Punjab News: ਰੰਗਲਾ ਪੰਜਾਬ ਨਵੀਆਂ ਤਕਨੀਕਾਂ ਦਾ ਹੋਵੇਗਾ ਹਾਣੀ, ਪੰਜਾਬ ਦੇ ਸਰਕਾਰੀ ਵਿਭਾਗ ਹੋਣਗੇ ਪੇਪਰਲੈੱਸ: ਸੀਐਮ ਭਗਵੰਤ ਮਾਨ
ਉਨ੍ਹਾਂ ਨੇ ਕਿਹਾ ਕਿ ਨਵੇਂ ਯੁੱਗ ਵਿੱਚ ਨਵੀਆਂ ਤਕਨੀਕਾਂ ਰਾਹੀਂ ਕੰਮਕਾਜ ਨੂੰ ਆਸਾਨ ਬਣਾਉਣ ਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸਾਡੀ ਸਰਕਾਰ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੂੰ ਡਿਜੀਟਲ ਕੀਤਾ ਜਾ ਰਿਹਾ ਹੈ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਨਵੀਆਂ ਤਕਨੀਕਾਂ ਦਾ ਹਾਣੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਨਵੇਂ ਯੁੱਗ ਵਿੱਚ ਨਵੀਆਂ ਤਕਨੀਕਾਂ ਰਾਹੀਂ ਕੰਮਕਾਜ ਨੂੰ ਆਸਾਨ ਬਣਾਉਣ ਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸਾਡੀ ਸਰਕਾਰ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੂੰ ਡਿਜੀਟਲ ਕੀਤਾ ਜਾ ਰਿਹਾ ਹੈ। ਡਿਜ਼ੀਟਲ ਵਿਧਾਨ ਸਭਾ ਨਾਲ ਰੋਜ਼ਾਨਾ ਲੱਖਾਂ ਟਨ ਕਾਗ਼ਜ਼ ਬਚੇਗਾ। ਇਸ ਨਾਲ ਰੁੱਖਾਂ ਦਾ ਵੀ ਬਚਾਅ ਹੋਵੇਗਾ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅੱਜ ਡਿਜੀਟਲ ਹੋਈ ਪੰਜਾਬ ਦੀ ਵਿਧਾਨ ਸਭਾ ਵਿੱਚ ਦੋ ਦਿਨਾਂ ਟ੍ਰੇਨਿੰਗ ਵਰਕਸ਼ਾਪ ਵਿੱਚ ਹਿੱਸਾ ਲਿਆ…ਡਿਜੀਟਲ ਵਿਧਾਨ ਸਭਾ ਦੀ ਪਹਿਲਕਦਮੀ ਨਾਲ ਰੋਜ਼ਾਨਾ ਲੱਖਾਂ ਟਨ ਕਾਗ਼ਜ਼ ਬਚੇਗਾ ਤੇ ਨਾਲ ਹੀ ਰੁੱਖਾਂ ਦਾ ਵੀ ਬਚਾਅ ਹੋਵੇਗਾ…ਨਵੇਂ ਯੁੱਗ ਵਿੱਚ ਨਵੀਆਂ ਤਕਨੀਕਾਂ ਰਾਹੀਂ ਕੰਮਕਾਜ ਨੂੰ ਆਸਾਨ ਬਣਾਉਣ ਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸਾਡੀ ਸਰਕਾਰ ਲਗਾਤਾਰ ਕੋਸ਼ਿਸ਼ ਕਰ ਰਹੀ ਹੈ…ਆਉਣ ਵਾਲੇ ਸਮੇਂ ਵਿੱਚ ਹੋਰ ਵਿਭਾਗ ਵੀ ਪੇਪਰਲੈੱਸ ਕਰਨ ਲਈ ਯੋਜਨਾਵਾਂ ਬਣਾ ਰਹੇ ਹਾਂ…ਰੰਗਲਾ ਪੰਜਾਬ ਨਵੀਆਂ ਤਕਨੀਕਾਂ ਦਾ ਹਾਣੀ ਹੋਵੇਗਾ..।
ਅੱਜ ਡਿਜੀਟਲ ਹੋਈ ਪੰਜਾਬ ਦੀ ਵਿਧਾਨ ਸਭਾ ‘ਚ ਦੋ ਦਿਨਾਂ ਟਰੇਨਿੰਗ ਵਰਕਸ਼ਾਪ ‘ਚ ਹਿੱਸਾ ਲਿਆ…ਡਿਜੀਟਲ ਵਿਧਾਨ ਸਭਾ ਦੀ ਪਹਿਲਕਦਮੀ ਨਾਲ ਰੋਜ਼ਾਨਾ ਲੱਖਾਂ ਟਨ ਕਾਗ਼ਜ਼ ਬਚੇਗਾ ਤੇ ਨਾਲ ਹੀ ਰੁੱਖਾਂ ਦਾ ਵੀ ਬਚਾਅ ਹੋਵੇਗਾ…ਨਵੇਂ ਯੁੱਗ ‘ਚ ਨਵੀਆਂ ਤਕਨੀਕਾਂ ਰਾਹੀਂ ਕੰਮਕਾਜ ਨੂੰ ਆਸਾਨ ਬਣਾਉਣ ਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸਾਡੀ ਸਰਕਾਰ ਲਗਾਤਾਰ… pic.twitter.com/ZIt6F3p7JE
— Bhagwant Mann (@BhagwantMann) September 21, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ