ਪੜਚੋਲ ਕਰੋ

ਸੱਤਾ ਦੇ ਨਸ਼ੇ 'ਚ ਚੂਰ ਲੰਗਾਹ ਨੇ ਨਹੀਂ ਗੌਲੀ ਪੀੜਤਾ ਦੀ ਚੇਤਾਵਨੀ

ਗੁਰਦਾਸਪੁਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲੋਕਾਂ ਦੀ ਨਜ਼ਰ ਵਿੱਚ ਤਾਂ ਸਾਬਕਾ ਬਣ ਗਿਆ ਸੀ ਪਰ ਆਪਣੇ ਆਪ ਨੂੰ ਅੱਜ ਵੀ ਓਨਾ ਹੀ ਬਲਵਾਨ ਸਮਝਦਾ ਸੀ, ਜਿੰਨਾ ਪ੍ਰਕਾਸ਼ ਸਿੰਘ ਬਾਦਲ ਦੀ ਵਜ਼ਾਰਤ ਵਿੱਚ ਰਹਿ ਕੇ ਆਪਣੇ ਆਪ ਨੂੰ ਸਮਝਦਾ ਸੀ। ਇਸ ਗੱਲ ਦਾ ਅੰਦਾਜ਼ਾ ਬਲਾਤਕਾਰ ਪੀੜਤਾ ਵੱਲੋਂ ਪੁਲਿਸ ਨੂੰ ਜਾਂਚ ਦੌਰਾਨ ਦੱਸੇ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਪੀੜਤਾ ਮੁਤਾਬਕ ਉਸ ਨੇ ਕੇਸ ਦਰਜ ਕਰਵਾਉਣ ਤੋਂ ਸਿਰਫ਼ 12 ਦਿਨ ਪਹਿਲਾਂ ਲੰਗਾਹ ਨੂੰ ਉਸ ਦੀਆਂ ਵਧੀਕੀਆਂ ਤੋਂ ਵਰਜਿਆ ਸੀ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਥੋੋੜ੍ਹੇ ਸਮੇਂਂ ਤੋ ਲੰਗਾਹ ਦੀ ਧੱਕੇਸ਼ਾਹੀ ਕਾਫੀ ਵਧ ਗਈ ਸੀ, ਇਸ ਲਈ ਉਸ ਨੇ ਉਸ ਨੂੰ ਚੇਤਾਵਨੀ ਵੀ ਦਿੱਤੀ ਸੀ ਕਿ ਉਹ ਅਜਿਹਾ ਕਰਨ ਤੋਂ ਗੁਰੇਜ਼ ਕਰੇ। ਜਦ ਉਹ ਨਾ ਹਟਿਆ ਤਾਂ ਉਸ ਨੇ ਇੱਕ ਵੀਡੀਓ ਬਣਾਈ ਤੇ ਲੰਗਾਹ ਨੂੰ ਵੀ ਭੇਜ ਦਿੱਤੀ। ਲੰਗਾਹ ਨੇ ਇਸ ਦੀ ਵੀ ਕੋਈ ਪਰਵਾਹ ਨਾ ਕੀਤੀ ਤੇ ਉਸ ਨੂੰ ਕਿਹਾ ਕਿ ਜੋ ਕਰਨਾ ਹੈ ਕਰ ਲਵੇ। ਪੀੜਤਾ ਦੇ ਪੁਲਿਸ ਨੂੰ ਦੱਸੇ ਮੁਤਾਬਕ ਲੰਗਾਹ ਨੇ ਉਸ ਨੂੰ ਇਹ ਵੀ ਕਿਹਾ ਕਿ ਉਸ ਦੀ ਪਹੁੰਚ ਬਹੁਤ ਉੱਪਰ ਤਕ ਹੈ, ਉਹ ਸਭ ਸਾਂਭ ਲਵੇਗਾ। ਅਖ਼ਬਾਰ ਭਾਸਕਰ ਵਿੱਚ ਛਪੀ ਖ਼ਬਰ ਮੁਤਾਬਕ ਲੰਗਾਹ ਦੇ ਇਸ ਵਤੀਰੇ ਤੋਂ ਦੁਖੀ ਹੋ ਕੇ ਪੀੜਤਾ ਨੇ ਕੇਸ ਦਰਜ ਕਰਵਾਇਆ ਦਿੱਤਾ ਤੇ ਪੁਲਿਸ ਨੂੰ ਉਸ ਨਾਲ ਵਾਪਰੀ ਘਟਨਾ ਦੀ ਸਬੂਤ ਵਜੋਂ ਵੀਡੀਓ ਵੀ ਸੌਂਪ ਦਿੱਤੀ। ਉਸ ਦਿਨ ਤੋਂ ਪੁਲਿਸ ਦੇ ਤੇ ਗ੍ਰਿਫਤਾਰੀ ਦੇ ਡਰ ਤੋਂ ਲੰਗਾਹ ਫਰਾਰ ਹੈ। ਦੱਸ ਦੇਈਏ ਕਿ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਬੀਤੇ ਕੱਲ੍ਹ ਆਤਮ ਸਮਰਪਣ ਨਹੀਂ ਕੀਤਾ। ਸੂਤਰਾਂ ਵੱਲੋਂ ਜਾਣਕਾਰੀ ਮਿਲੀ ਸੀ ਕਿ ਗੁਰਦਾਸਪੁਰ ਪੁਲਿਸ ਨੇ ਬੀਤੀ ਰਾਤ ਲੰਗਾਹ ਦੇ ਘਰ ਛਾਪੇਮਾਰੀ ਕੀਤੀ ਸੀ, ਪਰ ਲੰਗਾਹ ਨੂੰ ਗ੍ਰਿਫ਼ਤਾਰ ਕਰਨ ਤੋਂ ਨਾਕਾਮ ਰਹੀ। ਬੀਤੀ ਦਿਨੀਂ ਲੰਗਾਹ ਨੇ ਐਸ.ਜੀ.ਪੀ.ਸੀ. ਤੇ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਉਸ ਨੇ ਆਪਣੇ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਸ਼ਨੀਵਾਰ ਨੂੰ ਅਦਾਲਤ ਵਿੱਚ ਸਮਰਪਣ ਕਰਨ ਦੀ ਗੱਲ ਵੀ ਕਹੀ ਸੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਹਿਲਾ ਪੁਲਿਸ ਕਾਂਸਟੇਬਲ ਵੱਲੋਂ ਲੰਗਾਹ ‘ਤੇ ਨੌਕਰੀ ਤੇ ਡਰਾ ਧਮਕਾ ਕੇ ਪਿਛਲੇ 8 ਸਾਲਾਂ ਤੋਂ ਬਲਾਤਕਾਰ ਕਰਨ ਦੇ ਇਲਜ਼ਾਮ ਲਾਏ ਹਨ। ਗੁਰਦਾਸਪੁਰ ਦੇ ਇੱਕ ਪਿੰਡ ਦੀ ਰਹਿਣ ਵਾਲੀ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 2008 ਵਿੱਚ ਉਸ ਦੇ ਪਤੀ ਦੀ ਮੌਤ ਹੋ ਗਈ ਸੀ। ਉਹ ਪੰਜਾਬ ਪੁਲਿਸ ਵਿੱਚ ਨੌਕਰੀ ਕਰਦਾ ਸੀ। ਤਰਸ ਦੇ ਆਧਾਰ ‘ਤੇ ਆਪਣੇ ਪਤੀ ਵਾਲੀ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਮੰਤਵ ਨਾਲ ਪੀੜਤਾ ਆਪਣੇ ਇਲਾਕੇ ਦੇ ਤਤਕਾਲੀ ਮੰਤਰੀ ਨੂੰ ਸਾਲ 2009 ਵਿੱਚ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮਿਲੀ ਸੀ।ਪੀੜਤਾ ਦੀ ਸ਼ਿਕਾਇਤ ਮੁਤਾਬਕ ਨੌਕਰੀ ਦੀ ਜ਼ਰੂਰਤ ਕਾਰਨ ਤੇ ਮੰਤਰੀ ਦੇ ਅਸਰ ਰਸੂਖ਼ ਕਾਰਨ ਉਹ ਬੇਵੱਸ ਹੋ ਗਈ ਤੇ ਮੰਤਰੀ ਨੇ 2009 ਤੋਂ ਹੀ ਉਸ ਬਹੁਤ ਵਾਰ ਨਾਲ ਬਲਾਤਕਾਰ ਕਰਦਾ ਆ ਰਿਹਾ ਸੀ।

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget