ਪੜਚੋਲ ਕਰੋ

ਈਡੀ ਸਾਹਮਣੇ ਪੇਸ਼ ਨਹੀਂ ਹੋਏਗਾ ਰਣਇੰਦਰ, ਵਕੀਲ ਨੇ ਦੱਸਿਆ ਕਾਰਨ

ਸੀਐਮ ਕੈਪਟਨ ਅਮਰਿੰਦਰ ਸਿੰਘ ਦਾ ਬੇਟਾ ਰਣਇੰਦਰ ਸਿੰਘ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਵੇਗਾ। ਉਨ੍ਹਾਂ ਦੇ ਵਕੀਲ ਨੇ ਕਿਹਾ ਹੈ ਕਿ ਰਾਜ ਸਭਾ ਦੀ ਸਥਾਈ ਕਮੇਟੀ ਦਾ ਮੈਂਬਰ ਹੋਣ ਕਾਰਨ ਰਣਇੰਦਰ ਅੱਜ ਉਪਲਬਧ ਨਹੀਂ ਹੋ ਸਕਦੇ। ਈਡੀ ਨੇ ਰਣਇੰਦਰ ਨੂੰ 27 ਅਕਤੂਬਰ ਨੂੰ ਫੇਮਾ ਮਾਮਲੇ ਵਿੱਚ ਜਲੰਧਰ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਨੋਟਿਸ ਭੇਜਿਆ ਸੀ।

ਸੀਐਮ ਕੈਪਟਨ ਅਮਰਿੰਦਰ ਸਿੰਘ ਦਾ ਬੇਟਾ ਰਣਇੰਦਰ ਸਿੰਘ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਵੇਗਾ। ਉਨ੍ਹਾਂ ਦੇ ਵਕੀਲ ਨੇ ਕਿਹਾ ਹੈ ਕਿ ਰਾਜ ਸਭਾ ਦੀ ਸਥਾਈ ਕਮੇਟੀ ਦਾ ਮੈਂਬਰ ਹੋਣ ਕਾਰਨ ਰਣਇੰਦਰ ਅੱਜ ਉਪਲਬਧ ਨਹੀਂ ਹੋ ਸਕਦੇ। ਈਡੀ ਨੇ ਰਣਇੰਦਰ ਨੂੰ 27 ਅਕਤੂਬਰ ਨੂੰ ਫੇਮਾ ਮਾਮਲੇ ਵਿੱਚ ਜਲੰਧਰ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਨੋਟਿਸ ਭੇਜਿਆ ਸੀ। ਦੱਸ ਦਈਏ ਕਿ ਈਡੀ ਸਵਿਟਜ਼ਰਲੈਂਡ ਨੂੰ ਫੰਡਾਂ ਦੇ ਟ੍ਰਾਂਸਫਰ, ਜਕਰਾਂਦਾ ਟਰੱਸਟ ਦੇ ਗਠਨ ਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਵਿੱਚ ਸੰਸਥਾਵਾਂ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ 21 ਜੁਲਾਈ, 2016 ਨੂੰ ਰਣਇੰਦਰ ਇਨਫੋਰਸਮੈਂਟ ਸਾਹਮਣੇ ਪੇਸ਼ ਹੋਇਆ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਕਾਂਗਰਸ ਲੀਡਰਾਂ ਦਾ ਮੰਨਣਾ ਹੈ ਕਿ ਕੈਪਟਨ ਅਮਰਿੰਦਰ ਦੇ ਪੁੱਤਰ ਖ਼ਿਲਾਫ਼ ਕਾਰਵਾਈ ਉਨ੍ਹਾਂ ਦਾ ਲਈ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਪ੍ਰਤੀ ਸਖ਼ਤ ਰੁਖ ਅਖ਼ਤਿਆਰ ਕਰਨ ਦਾ ਨਤੀਜਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget