ਪੜਚੋਲ ਕਰੋ

ਬਾਦਲ ਦੀਆਂ 'ਮਿੰਨਤਾਂ' ਦਾ ਬ੍ਰਹਮਪੁਰਾ ਨੇ ਨਾ ਦਿੱਤਾ ਕੋਈ ਜਵਾਬ..!

ਅੰਮ੍ਰਿਤਸਰ: ਪਾਰਟੀ 'ਚੋਂ ਕੱਢੇ ਗਏ ਟਕਸਾਲੀਆਂ ਨੇ ਆਪਣਾ ਨਵਾਂ ਅਕਾਲੀ ਦਲ ਬਣਾਉਣ ਦੇ ਐਲਾਨ ਤੋਂ ਬਾਅਦ ਸਿਆਸੀ ਮਸ਼ਕਾਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਆਪਣੇ ਹਲਕੇ ਵਿੱਚ ਲੋਕਾਂ ਨਾਲ ਬੈਠਕਾਂ ਕੀਤੀਆਂ ਤੇ ਨਾਰਾਜ਼ ਹੋਣ ਤੋਂ ਬਾਅਦ ਬਾਦਲ ਨਾਲ ਉਨ੍ਹਾਂ ਦੀ ਨਿੱਜੀ ਗੱਲਬਾਤ ਵੀ ਉਜਾਗਰ ਕੀਤੀ। ਰਣਜੀਤ ਸਿੰਘ ਬ੍ਰਹਮਪੁਰਾ ਨੇ ਦਾਅਵਾ ਕੀਤਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨਾਲ ਸੱਤ ਵਾਰ ਸੰਪਰਕ ਕੀਤਾ, ਪਰ ਉਨ੍ਹਾਂ ਕੁਝ ਨਾ ਕਿਹਾ। ਉਨ੍ਹਾਂ ਕਿਹਾ ਕਿ ਅੱਗੋਂ ਬਾਦਲ ਨੇ ਫਿਰ ਕਿਹਾ ਕਿ ਬ੍ਰਹਮਪੁਰਾ ਸਾਹਿਬ ਕੁਝ ਤਾਂ ਬੋਲੋ, ਬ੍ਰਹਮਪੁਰਾ ਨੇ ਜਵਾਬ ਦਿੱਤਾ ਕਿ ਤੁਹਾਨੂੰ ਤੁਹਾਡੇ ਮੁੰਡੇ (ਸੁਖਬੀਰ ਬਾਦਲ) ਤੇ ਉਸ ਦੇ ਸਾਲੇ (ਬਿਕਰਮ ਮਜੀਠੀਆ) ਬਾਰੇ ਕਾਫੀ ਸਮਝਾਇਆ ਸੀ ਪਰ ਤੁਸੀਂ ਸਮਝੇ ਨਹੀਂ। ਇਸ ਤੋਂ ਬਾਅਦ ਬ੍ਰਹਮਪੁਰਾ ਦੀ ਮੀਟਿੰਗਾਂ ਵਿੱਚ ਜਿੱਥੇ ਸੁਖਬੀਰ ਤੇ ਮਜੀਠੀਆ ਨਿਸ਼ਾਨੇ 'ਤੇ ਰਹਿੰਦੇ ਸਨ ਹੁਣ ਉੱਥੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਰਗੜੇ ਲੱਗਣੇ ਸ਼ੁਰੂ ਹੋ ਗਏ। ਬ੍ਰਹਮਪੁਰਾ ਦੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿਰਸਾ ਸਿੰਘ ਵਲਟੋਹਾ ਤੇ ਬੀਬੀ ਜਗੀਰ ਕੌਰ ਦੀ ਬਿਆਨਬਾਜ਼ੀ ਦਾ ਕਰਾਰਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਦੋਵੇਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ। ਬ੍ਰਹਮਪੁਰਾ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਪੰਥ ਲਈ ਨਹੀਂ ਚੋਰੀ ਦੇ ਕੇਸਾਂ 'ਚ ਜੇਲ੍ਹਾਂ ਕੱਟੀਆਂ ਹਨ ਤੇ ਬੀਬੀ ਜਾਗੀਰ ਕੌਰ ਉਸ ਵੇਲੇ ਜੰਮੀ ਵੀ ਨਹੀਂ ਸੀ ਜਿਸ ਵੇਲੇ ਉਨ੍ਹਾਂ ਦੇ ਪਿਤਾ ਨੇ ਪੰਥ ਲਈ ਜੇਲ੍ਹ ਕੱਟਣੀ ਸ਼ੁਰੂ ਕਰ ਦਿੱਤੀ ਸੀ। ਰਵਿੰਦਰ ਬ੍ਰਹਮਪੁਰਾ ਨੇ ਇਥੋਂ ਤਕ ਕਿਹਾ ਕਿ ਪੰਜਾਬ ਦੇ ਹਰ ਵੱਡੇ ਪ੍ਰਾਜੈਕਟ ਵਿੱਚ ਅਕਾਲੀ ਸਰਕਾਰ ਵੇਲੇ ਜੀਜਾ-ਸਾਲਾ ਆਪਣੀ ਹਿੱਸੇਦਾਰੀ ਮੰਗਦੇ ਸਨ। ਬੀਤੇ ਕੱਲ੍ਹ ਦੇ ਕਿਸਾਨ ਅੰਦੋਲਨ ਦੀ ਤੁਲਨਾ ਬਰਗਾੜੀ ਗੋਲ਼ੀਕਾਂਡ ਨਾਲ ਕਰਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਕੱਲ੍ਹ ਦੇ ਕਿਸਾਨ ਫਗਵਾੜਾ ਵਿੱਚ ਧਰਨਾ ਲਾ ਕੇ ਬੈਠੇ ਹਨ, ਉਨ੍ਹਾਂ ਉੱਪਰ ਸਰਕਾਰ ਨੇ ਕਿਹੜੀ ਗੋਲ਼ੀ ਚਲਾ ਦਿੱਤੀ ਜੋ ਇਨ੍ਹਾਂ ਨੇ ਬਰਗਾੜੀ ਵਿਖੇ ਗੋਲ਼ੀ ਚਲਾਉਣ ਦੇ ਹੁਕਮ ਦਿੱਤੇ ਸਨ ਤੇ ਬੇਦੋਸ਼ੇ ਲੋਕਾਂ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਰਵਿੰਦਰ ਬ੍ਰਹਮਪੁਰਾ ਨੇ ਦਾਅਵਾ ਕੀਤਾ ਕਿ ਪੂਰੇ ਪੰਜਾਬ 'ਚੋਂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਚੁੱਕੇ ਕਦਮ ਦਾ ਲੋਕ ਸਮਰਥਨ ਕਰ ਰਹੇ ਹਨ ਤੇ ਸਾਡੇ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਬੈਂਸ ਭਰਾਵਾਂ ਤੇ ਸੁਖਪਾਲ ਖਹਿਰਾ ਨਾਲ ਉਨ੍ਹਾਂ ਦੀ ਗੱਲਬਾਤ ਚੱਲ ਰਹੀ ਹੈ ਪਰ ਹਾਲੇ ਸਮਾਂ ਥੋੜ੍ਹਾ ਹੋਇਆ ਹੈ ਇਸ ਕਾਰਨ ਕੋਈ ਜ਼ਿਆਦਾ ਗੱਲ ਨਹੀਂ ਹੋਈ।

ਟਾਪ ਹੈਡਲਾਈਨ

Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab Congress Crisis: ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget