ਪੜਚੋਲ ਕਰੋ

ਵਿਰੋਧ ਮਗਰੋਂ ਢੱਡਰੀਆਂ ਵਾਲੇ ਦਾ ਵੱਡਾ ਐਲਾਨ

ਸਖਤ ਵਿਰੋਧ ਦੇ ਬਾਵਜੂਦ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਦੀਵਾਨ ਸਿਰੇ ਚੜ੍ਹ ਗਏ ਹਨ। ਕੁਝ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਹਿੰਸਾ 'ਤੇ ਉਤਾਰੂ ਹੋਣ ਦੇ ਬਾਵਜੂਦ ਸਖਤ ਸੁਰੱਖਿਆ ਪਹਿਰੇ ਹੇਠ ਦੀਵਾਨ ਕਰਵਾਏ ਗਏ। ਇਸ ਦੇ ਨਾਲ ਹੀ ਢੱਡਰੀਆਂ ਵਾਲੇ ਨੇ ਐਲਾਨ ਕੀਤਾ ਹੈ ਕਿ ਉਹ ਟਕਰਾਅ ਜਾਂ ਲੜਾਈ ਕਰਕੇ ਬੰਦੇ ਨਹੀਂ ਮਰਵਾਉਣਾ ਚਾਹੁੰਦੇ, ਜਿਸ ਕਾਰਨ ਉਹ ਸਟੇਜਾਂ ਛੱਡ ਦੇਣਗੇ ਪਰ ਸਿੱਖੀ ਦਾ ਪ੍ਰਚਾਰ ਨਹੀਂ ਛੱਡਣਗੇ।

ਚੰਡੀਗੜ੍ਹ: ਸਖਤ ਵਿਰੋਧ ਦੇ ਬਾਵਜੂਦ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਦੀਵਾਨ ਸਿਰੇ ਚੜ੍ਹ ਗਏ ਹਨ। ਕੁਝ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਹਿੰਸਾ 'ਤੇ ਉਤਾਰੂ ਹੋਣ ਦੇ ਬਾਵਜੂਦ ਸਖਤ ਸੁਰੱਖਿਆ ਪਹਿਰੇ ਹੇਠ ਦੀਵਾਨ ਕਰਵਾਏ ਗਏ। ਇਸ ਦੇ ਨਾਲ ਹੀ ਢੱਡਰੀਆਂ ਵਾਲੇ ਨੇ ਐਲਾਨ ਕੀਤਾ ਹੈ ਕਿ ਉਹ ਟਕਰਾਅ ਜਾਂ ਲੜਾਈ ਕਰਕੇ ਬੰਦੇ ਨਹੀਂ ਮਰਵਾਉਣਾ ਚਾਹੁੰਦੇ, ਜਿਸ ਕਾਰਨ ਉਹ ਸਟੇਜਾਂ ਛੱਡ ਦੇਣਗੇ ਪਰ ਸਿੱਖੀ ਦਾ ਪ੍ਰਚਾਰ ਨਹੀਂ ਛੱਡਣਗੇ। ਦਰਅਸਲ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਜੱਦੀ ਪਿੰਡ ਗਿਦੜਿਆਣੀ ’ਚ ਢੱਡਰੀਆਂ ਵਾਲੇ ਦੇ ਤਿੰਨ ਰੋਜ਼ਾ ਦੀਵਾਨ ਸਨ। ਕੁਝ ਲੋਕ ਇਸ ਦਾ ਵਿਰੋਧ ਕਰ ਰਹੇ ਸੀ। ਇਸ ਕਰਕੇ ਟਕਰਾਅ ਵਾਲੀ ਸਥਿਤੀ ਬਣ ਗਈ ਸੀ। ਇਸ ਨੂੰ ਵੇਖਦਿਆਂ ਪੁਲਿਸ ਨੇ ਮੋਰਚਾ ਸੰਭਾਲਿਆ ਤੇ ਸੁਰੱਖਿਆ ਹੇਠ ਦੀਵਾਨ ਕਰਵਾਏ। ਦੀਵਾਨਾਂ ਦੀ ਸਮਾਪਤੀ 'ਤੇ ਢੱਡਰੀਆਂ ਵਾਲੇ ਨੇ ਕਿਹਾ ਕਿ ਉਹ ਆਪਣੀ ਸੁਰੱਖਿਆ ਦੀ ਪ੍ਰਵਾਹ ਨਹੀਂ ਕਰਦੇ ਪਰ ਉਹ ਆਮ ਆਦਮੀ ਦਾ ਨੁਕਸਾਨ ਨਹੀਂ ਹੋਣ ਦੇਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਉਹ ਸਟੇਜਾਂ ਲਾਉਣੀਆਂ ਬੰਦ ਕਰ ਸਕਦੇ ਹਨ ਤੇ ਸ਼ਰਧਾਲੂ ਇੰਟਰਨੈੱਟ ਜਾਂ ਫੋਨ ’ਤੇ ਪ੍ਰਚਾਰ ਸੁਣ ਸਕਦੇ ਹਨ। ਉਹ ਧੱਕਾ ਨਹੀਂ ਕਰਨਾ ਚਾਹੁੰਦੇ ਕਿਉਂਕਿ ਉਨ੍ਹਾਂ ਨੂੰ ਸਟੇਜ ਨਹੀਂ, ਸਗੋਂ ਕੌਮ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਬਿਨਾਂ ਜਾਂਚ ਤੋਂ ਕਿਸੇ ’ਤੇ ਗ਼ਦਾਰ ਦਾ ਲੇਬਲ ਲਾ ਦਿੰਦੇ ਹਨ। ਇਸ ਲਈ ਸੰਗਤ ਨੂੰ ਸੁਣਨ, ਸਮਝਣ ਤੇ ਵਿਚਾਰ ਕਰਨ ਮਗਰੋਂ ਹੀ ਸੱਚ ਦਾ ਫ਼ੈਸਲਾ ਕਰਨਾ ਚਾਹੀਦਾ ਹੈ। ਉਨ੍ਹਾਂ ਵੱਖ ਵੱਖ ਥਾਵਾਂ ’ਤੇ ਧਾਰਮਿਕ ਦੀਵਾਨ ਲਾਉਣ ਦਾ ਵਾਅਦਾ ਕੀਤਾ।

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget