ਪੜਚੋਲ ਕਰੋ

ਸਾਬਕਾ ਐਸਪੀ ਸਲਵਿੰਦਰ ਨੂੰ ਬਲਾਤਕਾਰ ਤੇ ਭ੍ਰਿਸ਼ਟਾਚਾਰ ਦੇ ਕੇਸ 'ਚ 15 ਸਾਲ ਕੈਦ

ਚੰਡੀਗੜ੍ਹ: ਪਠਾਨਕੋਟ ਅੱਤਵਾਦੀ ਹਮਲੇ ਮਗਰੋਂ ਚਰਚਾ ਵਿੱਚ ਆਏ ਸਾਬਕਾ ਐਸਪੀ ਸਲਵਿੰਦਰ ਸਿੰਘ ਨੂੰ ਬਲਾਤਕਾਰ ਕੇਸ ਵਿੱਚ 10 ਸਾਲ ਤੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੰਜ ਸਾਲ ਸਜ਼ਾ ਤੇ  50 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਗੁਰਦਾਸਪੁਰ ਅਦਾਲਤ ਨੇ ਬਲਾਤਕਾਰ ਦੇ ਕੇਸ ਦਾ ਫੈਸਲਾ ਸੁਣਾਉਂਦਿਆਂ ਸਲਵਿੰਦਰ ਨੂੰ ਇਹ ਸਜ਼ਾ ਸੁਣਾਈ। ਸਲਵਿੰਦਰ 'ਤੇ ਮਹਿਲਾ ਨੇ ਬਲਾਤਕਾਰ ਦੇ ਇਲਜ਼ਾਮ ਲਾਏ ਸੀ। ਗੁਰਦਾਸਪੁਰ ਦੇ ਐਡੀਸ਼ਨਲ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵੱਲੋਂ ਗੁਰਦਾਸਪੁਰ ਦੇ ਸਾਬਕਾ ਐਸਪੀ ਸਲਵਿੰਦਰ ਸਿੰਘ ਨੂੰ 376c IPC ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ 15 ਫਰਵਰੀ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਅੱਜ ਅਦਾਲਤ ਵੱਲੋਂ ਸਲਵਿੰਦਰ ਸਿੰਘ ਨੂੰ 376 ਦੇ ਮਾਮਲੇ ਵਿੱਚ 10 ਸਾਲ ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ 5 ਸਾਲ ਦੀ ਸਜ਼ਾ ਤੇ 50 ਹਜ਼ਾਰ ਰੁਪਏ ਜੁਰਮਾਨੇ ਦਾ ਐਲਾਨ ਕੀਤਾ ਗਿਆ। ਦੋਵੇਂ ਸਜ਼ਾਵਾਂ ਇਕੱਠੇ ਹੀ ਚੱਲਣਗੀਆਂ। 2016 ਵਿੱਚ ਰਜਨੀਸ਼ ਕੁਮਾਰ ਦੀ ਸ਼ਿਕਾਇਤ ਉੱਤੇ ਇਹ ਮਾਮਲਾ ਦਰਜ ਕੀਤਾ ਗਿਆ ਸੀ। ਸਲਵਿੰਦਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਝੂਠਾ ਫਸਾਇਆ ਗਿਆ ਹੈ। ਉਹ ਹਾਈਕੋਰਟ ਦਾ ਰੁਖ਼ ਕਰਨਗੇ। ਇਸ ਮਾਮਲੇ ਵਿੱਚ ਪੀੜਤ ਦੇ ਵਕੀਲ ਭੁਪਿੰਦਰ ਸਿੰਘ ਨੇ ਦੱਸਿਆ ਕਿ 2016 ਨੂੰ ਇਹ ਮਾਮਲਾ ਗੁਰਦਾਸਪੁਰ ਪੁਲਿਸ ਵੱਲੋਂ ਵਿੱਚ ਦਰਜ ਹੋਇਆ ਸੀ। ਇਸ ਕੇਸ ਵਿੱਚ ਫੋਨ ਕਾਲ ਦੀ ਰਿਕਾਡਿੰਗ ਅਹਿਮ ਸਬੂਤ ਸੀ। ਇਸ ਕੇਸ ਵਿੱਚ 12 ਲੋਕਾਂ ਦੀ ਗਵਾਹੀ ਅਦਾਲਤ ਵਿੱਚ ਰੱਖੀ ਗਈ ਸੀ। ਸਲਵਿੰਦਰ ਉੱਪਰ ਮਹਿਲਾ ਪੁਲਿਸ ਕਰਮਚਾਰੀਆਂ ਨੇ ਵੀ ਛੇੜਛਾੜ ਦੇ ਇਲਜ਼ਾਮ ਲਾਏ ਸੀ। ਵਿਵਾਦਾਂ ਵਿੱਚ ਘਿਰਨ ਕਰਕੇ ਸਲਵਿੰਦਰ ਨੂੰ ਜਬਰੀ ਸੇਵਾਮੁਕਤ ਕਰ ਦਿੱਤਾ ਸੀ। ਐਸਪੀ ਸਲਵਿੰਦਰ ਸਿੰਘ ਦਾ ਨਾਂ ਪਠਾਨਕੋਟ ਅੱਤਵਾਦੀ ਹਮਲੇ ਕਰਕੇ ਚਰਚਾ ਵਿੱਚ ਆਇਆ ਸੀ। ਦਰਅਸਲ ਪਠਾਨਕੋਟ ਅੱਤਵਾਦੀ ਹਮਲੇ ਤੋਂ ਪਹਿਲਾਂ ਐਸਪੀ ਸਲਵਿੰਦਰ ਦੀ ਗੱਡੀ ਅੱਤਵਾਦੀਆਂ ਨੇ ਖੋਹੀ ਸੀ। ਇਸ ਤੋਂ ਬਾਅਦ ਐਸਪੀ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਸੀ। ਸਲਵਿੰਦਰ ਨੇ ਉਸ ਵੇਲੇ ਕਿਹਾ ਸੀ ਕਿ ਉਸ ਨੂੰ ਪਾਕਿਸਤਾਨੀ ਅੱਤਵਾਦੀਆਂ ਨੇ ਅਗਵਾ ਕਰ ਲਿਆ ਸੀ। ਇਸ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਸਲਵਿੰਦਰ ਕੋਲੋਂ ਪੁੱਛਗਿੱਛ ਕੀਤੀ ਸੀ।

ਟਾਪ ਹੈਡਲਾਈਨ

CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
Police Officers Transferred: ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 4 ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...
ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 4 ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਮਾਹੌਲ ਵਿਗੜਿਆ ਤਾਂ ਅੰਮ੍ਰਿਤਪਾਲ ਨੂੰ ਤੁਰੰਤ ਲੈ ਜਾਏਗੀ ਪੁਲਿਸ, ਅਦਾਲਤ ਨੇ ਕਿਹਾ- ਸੰਭਾਵਨਾ ਹੋਈ ਤਾਂ ਸਿੱਧਾ ਪੰਜਾਬ ਤੋਂ ਬਾਹਰ...
ਮਾਹੌਲ ਵਿਗੜਿਆ ਤਾਂ ਅੰਮ੍ਰਿਤਪਾਲ ਨੂੰ ਤੁਰੰਤ ਲੈ ਜਾਏਗੀ ਪੁਲਿਸ, ਅਦਾਲਤ ਨੇ ਕਿਹਾ- ਸੰਭਾਵਨਾ ਹੋਈ ਤਾਂ ਸਿੱਧਾ ਪੰਜਾਬ ਤੋਂ ਬਾਹਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
Embed widget