ਪੜਚੋਲ ਕਰੋ

ਆਖਰ ਈਡੀ ਸਾਹਮਣੇ ਪੇਸ਼ ਹੋਇਆ ਕੈਪਟਨ ਦਾ ਫਰਜ਼ੰਦ ਰਣਇੰਦਰ, ਫੇਮਾ ਤਹਿਤ ਪੁੱਛਗਿੱਛ

ਪਹਿਲਾਂ ਰਣਇੰਦਰ ਨੂੰ 6 ਨਵੰਬਰ ਨੂੰ ਈਡੀ ਸਾਹਮਣੇ ਪੇਸ਼ ਹੋਣ ਦਾ ਨੋਟਿਸ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਈਡੀ ਨੇ ਰਣਇੰਦਰ ਨੂੰ ਤੀਜੀ ਵਾਰ 19 ਨਵੰਬਰ ਨੂੰ ਪੇਸ਼ ਹੋਣ ਦਾ ਨੋਟਿਸ ਭੇਜਿਆ ਸੀ।

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਬੇਟਾ ਰਣਇੰਦਰ ਸਿੰਘ ਕਥਿਤ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਉਲੰਘਣਾ ਮਾਮਲੇ ਵਿੱਚ ਵੀਰਵਾਰ ਨੂੰ ਜਲੰਧਰ ਵਿੱਚ ਇਨਫੋਰਸਮੈਂਟ (ED) ਡਾਇਰੈਕਟੋਰੇਟ ਦੇ ਦਫਤਰ ਵਿੱਚ ਪੇਸ਼ ਹੋਇਆ। ਦੱਸ ਦਈਏ ਕਿ ਰਣਇੰਦਰ ਈਡੀ ਦੇ ਤੀਜੇ ਨੋਟਿਸ ਮਗਰੋਂ ਪੇਸ਼ ਹੋਇਆ ਹੈ। ਇਸ ਤੋਂ ਪਹਿਲਾਂ ਉਸ ਨੂੰ ਅਕਤੂਬਰ ਤੇ 6 ਨਵੰਬਰ ਨੂੰ ਈਡੀ ਸਾਹਮਣੇ ਪੇਸ਼ ਹੋਣ ਦਾ ਨੋਟਿਸ ਜਾਰੀ ਹੋਇਆ ਸੀ। ਉਹ ਪਹਿਲਾਂ ਖੇਡਾਂ ਦੀ ਮੀਟਿੰਗ ਕਰਕੇ ਤੇ ਫੇਰ ਕੋਰੋਨਾ ਪੌਜ਼ੇਟਿਵ ਮੰਤਰੀ ਨਾਲ ਮੁਲਾਕਾਤ ਮਗਰੋਂ ਖੁਦ ਨੂੰ ਕੁਆਰੰਟੀਨ ਕਰਕੇ ਪੇਸ਼ ਨਹੀਂ ਹੋਇਆ ਸੀ। Big News | Captain ਦੇ ਪੁੱਤਰ ਪਹੁੰਚੇ ED Office | Raninder ਰਣਇੰਦਰ ਖਿਲਾਫ ਈਡੀ ਵੱਲੋਂ ਜਾਰੀ ਸੰਮਨ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਤਹਿਤ ਦਰਜ ਇੱਕ ਕੇਸ ਨਾਲ ਸਬੰਧਤ ਹੈ। ਰਣਇੰਦਰ ਸਿੰਘ ਤੋਂ ਈਡੀ ਨੇ ਸਾਲ 2016 ਵਿੱਚ ਇਸ ਕੇਸ ਵਿੱਚ ਪੁੱਛਗਿੱਛ ਕੀਤੀ ਸੀ ਤੇ ਉਸ ਨੂੰ ਸਵਿਟਜ਼ਰਲੈਂਡ ਨੂੰ ਫੰਡਾਂ ਦੀ ਕਥਿਤ ਤੌਰ ’ਤੇ ਕੀਤੀ ਜਾ ਰਹੀ ਹਰਕਤ ਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਵਿੱਚ ਇੱਕ ਟਰੱਸਟ ਤੇ ਕੁਝ ਟਰੱਸਟੀ ਬਣਾਉਣ ਬਾਰੇ ਪੁਛਗਿੱਛ ਲਈ ਬੁਲਾਇਆ ਗਿਆ ਸੀ। ਇਸ ਮਾਮਲੇ 'ਚ ਪਹਿਲਾਂ ਵੀ ਆਮਦਨੀ ਟੈਕਸ ਵਿਭਾਗ ਵਲੋਂ ਪਹਿਲਾਂ ਜਾਂਚ ਕੀਤੀ ਗਈ ਸੀ। ਰਣਇੰਦਰ ਸਿੰਘ ਨੇ ਪਹਿਲਾਂ ਕਿਸੇ ਵੀ ਗਲਤ ਕੰਮ ਤੋਂ ਇਨਕਾਰ ਕੀਤਾ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਹਾਲ ਹੀ ਵਿਚ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸੱਕਤਰ ਹਰੀਸ਼ ਰਾਵਤ ਨੇ ਵੀ ਈਡੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਬੇਟੇ ਨੂੰ ਸੰਮਨ ਜਾਰੀ ਕੀਤੇ ਜਾਣ 'ਤੇ ਸਵਾਲ ਚੁੱਕੇ ਸੀ। ਰਾਵਤ ਨੇ ਕਿਹਾ ਸੀ ਕਿ ਈਡੀ ਸੰਮਨ ਜਾਰੀ ਕਰਕੇ ਅਮਰਿੰਦਰ ਸਿੰਘ ਦੀ ਆਵਾਜ਼ ਨੂੰ ਦਬਾ ਨਹੀਂ ਸਕਦੇ। ਕਿਉਂਕਿ ਕੈਪਟਨ ਨੇ ਸਮੰਨ ਜਾਰੀ ਹੋਣ ਤੋਂ ਕੁਝ ਦਿਨ ਪਹਿਲਾਂ ਹੀ ਪੰਜਾਬ 'ਚ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਮੱਤਾ ਪਾਸ ਕੀਤਾ ਸੀ। Coronavirus in Punjab: ਪੰਜਾਬ ਨੂੰ ਕੋਰੋਨਾ ਤੋਂ ਨਹੀਂ ਬਚਾ ਸਕੀ ਕੈਪਟਨ ਸਰਕਾਰ! ਕੇਂਦਰ ਸਰਕਾਰ ਦੇ ਅੰਕੜਿਆਂ ਨੇ ਉਡਾਈ ਨੀਂਦ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget