ਪੜਚੋਲ ਕਰੋ

ਸੁਖਜਿੰਦਰ ਰੰਧਾਵਾ ਸਮੇਤ ਵਿਧਾਇਕਾਂ ਨੇ ਬਾਦਲਾਂ ਖ਼ਿਲਾਫ਼ ਕੀਤਾ ਬਲੈਕ ਪੇਪਰ ਜਾਰੀ

ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਈ ਵਿਧਾਇਕਾਂ ਸਮੇਤ ਪੰਜਾਬ ਸਰਕਾਰ ਨੂੰ ਪਾਵਰ ਪਰਚੇਜ਼ ਐਗਰੀਮੈਂਟ ਦੇ ਮੁੱਦੇ ਤੇ ਅਕਾਲੀ ਦਲ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਈ ਵਿਧਾਇਕਾਂ ਸਮੇਤ ਪੰਜਾਬ ਸਰਕਾਰ ਨੂੰ ਪਾਵਰ ਪਰਚੇਜ਼ ਐਗਰੀਮੈਂਟ ਦੇ ਮੁੱਦੇ ਤੇ ਅਕਾਲੀ ਦਲ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਰੰਧਾਵਾ ਸਮੇਤ ਸਾਰੇ ਵਿਧਾਇਕਾਂ ਨੇ ਅਕਾਲੀ ਦਲ ਤੇ ਬਿਜਲੀ ਮਹਿੰਗੀ ਹੋਣ ਦੇ ਇਲਜ਼ਾਮ ਲਗਾਏ ਤੇ ਕਿਹਾ ਕਿ ਜੇਕਰ ਅੱਜ ਬਿਜਲੀ ਮਹਿੰਗੀ ਹੈ ਤਾਂ ਇਸ ਦੀ ਜ਼ਿੰਮੇਵਾਰ ਅਕਾਲੀ ਸਰਕਾਰ ਹੈ। ਰੰਧਾਵਾ ਨੇ ਕਿਹਾ ਕਿ ਮਹਿੰਗੀ ਬਿਜਲੀ ਦੇ ਪਿੱਛੇ ਇੱਕ ਵੱਡਾ ਸਕੈਮ ਹੈ ਜਿਸ ਨੂੰ ਖੋਲ੍ਹਣ ਦੀ ਜ਼ਰੂਰਤ ਹੈ ਸਿਆਸਤਦਾਨਾਂ ਤੇ ਅਫਸਰਾਂ ਦੀ ਮਿਲੀ ਭੁਗਤ ਦਾ ਹਰਜ਼ਾਨਾ ਪੰਜਾਬ ਭੁਗਤ ਰਿਹਾ ਹੈ। ਰੰਧਾਵਾ ਨੇ ਆਪਣੀ ਹੀ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਸਕੈਮ ਨੂੰ ਖੋਲ੍ਹਣਾ ਚਾਹੀਦਾ ਹੈ ਅਤੇ ਨਾਲ ਹੀ ਉਨ੍ਹਾਂ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਬਿਜਲੀ ਤੇ ਵਾਈਟ ਪੇਪਰ ਜਲਦ ਲਿਆਉਣ ਲਈ ਕਿਹਾ। ਵਿਧਾਨ ਸਭਾ ਦੇ ਵਿੱਚ ਵ੍ਹਾਈਟ ਪੇਪਰ ਲਿਆਉਣ ਤੋਂ ਪਹਿਲਾਂ ਰੰਧਾਵਾ ਸਮੇਤ ਸਾਰੇ ਵਿਧਾਇਕਾਂ ਨੇ ਬਾਦਲਾਂ ਦੇ ਖ਼ਿਲਾਫ਼ ਬਲੈਕ ਪੇਪਰ ਜਾਰੀ ਕੀਤਾ ਹੈ। ਬਲੈਕ ਪੇਪਰ ਦੇ ਉੱਤੇ ਬਾਦਲਾਂ ਤੇ ਹਰ ਇਲਜ਼ਾਮ ਬਿਜਲੀ ਮਹਿੰਗੀ ਹੋਣ ਦਾ ਲਗਾ ਕੇ ਸਾਰੇ ਵਿਧਾਇਕਾਂ ਨੇ ਅੱਗੇ ਰੱਖਿਆ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget