ਪੜਚੋਲ ਕਰੋ

ਕਪੂਰਥਲਾ 'ਚ ਕਾਂਗਰਸ ਨੂੰ ਝਟਕਾ, ਸੈਂਕੜੇ ਸਾਥੀਆਂ ਨੇ ਚੁੱਕਿਆ 'ਆਪ' ਦਾ ਝਾੜੂ

ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਸਾਬਕਾ ਉਮੀਦਵਾਰ ਰਣਜੀਤ ਸਿੰਘ ਰਾਣਾ ਅਤੇ ਭੁਲੱਥ ਹਲਕੇ ਤੋਂ ਯੂਥ ਕਾਂਗਰਸ ਪ੍ਰਧਾਨ ਹਰਸਿਮਰਨ ਸਿੰਘ ਘੁੰਮਣ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਨਾਲ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏੇ।

ਚੰਡੀਗੜ੍ਹ: ਸੱਤਾਧਾਰੀ ਕਾਂਗਰਸ ਪਾਰਟੀ ਨੂੰ ਜ਼ਿਲ੍ਹਾ ਕਪੂਰਥਲਾ 'ਚ ਕਰਾਰਾ ਝਟਕਾ ਦਿੰਦਿਆਂ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਸਾਬਕਾ ਉਮੀਦਵਾਰ ਰਣਜੀਤ ਸਿੰਘ ਰਾਣਾ ਅਤੇ ਭੁਲੱਥ ਹਲਕੇ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਹਰਸਿਮਰਨ ਸਿੰਘ ਘੁੰਮਣ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਨਾਲ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏੇ। ਇਨਾਂ ਆਗੂਆਂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦਾ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ।

ਇਸ ਦੌਰਾਨ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਚਾਹੁਣ ਵਾਲੇ ਸਾਰੇ ਸਜਣਾਂ ਦਾ 'ਆਪ' ਵਿੱਚ ਸਵਾਗਤ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸਮਝ ਗਏ ਹਨ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਪੰਜਾਬ ਦੀ ਖੁਸ਼ਹਾਲੀ ਲਈ ਲੜਦੀ ਹੈ, ਜਦਕਿ ਕਾਂਗਰਸੀ ਅਤੇ ਅਕਾਲੀ ਕੇਵਲ ਕੁਰਸੀ ਲਈ ਲੜਦੇ ਹਨ।

ਇਸ ਦੌਰਾਨ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਾਸੀ ਆਮ ਆਦਮੀ ਪਾਰਟੀ ਨੂੰ ਸੂਬੇ ਦੇ ਭਵਿੱਖ ਵਜੋਂ ਦੇਖ ਰਹੇ ਹਨ। ਇਸੇ ਲਈ ਹਰ ਦਿਨ ਆਮ ਆਦਮੀ ਪਾਰਟੀ ਦਾ ਕਾਫ਼ਲਾ ਵਧਦਾ ਜਾ ਰਿਹਾ ਹੈ।

ਜਦੋਂਕਿ ਆਪ 'ਚ ਸ਼ਾਮਲ ਹੋਏ ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਕਿਹਾ ਕਿ ਪੰਜਾਬ ਦੇ ਬਹੁ ਗਿਣਤੀ ਲੋਕਾਂ ਵਾਂਗ ਉਹ ਵੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਹਿਤੈਸ਼ੀ ਸਰਕਾਰ ਬਣਾਉਣ ਲਈ ਯਤਨਸ਼ੀਲ ਹਨ।

ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਲੋਚਨਾ ਕਰਦਿਆਂ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ 'ਆਪ' ਵੱਲੋਂ ਜਿੱਤ ਹਾਸਲ ਕਰਕੇ ਵਿਧਾਇਕ ਖਹਿਰਾ ਨੇ ਲੋਕਾਂ ਦੇ ਫ਼ਤਵੇ ਨਾਲ ਧੋਖ਼ਾ ਕੀਤਾ ਹੈ ਅਤੇ ਪੰਜਾਬ ਲੋਕ ਹੁਣ ਸੁਖਪਾਲ ਖਹਿਰਾ 'ਤੇ ਮੁੱੜ ਵਿਸ਼ਵਾਸ਼ ਨਹੀਂ ਕਰਨਗੇ। ਉਨਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਖਹਿਰਾ ਜਿਥੇ ਵੀ ਗਏ ਹਨ, ਉਥੇ ਖਿਲਾਰਾ ਹੀ ਪਾਇਆ ਹੈ।

ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਰਾਣਾ ਸਾਲ 2017 ਵਿੱਚ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਚੁੱਕੇ ਹਨ। ਉਹ ਟਰੱਕ ਯੂਨੀਅਨ ਦੇ ਪੰਜਾਬ ਪ੍ਰਧਾਨ, ਪਿੰਡ ਦੇ ਸਰਪੰਚ ਅਤੇ ਸਹਿਕਾਰੀ ਬੈਂਕ ਦੇ ਚੇਅਰਮੈਨ ਤੇ ਡਾਇਰੈਕਟਰ ਵੀ ਰਹਿ ਚੁੱਕੇ ਹਨ। ਇਸ ਸਮੇਂ ਰਣਜੀਤ ਸਿੰਘ ਰਾਣਾ ਦੇ ਸਮਰਥਕ, ਪੰਚ ਸਰਪੰਚ, ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਮੈਂਬਰ ਅਤੇ ਯੂਥ ਕਾਂਗਰਸ ਦੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸੀ

ਇਹ ਵੀ ਪੜ੍ਹੋ: Hyundai’s Upcoming Smallest SUV: ਛੇਤੀ ਆ ਰਹੀ Hyundai ਦੀ micro SUV ਕਾਰ, ਟਾਟਾ ਨੈਨੋ ਤੋਂ ਵੀ ਛੋਟੇ ਸਾਈਜ਼ ਦੀ ਜਾਣੋ ਖ਼ਾਸੀਅਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget