ਪੜਚੋਲ ਕਰੋ

ਲੌਕਡਾਊਨ ਕਰਕੇ ਕੰਬਾਈਨਾਂ ਦਾ ਰੇਟ ਫਿਕਸ, ਇਸ ਤੋਂ ਵੱਧ ਨਹੀਂ ਲੈ ਸਕਣਗੇ

ਕਿਸਾਨਾਂ ਨੂੰ ਜ਼ਿਆਦਾ ਨੁਕਸਾਨ ਨਾ ਹੋਵੇ ਇਸ ਲਈ ਕੰਬਾਈਨ ਦਾ ਕਿਰਾਇਆ ਗਿਆਰਾਂ ਸੌ ਰੁਪਏ ਤੈਅ ਕਰ ਦਿੱਤਾ ਹੈ। ਜਿੱਥੇ ਇੱਕ ਪਾਸੇ ਲੇਬਰ ਦੀ ਸਮੱਸਿਆ ਆ ਰਹੀ ਹੈ, ਉੱਥੇ ਮੁਸ਼ਕਲ ਘੜੀ 'ਚ ਪਿੰਡ ਦੀ ਪੰਚਾਇਤ ਦੇ ਇਸ ਫ਼ੈਸਲੇ ਦੀ ਸਭ ਸ਼ਲਾਘਾ ਕਰ ਰਹੇ ਹਨ।

ਚੰਡੀਗੜ੍ਹ: ਦੇਸ਼ ਵਿੱਚ ਕਰੋਨਾ ਮਹਾਮਾਰੀ ਫੈਲੀ ਹੋਈ ਹੈ ਜਿਸ ਦੇ ਚੱਲਦਿਆਂ ਦੇਸ਼ ਭਰ 'ਚ ਲੌਕਡਾਊਨ ਤਹਿਤ ਪੰਜਾਬ 'ਚ ਵੀ ਕਰਫਿਊ ਲੱਗਾ ਹੋਇਆ ਹੈ। ਕਣਕ ਦੀ ਵਾਢੀ ਦੌਰਾਨ ਅਜਿਹੇ 'ਚ ਕਿਸਾਨਾਂ ਨੂੰ ਲੇਬਰ ਦੀ ਮੁਸ਼ਕਲ ਆ ਰਹੀ ਹੈ। ਇਸ ਮੁਸ਼ਕਲ ਦਾ ਹੱਲ ਕੱਢਦੇ ਹੋਏ ਪਿੰਡ ਭਲਾਈਆਣਾ ਦੀ ਪੰਚਾਇਤ ਨੇ ਮਤਾ ਪਾਸ ਕੀਤਾ ਹੈ। ਇਸ ਮੁਤਾਬਕ ਕਣਕ ਦੀ ਵਾਢੀ ਕਰਨ ਲਈ ਕੰਬਾਇਨ ਦਾ ਕਿਰਾਇਆ ਤੈਅ ਕੀਤਾ ਗਿਆ ਹੈ।

ਲੌਕਡਾਊਨ ਕਰਕੇ ਕੰਬਾਈਨਾਂ ਦਾ ਰੇਟ ਫਿਕਸ, ਇਸ ਤੋਂ ਵੱਧ ਨਹੀਂ ਲੈ ਸਕਣਗੇ

ਕਿਸਾਨਾਂ ਨੂੰ ਜ਼ਿਆਦਾ ਨੁਕਸਾਨ ਨਾ ਹੋਵੇ ਇਸ ਲਈ ਕੰਬਾਈਨ ਦਾ ਕਿਰਾਇਆ ਗਿਆਰਾਂ ਸੌ ਰੁਪਏ ਤੈਅ ਕਰ ਦਿੱਤਾ ਹੈ। ਜਿੱਥੇ ਇੱਕ ਪਾਸੇ ਲੇਬਰ ਦੀ ਸਮੱਸਿਆ ਆ ਰਹੀ ਹੈ, ਉੱਥੇ ਮੁਸ਼ਕਲ ਘੜੀ 'ਚ ਪਿੰਡ ਦੀ ਪੰਚਾਇਤ ਦੇ ਇਸ ਫ਼ੈਸਲੇ ਦੀ ਸਭ ਸ਼ਲਾਘਾ ਕਰ ਰਹੇ ਹਨ। ਅਸਲ ਵਿੱਚ ਕੰਬਾਈਨ ਦੀ ਫੀਸ ਪੰਦਰਾਂ ਸੌ ਤੋਂ ਲੈ ਕੇ ਦੋ ਹਜ਼ਾਰ ਰੁਪਏ ਤੱਕ ਪ੍ਰਤੀ ਏਕੜ ਹੈ। ਕਿਸਾਨਾਂ 'ਤੇ ਬੋਝ ਨਾ ਪਵੇ ਇਸ ਲਈ ਹੀ ਪੰਚਾਇਤ ਨੇ ਇਹ ਫੈਸਲਾ ਲਿਆ ਹੈ। ਦੱਸ ਦਈਏ ਕਿ ਇਸ ਵਾਰ ਲੇਬਰ ਨਾ ਮਿਲਣ ਕਰਕੇ ਕਿਸਾਨਾਂ ਨੂੰ ਕਾਫੀ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਖਾਸਕਰ ਛੋਟੇ ਕਿਸਾਨ ਕਸੂਤੇ ਘਿਰੇ ਹੋਏ ਹਨ। ਅਜਿਹੇ ਵਿੱਚ ਕੁਝ ਕੰਬਾਈਨ ਮਾਲਕਾਂ ਨੇ ਵੀ ਰੇਟ ਵਧਾ ਦਿੱਤੇ ਹਨ ਕਿਉਂਕਿ ਕੰਬਾਈਨਾਂ ਦੀ ਮੰਗ ਬਹੁਤ ਵਧ ਗਈ ਹੈ। ਇਸ ਲਈ ਪੰਚਾਇਤ ਨੇ ਇਹ ਫੈਸਲਾ ਕੀਤਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget