ਪੜਚੋਲ ਕਰੋ

ਮਾਮੇ ਦੀ 7 ਸਾਲਾ ਬੇਟੀ ਦੀ ਬਲਾਤਕਾਰ ਮਗਰੋਂ ਹੱਤਿਆ

ਖੰਨਾ: ਪੰਜਾਬ ਵਿੱਚ ਬੱਚੀਆਂ ਨਾਲ ਦਰਿੰਦਗੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ ਹੀ ਇੱਕ ਮਾਮਲਾ ਦੋਰਾਹਾ ਦਾ ਸਾਹਮਣੇ ਆਇਆ ਹੈ। ਇੱਥੇ ਦੋ ਪ੍ਰਵਾਸੀ ਲੜਕਿਆਂ ਨੇ ਆਪਣੇ ਹੀ ਮਾਮੇ ਦੀ ਸਾਢੇ 7 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਮਗਰੋਂ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਘਰੇਲੂ ਕੰਮ ਕਰਦੀ ਹੈ। ਉਸ ਦੇ ਚਾਰ ਲੜਕੇ ਤੇ ਤਿੰਨ ਲੜਕੀਆਂ ਹਨ। ਨੌਂ ਮਾਰਚ ਨੂੰ ਉਹ ਆਪਣੇ ਪਤੀ ਤੇ ਬੱਚਿਆਂ ਨਾਲ ਘਰ ਵਿੱਚ ਮੌਜੂਦ ਸੀ। ਦੁਪਹਿਰ 3-4 ਵਜੇ ਉਸ ਦੇ ਪਤੀ ਦਾ ਭਾਣਜਾ ਆਇਆ ਤੇ ਉਸ ਦੇ ਪਤੀ ਨਾਲ ਬੈਠ ਕੇ ਸ਼ਰਾਬ ਪੀਤੀ। ਕੁਝ ਸਮੇਂ ਬਾਅਦ ਜਦੋਂ ਉਸ ਦਾ ਪਤੀ ਕਿਸੇ ਕੰਮ ਲਈ ਘਰੋਂ ਬਾਹਰ ਚਲਾ ਗਿਆ ਤਾਂ ਉਹ ਲੜਕਾ ਉਸ ਦੀ ਲੜਕੀ ਨੂੰ ਅਗਵਾ ਕਰਕੇ ਕਿਤੇ ਲੈ ਗਿਆ। ਇਸ ਤੋਂ ਬਾਅਦ ਉਹ ਘਰ ਨਹੀਂ ਪਰਤੀ। ਪਰਿਵਾਰਕ ਮੈਂਬਰਾਂ ਵੱਲੋਂ ਭਾਲ ਕਰਨ 'ਤੇ ਜਦੋਂ ਬੱਚੀ ਨਹੀਂ ਮਿਲੀ ਤਾਂ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ ਗਈ। ਇਸ 'ਤੇ ਪੁਲਿਸ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਦੋ ਲੜਕਿਆਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ। ਸ਼ਨੀਵਾਰ ਰਾਤ 11.30 ਵਜੇ ਘਰ ਨੇੜਲੇ ਗੋਦਾਮ 'ਚੋਂ ਲੜਕੀ ਦੀ ਨਗਨ ਹਾਲਤ ਵਿੱਚ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਪੁਲਿਸ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਨੇੜਲੇ ਗੋਦਾਮ ਵਿੱਚ ਲੈ ਗਏ ਸਨ, ਜਿੱਥੇ ਉਨ੍ਹਾਂ ਲੜਕੀ ਨਾਲ ਬਲਾਤਕਾਰ ਕਰਨ ਮਗਰੋਂ ਮੌਤ ਦੇ ਘਾਟ ਉਤਾਰ ਦਿੱਤਾ। ਦੋਰਾਹਾ ਥਾਣਾ ਦੇ ਮੁਖੀ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਲਦ ਹੀ ਦੋਵੇਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget