ਪੜਚੋਲ ਕਰੋ

ਚੋਣਾਂ ਨੇ ਰਗੜੇ ਅਮਲੀ, ਭੁੱਕੀ ਦੇ ਭਾਅ ਚੜ੍ਹੇ ਆਸਮਾਨੀ

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਅਮਲੀ ਔਖੇ ਹਨ। ਪੰਜਾਬ ਵਿੱਚ ਚੋਣਾਂ ਦੇਰੀ ਨਾਲ ਹੋਣ ਕਾਰਨ ਅਜੇ ਉਮੀਦਵਾਰਾਂ 'ਗੱਫੇ' ਵੰਡਣੇ ਸ਼ੁਰੂ ਨਹੀਂ ਕੀਤੇ ਪਰ ਪੁਲਿਸ ਦੀ ਸਖਤੀ ਕਰਕੇ ਭੁੱਕੀ ਦੇ ਭਾਅ ਵਧ ਗਏ ਹਨ। ਰਾਜਸਥਾਨ ਵਿੱਚ ਭੁੱਕੀ ਦਾ ਥੋਕ ਭਾਅ ਹੁਣ ਪ੍ਰਤੀ ਕਿਲੋ 2500 ਰੁਪਏ ਤੋਂ ਵਧ ਕੇ 3500 ਰੁਪਏ ਹੋ ਗਿਆ ਹੈ। ਇਸ ਨਾਲ ਪਰਚੂਨ ਭਾਅ ਵਿੱਚ 1000 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਹੁਣ ਭੁੱਕੀ ਸ਼ਰੇਆਮ ਮਿਲਣੀ ਵੀ ਔਖੀ ਹੋ ਗਈ ਹੈ। ਕਾਬਲੇਗੌਰ ਹੈ ਕਿ ਪੰਜਾਬ ਪੁਲਿਸ ਨੇ ਚੋਣ ਜ਼ਾਬਤੇ ਪਿਛੋਂ ਗੁਆਂਢੀ ਸੂਬਿਆਂ ਤੋਂ ਆਉਂਦੇ ਨਸ਼ਿਆਂ 'ਤੇ ਕਾਫ਼ੀ ਸਖ਼ਤੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਣਕ ਦੀ ਵਾਢੀ ਸਿਰ 'ਤੇ ਹੋਣ ਕਰਕੇ ਪੋਸਤ ਦੀ ਮੰਗ ਵਧਣ ਲੱਗੀ ਹੈ। ਭੁੱਕੀ ਦੀ ਸਪਲਾਈ ਘਟਣ ਕਰਕੇ ਭਾਅ ਵਧਣ ਲੱਗੇ ਹਨ। ਸੂਤਰਾਂ ਮੁਤਾਬਕ ਪੰਜਾਬ ਦੇ ਪਿੰਡਾਂ ਵਿੱਚ ਭੁੱਕੀ ਦਾ ਭਾਅ ਹੁਣ ਪਰਚੂਨ ਵਿੱਚ 5 ਹਜ਼ਾਰ ਰੁਪਏ ਪ੍ਰਤੀ ਕਿਲੋ ਤੱਕ ਪੁੱਜ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਨਾਲ ਲੱਗਦੀ ਰਾਜਸਥਾਨ ਤੇ ਹਰਿਆਣਾ ਦੀ ਸਰਹੱਦ ’ਤੇ ਤਿੰਨ ਦਰਜਨ ਤੋਂ ਉਪਰ ਨਾਕੇ ਹਨ। ਇਸ ਕਰੇ ਭੁੱਕੀ ਦੀ ਤਸਕਰੀ ਕਰਨ ਵਾਲੇ ਵੀ ਸ਼ਾਂਤ ਹੋ ਗਏ ਹਨ। ਪੁਲਿਸ ਨਾਕਿਆਂ ਕਰਕੇ ਅਮਲੀ ਵੀ ਸਰਹੱਦ ਵੱਲ ਜਾਣ ਤੋਂ ਡਰਦੇ ਹਨ। ਉਧਰ, ਵੱਡੇ ਨਸ਼ਾ ਤਸਕਰਾਂ ਨੇ ਭੁੱਕੀ ਦੇ ਭਾਅ ਚੱਕ ਦਿੱਤੇ ਹਨ। ਇਸ ਕਰਕੇ ਅਮਲੀ ਪ੍ਰੇਸ਼ਾਨ ਹਨ।

ਟਾਪ ਹੈਡਲਾਈਨ

Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget