ਪੜਚੋਲ ਕਰੋ

ਰਾਣਾ ਕੰਦੋਵਾਲੀਆ ਕਤਲ ਬਾਰੇ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ

ਵਾਰਦਾਤ ਲਈ ਤਿੰਨ ਬੰਦੇ ਗੋਲਡੀ ਨੇ ਮੁੱਹਈਆ ਕਰਵਾਏ ਤੇ ਤਿੰਨ ਬੰਦੇ ਜੱਗੂ ਨੇ ਦਿੱਤੇ ਸੀ। ਦੋ ਸ਼ੂਟਰ ਹਰਿਆਣਾ ਤੋਂ ਸਨ ਜਿਨ੍ਹਾਂ ਨੂੰ ਗੋਲਡੀ ਨੇ ਬੁਲਾਇਆ ਸੀ। ਮੁੱਖ ਸ਼ੂਟਰ ਹੈਪੀ ਤੇ ਗੁਰਪ੍ਰੀਤ ਗੋਪੀ ਨੂੰ ਗ੍ਰਿਫਤਾਰ ਕੀਤਾ ਹੈ।

ਅੰਮ੍ਰਿਤਸਰ: ਪੁਲਿਸ ਨੇ ਰਾਣਾ ਕੰਦੋਵਾਲੀਆ ਦੇ ਕਤਲ ਕੇਸ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਗੋਲਡੀ ਨਾਲ ਮਿਲ ਕੇ ਮਹੀਨਾ ਪਹਿਲਾਂ ਪਲਾਨਿੰਗ ਸ਼ੁਰੂ ਕੀਤੀ ਸੀ। 
 
ਵਾਰਦਾਤ ਲਈ ਤਿੰਨ ਬੰਦੇ ਗੋਲਡੀ ਨੇ ਮੁੱਹਈਆ ਕਰਵਾਏ ਤੇ ਤਿੰਨ ਬੰਦੇ ਜੱਗੂ ਨੇ ਦਿੱਤੇ ਸੀ। ਦੋ ਸ਼ੂਟਰ ਹਰਿਆਣਾ ਤੋਂ ਸਨ ਜਿਨ੍ਹਾਂ ਨੂੰ ਗੋਲਡੀ ਨੇ ਬੁਲਾਇਆ ਸੀ। ਮੁੱਖ ਸ਼ੂਟਰ ਹੈਪੀ ਤੇ ਗੁਰਪ੍ਰੀਤ ਗੋਪੀ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੂੰ ਗੱਗੜਭਾਣਾ ਤੋਂ ਗ੍ਰਿਫਤਾਰ ਕੀਤਾ ਹੈ।
 
ਪੁਲਿਸ ਮੁਤਾਬਕ ਮੁਲਜ਼ਮਾਂ ਨੇ ਮੰਨਿਆ ਹੈ ਕਿ ਰਾਣਾ 'ਤੇ ਦੋ ਵਾਰ ਪਹਿਲਾਂ ਵੀ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ। ਅਖੀਰ ਉਹ ਤੀਜੀ ਵਾਰੀ ਕਾਮਯਾਬ ਹੋ ਗਏ।
 
ਪਿਛਲੇ ਦਿਨੀਂ ਅੰਮ੍ਰਿਤਸਰ 'ਚ ਰਾਣਾ ਕੰਧੋਵਾਲਿਆ ਦਾ ਅੰਮ੍ਰਿਤਸਰ ਦੇ ਇਕ ਹਸਪਤਾਲ 'ਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ ਸਨ। ਪੁਲਿਸ ਉਦੋਂ ਤੋਂ ਹੀ ਹਮਲਾਵਰਾਂ ਦੀ ਭਾਲ ਕਰ ਰਹੀ ਸੀ ਤੇ ਆਖਿਰ ਪੰਜਾਬ ਪੁਲਿਸ ਨੇ ਮੁੱਖ ਮੁਲਜ਼ਮ ਤਕ ਪਹੁੰਚ ਸੰਭਵ ਬਣਾ ਲਈ।

ਇਹ ਵੀ ਪੜ੍ਹੋSidhu Moose Wala ਨਾਲ ਇੱਕ ਹੋਰ ਟ੍ਰੈਕ ਬਣਾਉਣਗੇ Bohemia, Amrit Maan ਦੀ ਹੋਏਗੀ ਅਹਿਮ ਭੂਮਿਕਾ

ਇਹ ਵੀ ਪੜ੍ਹੋਵਿਦਿਆਰਥੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ 'ਚ ਕਾਂਗਰਸੀ ਲੀਡਰਾਂ ਦੇ ਦਾਖਲੇ ‘ਤੇ ਬੈਨ

ਇਹ ਵੀ ਪੜ੍ਹੋPrakash Raj Accident: ਦਿੱਗਜ਼ ਬਾਲੀਵੁੱਡ ਐਕਟਰ ਪ੍ਰਕਾਸ਼ ਰਾਜ ਹਾਦਸੇ ਦਾ ਸ਼ਿਕਾਰ, ਹੈਦਰਾਬਾਦ 'ਚ ਹੋਵੇਗੀ ਸਰਜਰੀ

ਇਹ ਵੀ ਪੜ੍ਹੋFlight Fare: ਇਕਾਨਮੀ ਕਲਾਸ ਦੀ ਟਿਕਟ 4 ਲੱਖ ਰੁਪਏ, DGCA ਨੇ ਫਲਾਈਟ ਕਿਰਾਏ ਦਾ ਮੰਗਿਆ ਵੇਰਵਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget