ਪੜਚੋਲ ਕਰੋ

ਢੱਡਰੀਆਂ ਵਾਲੇ ਨੇ ਕੀਤਾ ਵੱਡਾ ਐਲਾਨ, ਵੀਡੀਓ ਜਾਰੀ ਕਰਕੇ ਕਹੀ ਦਿਲ ਦੀ ਗੱਲ

ਸਿੱਖ ਪ੍ਰਚਾਰਕ ਤੇ ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲੇ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਹ ਹੁਣ ਦੇਸ਼-ਵਿਦੇਸ਼ਾਂ 'ਚ ਧਾਰਮਿਕ ਸਟੇਜਾਂ ਲਾ ਕੇ ਸਿੱਖੀ ਦਾ ਪ੍ਰਚਾਰ ਨਹੀਂ ਕਰਨਗੇ। ਉਨ੍ਹਾਂ ਨੇ ਇਹ ਐਲਾਨ ਪਿਛਲੇ ਕੁਝ ਦਿਨਾਂ ਤੋਂ ਕੁਝ ਸਿੱਖ ਜਥੇਬੰਦੀਆਂ ਦੇ ਵਿਰੋਧ ਕਾਰਨ ਪੈਦਾ ਹੋਏ ਵਿਵਾਦਾਂ ਕਰਕੇ ਕੀਤਾ ਹੈ।

ਚੰਡੀਗੜ੍ਹ: ਸਿੱਖ ਪ੍ਰਚਾਰਕ ਤੇ ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲੇ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਹ ਹੁਣ ਦੇਸ਼-ਵਿਦੇਸ਼ਾਂ 'ਚ ਧਾਰਮਿਕ ਸਟੇਜਾਂ ਲਾ ਕੇ ਸਿੱਖੀ ਦਾ ਪ੍ਰਚਾਰ ਨਹੀਂ ਕਰਨਗੇ। ਉਨ੍ਹਾਂ ਨੇ ਇਹ ਐਲਾਨ ਪਿਛਲੇ ਕੁਝ ਦਿਨਾਂ ਤੋਂ ਕੁਝ ਸਿੱਖ ਜਥੇਬੰਦੀਆਂ ਦੇ ਵਿਰੋਧ ਕਾਰਨ ਪੈਦਾ ਹੋਏ ਵਿਵਾਦਾਂ ਕਰਕੇ ਕੀਤਾ ਹੈ। ਉਨ੍ਹਾਂ ਸਾਰੀਆਂ ਜਥੇਬੰਦੀਆਂ ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਤੇ ਦਮਦਮੀ ਟਕਸਾਲ ਦੇ ਲੀਡਰ ਗਿਆਨੀ ਅਮਰੀਕ ਸਿੰਘ ਅਜਨਾਲਾ ਨੂੰ ਜਵਾਬ ਦਿੰਦਿਆਂ ਵੱਡਾ ਐਲਾਨ ਕੀਤਾ ਕਿ ਉਹ ਅੱਜ ਤੋਂ ਬਾਅਦ ਦੇਸ਼-ਵਿਦੇਸ਼ਾਂ 'ਚ ਧਾਰਮਿਕ ਸਟੇਜਾਂ ਲਾ ਕੇ ਸਿੱਖੀ ਦਾ ਪ੍ਰਚਾਰ ਨਹੀਂ ਕਰਨਗੇ। ਉਹ ਅੱਜ ਤੋਂ ਬਾਅਦ ਸਟੇਜਾਂ 'ਤੇ ਨਹੀਂ ਚੜ੍ਹਨਗੇ। ਇਹ ਸਾਰੀਆਂ ਗੱਲਾਂ ਢੱਡਰੀਆਂ ਵਾਲੇ ਨੇ ਵੀਡੀਓ ਜਾਰੀ ਕਰਕੇ ਕਹੀਆਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਹਮੇਸ਼ਾਂ ਇਹੀ ਕਿਹਾ ਗਿਆ ਹੈ ਕਿ ਹਰੇਕ ਮਸਲੇ ਦਾ ਹੱਲ ਬੈਠ ਕੇ ਗੱਲਬਾਤ ਰਾਹੀਂ ਕੀਤਾ ਜਾ ਸਕਦਾ ਹੈ। ਇਸ ਲਈ ਉਹਜੱਥੇਦਾਰ ਨੂੰ ਹੱਥ ਜੋੜ ਕੇ ਬੇਨਤੀ ਕਰਦੇ ਹਨ ਕਿ ਟੀਵੀ ਚੈਨਲ ਰਾਹੀਂ ਗੱਲਬਾਤ ਕਰਨ ਨੂੰ ਤਿਆਰ ਹਨ। ਇਸ ਲਈ ਇੱਕ ਘੰਟੇ ਦਾ ਸਮਾਂ ਲਿਆ ਜਾਵੇਗਾ। ਉਨ੍ਹਾਂ ਕਿਹਾ '40 ਮਿੰਟ ਤੁਹਾਡੇ ਹੋਣਗੇ, ਜਿਸ ਵਿੱਚ ਤੁਸੀਂ ਮੈਨੂੰ ਸਵਾਲ ਪੁੱਛਿਓ ਤੇ 20 ਮਿੰਟ ਮੇਰੇ ਹੋਣਗੇ, ਜਿਸ 'ਚ ਮੈਂ ਸਵਾਲਾਂ ਦੇ ਜਵਾਬ ਦੇਵਾਂਗਾ ਤੇ ਸਹੀ-ਗਲਤ ਦਾ ਫੈਸਲਾ ਸੰਗਤ ਕਰੇਗੀ।'

ਟਾਪ ਹੈਡਲਾਈਨ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
Punjab News: ਪੰਜਾਬ ਦੇ ਉਦਯੋਗਪਤੀਆਂ 'ਚ ਮੱਚਿਆ ਹਾਹਾਕਾਰ, ਕੱਟੇ ਜਾਣਗੇ ਫੈਕਟਰੀਆਂ ਦੇ ਬਿਜਲੀ ਕਨੈਕਸ਼ਨ? ਸਰਕਾਰ ਵੱਲੋਂ ਉਦਯੋਗਿਕ ਖੇਤਰਾਂ ਲਈ...
ਪੰਜਾਬ ਦੇ ਉਦਯੋਗਪਤੀਆਂ 'ਚ ਮੱਚਿਆ ਹਾਹਾਕਾਰ, ਕੱਟੇ ਜਾਣਗੇ ਫੈਕਟਰੀਆਂ ਦੇ ਬਿਜਲੀ ਕਨੈਕਸ਼ਨ? ਸਰਕਾਰ ਵੱਲੋਂ ਉਦਯੋਗਿਕ ਖੇਤਰਾਂ ਲਈ...
Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’
Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’
Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget