ਪੜਚੋਲ ਕਰੋ

ਰਣਇੰਦਰ ਈਡੀ ਸਾਹਮਣੇ ਪੇਸ਼

ਜਲੰਧਰ: ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਪੁੱਤਰ ਰਣਿੰਦਰ ਸਿੰਘ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਾਹਮਣੇ ਪੇਸ਼ ਹੋਏ। ਉਨ੍ਹਾਂ ਕੋਲੋਂ ਈ.ਡੀ. ਅਧਿਕਾਰੀ ਪੁੱਛਗਿੱਛ ਕਰ ਰਹੇ ਹਨ। ਈਡੀ ਨੇ ਰਣਇੰਦਰ ਸਿੰਘ ਤੀਜੀ ਵਾਰ ਸੰਮਨ ਭੇਜਿਆ ਸੀ। ਪਹਿਲਾਂ ਦੋ ਵਾਰ ਉਹ ਪੇਸ਼ ਨਹੀਂ ਹੋਏ ਸਨ। ਈ.ਡੀ. ਨੇ ਉਨ੍ਹਾਂ ਨੂੰ ਆਪਣੇ ਨਿੱਜੀ ਵਿੱਤੀ ਦਸਤਾਵੇਜ਼ਾਂ ਸਮੇਤ ਆਉਣ ਲਈ ਕਿਹਾ ਗਿਆ ਸੀ।     ਈ.ਡੀ. ਨੇ ਰਣਇੰਦਰ ਨੂੰ 21 ਜੁਲਾਈ ਨੂੰ ਜਲੰਧਰ ਦੇ ਦਫਤਰ ‘ਚ ਪੇਸ਼ ਹੋਣ ਲਈ ਕਿਹਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 16 ਜੂਨ ਤੇ 14 ਜੁਲਾਈ ਲਈ ਦੋ ਵਾਰ ਸੰਮਨ ਹੋ ਚੁੱਕੇ ਹਨ ਪਰ ਉਨ੍ਹਾਂ ਪਹਿਲੀ ਵਾਰ ਮੈਡੀਕਲ ਅਧਾਰ ‘ਤੇ ਅਤੇ ਪਿਛਲੀ ਪੇਸ਼ੀ ਦੌਰਾਨ ਰੀਓ ਉਲੰਪਿਕ ਦੀਆਂ ਤਿਆਰੀਆਂ ਚ ਰੁੱਝੇ ਹੋਣ ਦਾ ਹਵਾਲਾ ਦਿੰਦਿਆਂ ਪੇਸ਼ੀ ਤੋਂ ਛੋਟ ਮੰਗੀ ਸੀ। ਇੰਨਫੋਰਸਮੈਂਟ ਡਾਇਰੈਕਟੋਰੇਟ ਨੇ ਰਣਇੰਦਰ ਸਿੰਘ ਨੂੰ ਫੇਮਾ (ਫੋਰਨ ਐਕਸਚੇਂਜ ਮੈਨੇਜਮੇਂਟ ਐਕਟ) ਤਹਿਤ ਗੜਬੜੀਆਂ ਦੇ ਚੱਲਦੇ ਸੰਮਨ ਕੀਤਾ ਹੈ।     ਈਡੀ ਦੇ ਸਹਾਇਕ ਡਾਇਰੈਕਟਰ ਅਜੇ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਪੇਸ਼ੀ ਦੌਰਾਨ ਰਣਇੰਦਰ ਦੀ ਵਿਦੇਸ਼ਾਂ ‘ਚ ਜਾਇਦਾਦ ਦੇ ਵੇਰਵੇ ਤੇ ਹਵਾਲਾ ਰਾਹੀਂ ਹੋਈ ਪੈਸੇ ਦੀ ਅਦਲਾ-ਬਦਲੀ ਦੇ ਇਲਜ਼ਾਮਾਂ ਬਾਰੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਰਣਇੰਦਰ ਦੇ ਪਿਤਾ, ਪੰਜਾਬ ਕਾਂਗਰਸ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਮੁਤਾਬਕ ਇਹ ਪੂਰਾ ਮਾਮਲਾ ਸਿਆਸੀ ਬਦਲਾਖੋਰੀ ਦਾ ਹੈ। ਜਿਵੇਂ-ਜਿਵੇਂ ਚੋਣਾਂ ਨੇੜੇ ਆਉਣਗੀਆਂ ਇਹ ਮਾਮਲਾ ਤੂਲ ਫੜੇਗਾ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget