ਪੜਚੋਲ ਕਰੋ

Punjab Budget: ਵਿੱਤ ਮੰਤਰੀ ਹਰਪਾਲ ਚੀਮਾ ਨੇ ਪਿੰਡਾਂ ਲਈ ਖੋਲ੍ਹਿਆ ਖ਼ਜ਼ਾਨਾ ! ਹਰ ਜ਼ਿਲ੍ਹੇ 'ਚ ਸ਼ੁਰੂ ਕੀਤੀ ਜਾਵੇਗੀ ਰੰਗਲਾ ਪੰਜਾਬ ਸਕੀਮ

ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਰੰਗਲਾ ਵਿਕਾਸ ਯੋਜਨਾ ਸ਼ੁਰੂ ਕਰਨ ਜਾ ਰਹੇ ਹਾਂ। ਇਸੇ ਕਾਰਨ ਕਰਕੇ 2022 ਵਿੱਚ ਲੋਕਾਂ ਨੇ ਸਾਡੀ ਸੋਚ ਨੂੰ ਫਤਵਾ ਦਿੱਤਾ ਸੀ। ਰੰਗਲਾ ਪੰਜਾਬ ਸਕੀਮ ਹਰ ਜ਼ਿਲ੍ਹੇ ਵਿੱਚ ਲਿਆਂਦੀ ਜਾਵੇਗੀ। ਇਹ ਸਕੀਮ ਡੀਸੀ ਦੀ ਅਗਵਾਈ ਹੇਠ ਚਲਾਈ ਜਾਵੇਗੀ।

Punjab Budget: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ (AAP) ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਉਨ੍ਹਾਂ ਨੇ 'ਬਦਲਦਾ ਪੰਜਾਬ' ਦੇ ਵਿਸ਼ੇ 'ਤੇ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ।
ਹਰ ਜ਼ਿਲ੍ਹੇ ਵਿੱਚ ਸ਼ੁਰੂ ਕੀਤੀ ਜਾਵੇਗੀ ਰੰਗਲਾ ਪੰਜਾਬ ਸਕੀਮ 

ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਰੰਗਲਾ ਵਿਕਾਸ ਯੋਜਨਾ ਸ਼ੁਰੂ ਕਰਨ ਜਾ ਰਹੇ ਹਾਂ। ਇਸੇ ਕਾਰਨ ਕਰਕੇ 2022 ਵਿੱਚ ਲੋਕਾਂ ਨੇ ਸਾਡੀ ਸੋਚ ਨੂੰ ਫਤਵਾ ਦਿੱਤਾ ਸੀ। ਰੰਗਲਾ ਪੰਜਾਬ ਸਕੀਮ ਹਰ ਜ਼ਿਲ੍ਹੇ ਵਿੱਚ ਲਿਆਂਦੀ ਜਾਵੇਗੀ। ਇਹ ਸਕੀਮ ਡੀਸੀ ਦੀ ਅਗਵਾਈ ਹੇਠ ਚਲਾਈ ਜਾਵੇਗੀ। ਇਹ ਫੰਡ ਮੁੱਢਲੀਆਂ ਚੀਜ਼ਾਂ 'ਤੇ ਖਰਚ ਕੀਤਾ ਜਾਵੇਗਾ। ਰੰਗਲਾ ਪੰਜਾਬ ਵਿਕਾਸ ਫੰਡ ਲਈ 585 ਕਰੋੜ ਰੁਪਏ ਦਾ ਫੰਡ ਰੱਖਿਆ ਗਿਆ ਹੈ। ਇਸ ਯੋਜਨਾ ਤਹਿਤ 5 ਕਰੋੜ ਰੁਪਏ ਪ੍ਰਾਪਤ ਹੋਣਗੇ।

ਹਰਪਾਲ ਚੀਮਾ ਨੇ ਕਿਹਾ- ਅਕਾਲੀ ਦਲ ਤੇ ਕਾਂਗਰਸ ਨੇ ਮਿਲ ਕੇ ਪੰਜਾਬ ਨੂੰ ਇੱਕ ਬਿਮਾਰ ਸੂਬਾ ਬਣਾ ਦਿੱਤਾ। ਅਸੀਂ ਸਿਹਤ ਵਿਭਾਗ ਲਈ 268 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਸਿਹਤ ਬੀਮਾ ਯੋਜਨਾ ਦੇ ਤਹਿਤ 65 ਹਜ਼ਾਰ ਪਰਿਵਾਰਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਨੂੰ 10 ਲੱਖ ਰੁਪਏ ਤੱਕ ਦਾ ਬੀਮਾ ਕਵਰ ਦਿੱਤਾ ਜਾਵੇਗਾ। ਸਾਡੀ ਸਰਕਾਰ ਨੇ 817 ਭ੍ਰਿਸ਼ਟ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਰਕਾਰ ਨਸ਼ਾ ਛੁਡਾਊ ਮੁਹਿੰਮ 'ਤੇ 150 ਕਰੋੜ ਰੁਪਏ ਖਰਚ ਕਰੇਗੀ।

ਖੇਡਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ 

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਪਹਿਲੀ ਵਾਰ ਮੈਗਾ ਸਪੋਰਟਸ 'ਖੇਡਦਾ ਪੰਜਾਬ, ਬਦਲਦਾ ਪੰਜਾਬ' ਸ਼ੁਰੂ ਕਰਨ ਜਾ ਰਹੀ ਹੈ। ਇਸ ਨਾਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਸੁਧਾਰ ਹੋਵੇਗਾ। ਇਸ ਤਹਿਤ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਤੇ ਜਿੰਮ ਬਣਾਏ ਜਾਣਗੇ। ਇਨ੍ਹਾਂ ਵਿੱਚ ਰਨਿੰਗ ਟਰੈਕ, ਸੋਲਰ ਲਾਈਟਾਂ ਤੇ ਹੋਰ ਸਹੂਲਤਾਂ ਹੋਣਗੀਆਂ। 

ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਇਸ ਵਿੱਚ ਸਾਰੀਆਂ ਪ੍ਰਸਿੱਧ ਖੇਡਾਂ ਸ਼ੁਰੂ ਕਰਾਂਗੇ। ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਏ ਜਾਣਗੇ। ਇਸ ਲਈ ਸਰਕਾਰ 979 ਕਰੋੜ ਰੁਪਏ ਦਾ ਬਜਟ ਦੇਵੇਗੀ। ਇਹ ਪੰਜਾਬ ਦੇ ਇਤਿਹਾਸ ਵਿੱਚ ਜਾਰੀ ਕੀਤੀ ਜਾ ਰਹੀ ਸਭ ਤੋਂ ਵੱਡੀ ਰਕਮ ਹੈ। ਹੁਣ ਤੱਕ ਦੀ ਕਿਸੇ ਵੀ ਸਰਕਾਰ ਤੋਂ ਵੱਧ ਰਕਮ ਜਾਰੀ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਵੱਲੋਂ 'ਬਦਲਦਾ ਪੰਜਾਬ' ਥੀਮ ਹੇਠ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਪਗ 15% ਵੱਧ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget