ਪੜਚੋਲ ਕਰੋ

ਬਿਆਸ ਰੇਪ ਮਾਮਲਾ: ਸਕੂਲ ਪ੍ਰਬੰਧਕਾਂ ਤੇ ਮਾਪਿਆਂ ਵਿਚਾਲੇ ਗੱਲ ਬੇਸਿੱਟਾ

ਬਿਆਸ ਦੇ ਪ੍ਰਾਈਵੇਟ ਸਕੂਲ ਵਿੱਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਬਲਾਤਕਾਰ ਤੋਂ ਬਾਅਦ ਅੱਜ ਸਕੂਲ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਹੋਇਆ। ਪ੍ਰਦਰਸ਼ਨ ਦੌਰਾਨ 20 ਮੈਂਬਰੀ ਕਮੇਟੀ ਬਣਾਈ ਗਈ। ਇਸ ਕਮੇਟੀ ਨੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪ੍ਰਸ਼ਾਸਨ ਨੇ ਮਾਮਲੇ ਦੀ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਹੈ।

ਅੰਮ੍ਰਿਤਸਰ: ਬਿਆਸ ਦੇ ਪ੍ਰਾਈਵੇਟ ਸਕੂਲ ਵਿੱਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਬਲਾਤਕਾਰ ਤੋਂ ਬਾਅਦ ਅੱਜ ਸਕੂਲ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਹੋਇਆ। ਪ੍ਰਦਰਸ਼ਨ ਦੌਰਾਨ 20 ਮੈਂਬਰੀ ਕਮੇਟੀ ਬਣਾਈ ਗਈ। ਇਸ ਕਮੇਟੀ ਨੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪ੍ਰਸ਼ਾਸਨ ਨੇ ਮਾਮਲੇ ਦੀ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ। ਆਖਰ 'ਚ ਕਮੇਟੀ ਦੀ ਸਕੂਲ ਪ੍ਰਬੰਧਕਾਂ ਨਾਲ ਬੈਠਕ ਬੇਸਿੱਟਾ ਰਹੀ। ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਗੱਲ ਨੇਪਰੇ ਨਹੀਂ ਚੜ੍ਹ ਸਕੀ। ਸਕੂਲ ਪ੍ਰਬੰਧਕਾਂ ਨੇ ਮਾਪਿਆਂ ਦੇ ਸਾਹਮਣੇ ਆ ਕੇ ਇਸ ਘਟਨਾ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਕਿਹਾ ਕਿ ਉਨ੍ਹਾਂ ਨੇ ਜੋ ਕਾਰਵਾਈ ਸਕੂਲ ਵੱਲੋਂ ਕੀਤੀ ਜਾ ਸਕਦੀ ਸੀ, ਉਨ੍ਹਾਂ ਨੇ ਕੀਤੀ। ਇਸ ਦੇ ਨਾਲ ਹੀ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ। ਦੂਜੇ ਪਾਸੇ ਮਾਪਿਆਂ ਨੇ ਸਕੂਲ ਪ੍ਰਬੰਧਕਾਂ ਦੀ ਕੋਈ ਵੀ ਗੱਲ ਸੁਣਨ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਸਕੂਲ ਪ੍ਰਬੰਧਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇ। ਉਸ ਤੋਂ ਬਾਅਦ ਹੀ ਧਰਨਾ ਚੁੱਕਿਆ ਜਾਵੇਗਾ। ਇਸ ਮਾਮਲੇ ਵਿੱਚ ਮਾਪਿਆਂ ਦੀ ਬਣੀ 20 ਮੈਂਬਰੀ ਕਮੇਟੀ ਨੇ ਕਿਹਾ ਸਕੂਲ ਵਿੱਚ ਪੜ੍ਹਨ ਵਾਲੇ ਬਾਕੀ ਸਾਰੇ ਬੱਚਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਦੌਰਾਨ ਮਾਪਿਆਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਦੀ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਦਿੱਤੀ ਜਾਵੇ। ਦੱਸ ਦਈਏ ਕਿ ਲੰਘੇ ਦਿਨ ਪੁਲਿਸ ਨੇ ਬਿਆਸ ਦੇ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ ਦਸਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਉਸੇ ਸਕੂਲ ਦੀ ਦੂਸਰੀ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਦਾ ਕੇਸ ਦਰਜ ਕੀਤਾ ਸੀ। ਇਹ ਮੰਦਭਾਗੀ ਘਟਨਾ ਸ਼ੁੱਕਰਵਾਰ ਸਵੇਰੇ ਕਰੀਬ 8:30 ਵਜੇ ਵਾਪਰੀ ਤੇ ਕਰੀਬ 14 ਘੰਟੇ ਬੀਤਣ ਮਗਰੋਂ ਪੁਲਿਸ ਨੇ ਕਰੀਬ 10:30 ਵਜੇ ਇਸ ਸਬੰਧੀ ਕੇਸ ਦਰਜ ਕੀਤਾ। ਸ਼ੁਰੂ ਵਿੱਚ ਸਕੂਲ ਪ੍ਰਬੰਧਕਾਂ ਤੇ ਪੁਲਿਸ ਵੱਲੋਂ ਇਸ ਮਾਮਲੇ ਨੂੰ ਰਫਾ ਦਫਾ ਕਰਨ ਦੀਆਂ ਕਥਿਤ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਮੀਡੀਆ ਦੇ ਦਬਾਅ ਮਗਰੋਂ ਪੁਲਿਸ ਨੂੰ ਕੇਸ ਦਰਜ ਕਰਨਾ ਪਿਆ।

ਟਾਪ ਹੈਡਲਾਈਨ

ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ
 Barnala News : ਪਿੰਡ ਸੰਘੇੜਾ 'ਚ ਅਵਾਰਾ ਕੁੱਤੇ ਵੱਲੋਂ ਵਿਅਕਤੀ ’ਤੇ ਹਮਲਾ , ਮਰੀਜ਼ ਨੂੰ ਬਠਿੰਡਾ ਕੀਤਾ ਰੈਫਰ 
 Barnala News : ਪਿੰਡ ਸੰਘੇੜਾ 'ਚ ਅਵਾਰਾ ਕੁੱਤੇ ਵੱਲੋਂ ਵਿਅਕਤੀ ’ਤੇ ਹਮਲਾ , ਮਰੀਜ਼ ਨੂੰ ਬਠਿੰਡਾ ਕੀਤਾ ਰੈਫਰ 
Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ
Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ
Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ
Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ
UPI Payment : UPI ਪੇਮੈਂਟ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਟ੍ਰਾਂਜ਼ੈਕਸ਼ਨ ਚਾਰਜ ਨੂੰ ਦਿੱਤੀ ਚੁਣੌਤੀ ,ਜਾਣੋ ਪੂਰਾ ਮਾਮਲਾ 
UPI Payment : UPI ਪੇਮੈਂਟ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਟ੍ਰਾਂਜ਼ੈਕਸ਼ਨ ਚਾਰਜ ਨੂੰ ਦਿੱਤੀ ਚੁਣੌਤੀ ,ਜਾਣੋ ਪੂਰਾ ਮਾਮਲਾ 
Moti Doongri Temple : ਵਿਆਹ ਦੀ ਇੱਛਾ ਲੈ ਕੇ ਜੈਪੁਰ ਪਹੁੰਚੇ ਲੱਖਾਂ ਕੁਆਰੇ , ਮਹਿੰਦੀ ਲਈ ਲੱਗੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ , ਵੀਡੀਓ ਵਾਇਰਲ
Moti Doongri Temple : ਵਿਆਹ ਦੀ ਇੱਛਾ ਲੈ ਕੇ ਜੈਪੁਰ ਪਹੁੰਚੇ ਲੱਖਾਂ ਕੁਆਰੇ , ਮਹਿੰਦੀ ਲਈ ਲੱਗੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ , ਵੀਡੀਓ ਵਾਇਰਲ
 Barnala News : ਪਿੰਡ ਸੰਘੇੜਾ 'ਚ ਅਵਾਰਾ ਕੁੱਤੇ ਵੱਲੋਂ ਵਿਅਕਤੀ ’ਤੇ ਹਮਲਾ , ਮਰੀਜ਼ ਨੂੰ ਬਠਿੰਡਾ ਕੀਤਾ ਰੈਫਰ 
 Barnala News : ਪਿੰਡ ਸੰਘੇੜਾ 'ਚ ਅਵਾਰਾ ਕੁੱਤੇ ਵੱਲੋਂ ਵਿਅਕਤੀ ’ਤੇ ਹਮਲਾ , ਮਰੀਜ਼ ਨੂੰ ਬਠਿੰਡਾ ਕੀਤਾ ਰੈਫਰ 
Sleep Problems : ਕੀ ਤੁਹਾਡਾ ਪਾਰਟਨਰ ਵੀ ਲੈਂਦਾ ਹੈ ਖਰਾਟੇ ? ਤੁਹਾਡੀ ਸਿਹਤ ’ਤੇ ਵੀ ਪੈ ਸਕਦਾ ਹੈ ਅਸਰ
Sleep Problems : ਕੀ ਤੁਹਾਡਾ ਪਾਰਟਨਰ ਵੀ ਲੈਂਦਾ ਹੈ ਖਰਾਟੇ ? ਤੁਹਾਡੀ ਸਿਹਤ ’ਤੇ ਵੀ ਪੈ ਸਕਦਾ ਹੈ ਅਸਰ
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਇੱਕ ਹੋਰ ਝਟਕਾ! ਬਠਿੰਡਾ ਤੋਂ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਇੱਕ ਹੋਰ ਝਟਕਾ! ਬਠਿੰਡਾ ਤੋਂ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਲ...
Weather Update: ਮੌਨਸੂਨ ਦੀ ਵਾਪਸੀ ਦਾ ਐਲਾਨ, ਇਨ੍ਹਾਂ ਸੂਬਿਆਂ 'ਚ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 60 KM ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਮੌਨਸੂਨ ਦੀ ਵਾਪਸੀ ਦਾ ਐਲਾਨ, ਇਨ੍ਹਾਂ ਸੂਬਿਆਂ 'ਚ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 60 KM ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Embed widget