ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਵੀ ਦਰਿੰਦਗੀ ਦੀ ਹੱਦ, ਛੇ ਜਣਿਆਂ ਨੇ ਕੀਤਾ ਵਿਆਹੁਤਾ ਨਾਲ ਬਲਾਤਕਾਰ

ਕੋਰੋਨਾ ਦੇ ਕਹਿਰ ਵਿੱਚ ਵੀ ਦਰਿੰਦੇ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਹੇ। ਫਿਰੋਜ਼ਪੁਰ ਜ਼ਿਲ੍ਹੇ ਅੰਦਰ ਵਿਆਹੁਤਾ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਛੇ ਲੋਕਾਂ ਨੇ ਮਿਲ ਕੇ ਵਿਆਹੁਤਾ ਔਰਤ ਨਾਲ ਬਲਾਤਕਾਰ ਕੀਤਾ। ਪੀੜਤ ਮਹਿਲਾ ਇਸ ਵੇਲੇ ਹਸਪਤਾਲ ਵਿੱਚ ਦਾਖ਼ਲ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਮੱਖੂ: ਕੋਰੋਨਾ ਦੇ ਕਹਿਰ ਵਿੱਚ ਵੀ ਦਰਿੰਦੇ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਹੇ। ਫਿਰੋਜ਼ਪੁਰ ਜ਼ਿਲ੍ਹੇ ਅੰਦਰ ਵਿਆਹੁਤਾ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਛੇ ਲੋਕਾਂ ਨੇ ਮਿਲ ਕੇ ਵਿਆਹੁਤਾ ਔਰਤ ਨਾਲ ਬਲਾਤਕਾਰ ਕੀਤਾ। ਪੀੜਤ ਮਹਿਲਾ ਇਸ ਵੇਲੇ ਹਸਪਤਾਲ ਵਿੱਚ ਦਾਖ਼ਲ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਮਖੂ ਵਿੱਚ ਦਰਜ ਮਾਮਲੇ ਮੁਤਾਬਕ ਪਿੰਡ ਪੀਰ ਮੁਹੰਮਦ ਦੀ ਵਸਨੀਕ 27 ਸਾਲਾ ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਪਿੰਡ ਛੋਟੀਆਂ ਚੱਕੀਆਂ ਵਿੱਚ ਰਹਿੰਦੀ ਆਪਣੀ ਨਨਾਣ ਕੋਲ ਉਸ ਦਾ ਐਕਸੀਡੈਂਟ ਹੋਣ ਕਾਰਨ ਦੇਖਭਾਲ ਵਾਸਤੇ ਆਈ ਹੋਈ ਸੀ। ਮੁਲਜ਼ਮ ਉਸ ਨੂੰ ਰਾਹ ਜਾਂਦਿਆਂ ਕਈ ਵਾਰ ਮਖੌਲ ਕਰਦੇ ਰਹਿੰਦੇ ਸਨ। 25 ਅਪਰੈਲ ਨੂੰ ਰਾਤ ਸਾਢੇ 10 ਵਜੇ ਦੇ ਕਰੀਬ ਉਹ ਬਾਥਰੂਮ ਜਾਣ ਲਈ ਬਾਹਰ ਆਈ ਤਾਂ ਮੁਲਜ਼ਮ, ਜੋ ਪਹਿਲਾਂ ਹੀ ਬਾਹਰ ਖੜ੍ਹੇ ਸਨ, ਉਸ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ ਤੇ ਦੂਰ ਖਾਲੀ ਜਗ੍ਹਾ ’ਤੇ ਲਿਜਾ ਕੇ ਉਸ ਨਾਲ ਜਬਰ-ਜਨਾਹ ਕੀਤਾ। ਦੱਸ ਦਈਏ ਕਿ ਇਸ ਵੇਲੇ ਪੰਜਾਬ ਵਿੱਚ ਕਰਫਿਊ ਲੱਗਾ ਹੋਇਆ ਹੈ ਤੇ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਇਸ ਦੇ ਬਾਵਜੂਦ ਅਪਰਾਧੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Punjab News : ਮਸ਼ਹੂਰ ਸਵੀਟ ਹਾਊਸ 'ਤੇ ਫਿਰ ਅੰਨ੍ਹੇਵਾਹ ਫਾਇਰਿੰਗ, ਸ਼ਟਰ 'ਚ ਲੱਗੀਆਂ 4 ਗੋਲੀਆਂ
Punjab News : ਮਸ਼ਹੂਰ ਸਵੀਟ ਹਾਊਸ 'ਤੇ ਫਿਰ ਅੰਨ੍ਹੇਵਾਹ ਫਾਇਰਿੰਗ, ਸ਼ਟਰ 'ਚ ਲੱਗੀਆਂ 4 ਗੋਲੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Embed widget