ਪੜਚੋਲ ਕਰੋ

ਬ੍ਰਹਮਪੁਰਾ ਆਪਣੇ ਸਾਥੀਆਂ ਸਣੇ ਅਕਾਲੀ ਦਲ 'ਚ ਸ਼ਾਮਲ, ਬੋਲੇ ਸਾਰੀਆਂ ਪੁਰਾਣੀਆਂ ਗੱਲਾਂ ਖ਼ਤਮ ਹੋ ਗਈਆਂ

ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਅੱਜ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।



ਚੰਡੀਗੜ੍ਹ : ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਅੱਜ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਬ੍ਰਹਮਪੁਰਾ ਦੇ ਨਾਲ ਹੀ ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲੀ ਤੇ ਹੋਰ ਕਈ ਲੀਡਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋ ਗਏ ਹਨ।

ਇਸ ਦੌਰਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਨਾਲ ਸਾਡੇ ਕੁਝ ਪਰਿਵਾਰਕ ਮਤਭੇਦ ਸਨ, ਉਹ ਸੁਲਝਾ ਲਏ ਗਏ ਹਨ। ਇਸ ਲਈ ਅਕਾਲੀ ਦਲ ਵਿੱਚ ਵਾਪਸੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵਿਅਕਤੀ ਪਾਰਟੀ ਤੋਂ ਦੂਰ ਹੁੰਦਾ ਹੈ ਤਾਂ ਕਈ ਵਾਰ ਉਹ ਬਿਆਨਬਾਜ਼ੀ ਕਰ ਦਿੰਦੇ ਹਨ। ਸਾਡਾ ਬਿਆਨ ਵੀ ਅਜਿਹੇ ਹੀ ਸੀ।

ਉਨ੍ਹਾਂ ਕਿਹਾ ਕਿ ਮਾਫੀਆ ਅਕਾਲੀ ਦਲ ਦੇ ਸਮੇਂ ਵੀ ਚੱਲਦਾ ਸੀ ਤੇ ਅੱਜ ਵੀ ਚੱਲ ਰਿਹਾ ਹੈ। ਅੱਜ ਸਾਡੀਆਂ ਸਾਰੀਆਂ ਪੁਰਾਣੀਆਂ ਗੱਲਾਂ ਖਤਮ ਹੋ ਗਈਆਂ ਹਨ। ਅੱਜ ਅਸੀਂ ਇੱਕ ਵਾਰ ਫਿਰ ਅਕਾਲੀ ਦਲ ਨਾਲ ਆਪਣਾ ਰਿਸ਼ਤਾ ਸ਼ੁਰੂ ਕਰਨ ਜਾ ਰਹੇ ਹਾਂ। ਚੋਣਾਂ ਵੇਲੇ ਹੀ ਨਸ਼ਿਆਂ ਤੇ ਬੇਅਦਬੀ ਦਾ ਮੁੱਦਾ ਉਠਾਇਆ ਜਾਂਦਾ ਹੈ। ਇਹ ਸਭ ਚੋਣਾਂ ਲਈ ਕੀਤਾ ਜਾ ਰਿਹਾ ਹੈ।

ਬ੍ਰਹਮਪੁਰਾ (Ranjit Singh Brahmpura ) ਨੇ ਕਿਹਾ ਕਿ ਅਸੀਂ ਭਾਜਪਾ ਨਾਲ ਨਹੀਂ ਜਾ ਸਕਦੇ। ਇਸ ਲਈ ਅਕਾਲੀ ਦਲ ਨਾਲ ਖੜ੍ਹੇ ਹੋਏ ਹਾਂ। ਜਦੋਂ ਅਸੀਂ ਆਪਣੀ ਨਵੀਂ ਪਾਰਟੀ ਬਣਾਈ ਸੀ ਤਾਂ ਉਸ ਦਾ ਨਾਂ ਵੀ ਅਕਾਲੀ ਦਲ ਰੱਖਿਆ ਗਿਆ ਸੀ। ਇਸ ਲਈ ਅਸੀਂ ਕਦੇ ਵੀ ਅਕਾਲੀ ਦਲ ਤੋਂ ਵੱਖ ਨਹੀਂ ਹੋਏ।

ਦੱਸ ਦਈਏ ਕਿ ਸੁਖਬੀਰ ਦੀ ਵਧਦੀ ਸਰਦਾਰੀ ਨੂੰ ਦੇਖਦਿਆਂ ਰਣਜੀਤ ਬ੍ਰਹਮਪੁਰਾ ਨੇ ਅਕਾਲੀ ਦਲ ਛੱਡਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ 'ਤੇ ਕਈ ਦੋਸ਼ ਵੀ ਲਗਾਏ ਸੀ। ਇਸ ਤੋਂ ਬਾਅਦ ਢੀਂਡਸਾ ਨਾਲ ਮਿਲ ਕੇ ਉਨ੍ਹਾਂ ਨੇ ਸੰਯੁਕਤ ਅਕਾਲੀ ਦਲ ਦਾ ਗਠਨ ਕੀਤਾ। ਹਾਲਾਂਕਿ ਹੁਣ ਢੀਂਡਸਾ ਦੇ ਭਾਜਪਾ ਨਾਲ ਗਠਜੋੜ ਦੇ ਵਿਰੋਧ 'ਚ ਉਹ ਅਕਾਲੀ ਦਲ 'ਚ ਵਾਪਸੀ ਕਰ ਰਹੇ ਹਨ।

 

ਇਹ ਵੀ ਪੜ੍ਹੋ :ICC Test Rankings: ਵਿਰਾਟ ਕੋਹਲੀ ਨੂੰ ਦੱਖਣੀ ਅਫਰੀਕਾ ਖਿਲਾਫ਼ ਟੈਸਟ ਸੀਰੀਜ਼ ਤੋਂ ਪਹਿਲਾਂ ਹੋਇਆ ਨੁਕਸਾਨ, ਪੜ੍ਹੋ ਕਿਵੇਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget