ਪੜਚੋਲ ਕਰੋ

ਰੰਧਾਵਾ ਦਾ ਦਾਅਵਾ ਮੋਦੀ ਸਰਕਾਰ ਨੇ ਕਰਤਾਰਪੁਰ ਗਲਿਆਰੇ ਨਹੀਂ ਦਿੱਤਾ ਧੇਲਾ

ਰੰਧਾਵਾ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਬਣਾਉਣ ਲਈ ਕੇਂਦਰ ਸਰਕਾਰ ਫੰਡ ਨਹੀਂ ਮੁਹਈਆ ਕਰ ਰਹੀ ਹੈ ਬਲਕਿ ਪੰਜਾਬ ਸਰਕਾਰ ਆਪਣੇ ਖਜ਼ਾਨੇ ਵਿੱਚੋਂ ਹੀ ਖਰਚ ਰਹੀ ਹੈ। ਉੱਧਰ, ਰੰਧਾਵਾ ਦੇ ਇਸ ਬਿਆਨ ਨੂੰ ਭਾਜਪਾ ਦੇ ਪੰਜਾਬ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਅਣਗੌਲਿਆ ਕਰ ਦਿੱਤਾ।

ਅੰਮ੍ਰਿਤਸਰ: ਕਰਤਾਰਪੁਰ ਕੌਰੀਡੋਰ ਲਈ ਕੇਂਦਰ ਸਰਕਾਰ ਨੇ ਕੋਈ ਫੰਡ ਮੁਹੱਈਆ ਨਹੀਂ ਕਰਵਾਇਆ, ਪਰ ਬਾਬੇ ਨਾਨਕ ਦੀ ਤੇਰਾ-ਤੇਰਾ ਦੀ ਸਿੱਖਿਆ ਤਹਿਤ ਪੰਜਾਬ ਸਰਕਾਰ ਆਪਣੇ ਖਜ਼ਾਨੇ ਵਿਚੋਂ ਖਰਚ ਕਰ ਰਹੀ ਹੈ। ਇਹ ਦਾਅਵਾ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦਾ ਹੈ। ਰੰਧਾਵਾ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਕਾਰਜ ਵਿੱਚ ਕੋਈ ਫੰਡਾਂ ਦੀ ਕੋਈ ਕਮੀ ਨਹੀਂ ਹੈ, ਪਰ ਮੋਦੀ ਸਰਕਾਰ ਐਲਾਨ ਕਰਕੇ ਬਾਅਦ ਵਿੱਚ ਕੁਝ ਨਹੀਂ ਕੀਤਾ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਦੇ ਸਾਂਝੇ ਪ੍ਰਬੰਧਾਂ ਲਈ ਮੀਟਿੰਗ ਕੀਤੀ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਬਣਾਉਣ ਲਈ ਕੇਂਦਰ ਸਰਕਾਰ ਫੰਡ ਨਹੀਂ ਮੁਹਈਆ ਕਰ ਰਹੀ ਹੈ ਬਲਕਿ ਪੰਜਾਬ ਸਰਕਾਰ ਆਪਣੇ ਖਜ਼ਾਨੇ ਵਿੱਚੋਂ ਹੀ ਖਰਚ ਰਹੀ ਹੈ। ਉੱਧਰ, ਰੰਧਾਵਾ ਦੇ ਇਸ ਬਿਆਨ ਨੂੰ ਭਾਜਪਾ ਦੇ ਪੰਜਾਬ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਅਣਗੌਲਿਆ ਕਰ ਦਿੱਤਾ। ਮਲਿਕ ਦਾ ਕਹਿਣਾ ਹੈ ਕਿ ਉਹ ਸੁਖਜਿੰਦਰ ਰੰਧਾਵਾ ਦੇ ਬਿਆਨ ਦਾ ਜਵਾਬ ਦੇਣਾ ਵਾਜਿਬ ਨਹੀਂ ਸਮਝਦੇ, ਪਰ ਜੇ ਕੈਪਟਨ ਅਮਰਿੰਦਰ ਸਿੰਘ ਇਸ ਬਾਰੇ ਕੁਝ ਕਹਿਣ ਤਾਂ ਉਹ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਤਾਂ ਕੁਝ ਵੀ ਕਹਿੰਦੇ ਰਹਿੰਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

Embed widget