸੂਨ ਦੀ ਵਿਦਾਈ, ਅੱਜ ਡ੍ਰਾਈ ਰਹੇਗਾ ਮੌਸਮ, ਵਧਿਆ ਤਾਪਮਾਨ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ ਦੀ ਵਿਦਾਈ, ਅੱਜ ਡ੍ਰਾਈ ਰਹੇਗਾ ਮੌਸਮ, ਵਧਿਆ ਤਾਪਮਾਨ; ਜਾਣੋ ਅਗਲੇ ਦਿਨਾਂ ਦਾ ਹਾਲ
ਤੜਕਸਾਰ ਵਾਪਰਿਆ ਦਰਦਨਾਕ ਹਾਦਸਾ, ਸਵਾਰੀਆਂ ਨਾਲ ਭਰੀ ਏਸੀ ਬੱਸ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਵਾਪਰਿਆ ਦਰਦਨਾਕ ਹਾਦਸਾ, ਸਵਾਰੀਆਂ ਨਾਲ ਭਰੀ ਏਸੀ ਬੱਸ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਐਕਸਾਈਜ ਇੰਸਪੈਕਰ ਨਾਲ ਚੰਡੀਗੜ੍ਹ 'ਚ ਬਦਸਲੂਕੀ, ਸ਼ਰਾਬ ਠੇਕੇ ਮੁਲਾਜ਼ਮਾਂ ਨੇ ਘੇਰੀ ਗੱਡੀ, ਪੁਲਿਸ ਨੇ ਪੂਰੀ ਰਾਤ ਚੌਂਕੀ 'ਚ ਬਿਠਾਇਆ; ਜਾਣੋ ਪੂਰਾ ਮਾਮਲਾ
ਪੰਜਾਬ ਐਕਸਾਈਜ ਇੰਸਪੈਕਰ ਨਾਲ ਚੰਡੀਗੜ੍ਹ 'ਚ ਬਦਸਲੂਕੀ, ਸ਼ਰਾਬ ਠੇਕੇ ਮੁਲਾਜ਼ਮਾਂ ਨੇ ਘੇਰੀ ਗੱਡੀ, ਪੁਲਿਸ ਨੇ ਪੂਰੀ ਰਾਤ ਚੌਂਕੀ 'ਚ ਬਿਠਾਇਆ; ਜਾਣੋ ਪੂਰਾ ਮਾਮਲਾ
ਮੁਲਾਜ਼ਮਾਂ ਲਈ ਖੁਸ਼ਖ਼ਬਰੀ! ਇਸ ਮਹੀਨੇ 25 ਸਤੰਬਰ ਨੂੰ ਹੀ ਆਵੇਗੀ ਤਨਖ਼ਾਹ; ਜਾਣੋ ਸਰਕਾਰ ਨੇ ਲਿਆ ਕਿਉਂ ਆਹ ਫੈਸਲਾ
ਮੁਲਾਜ਼ਮਾਂ ਲਈ ਖੁਸ਼ਖ਼ਬਰੀ! ਇਸ ਮਹੀਨੇ 25 ਸਤੰਬਰ ਨੂੰ ਹੀ ਆਵੇਗੀ ਤਨਖ਼ਾਹ; ਜਾਣੋ ਸਰਕਾਰ ਨੇ ਲਿਆ ਕਿਉਂ ਆਹ ਫੈਸਲਾ
Embed widget