ਪੜਚੋਲ ਕਰੋ

ਰਵਿਦਾਸ ਮੰਦਰ ਢਾਹੇ ਜਾਣ ‘ਤੇ ਭੜਕੇ ਲੋਕਾਂ ਨੇ ਕੀਤਾ ਪੰਜਾਬ ਬੰਦ

ਦਿੱਲੀ ‘ਚ ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ ਭੱਖਦਾ ਨਜ਼ਰ ਆ ਰਿਹਾ ਹੈ। ਬੀਤੇ ਦਿਨੀਂ ਕੁਝ ਜੱਥੇਬੰਦੀਆਂ ਵੱਲੋਂ 13 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਮੱਦੇਨਜ਼ਰ ਅੱਜ ਪੰਜਾਬ ਬੰਦ ਹੈ। ਇਸ ਬੰਦ ਦਾ ਅਸਰ ਕਈ ਥਾਂਵਾਂ ‘ਤੇ ਦੇਖਣ ਨੂੰ ਮਿਲ ਰਿਹਾ ਹੈ।

ਚੰਡੀਗੜ੍ਹਦਿੱਲੀ ‘ਚ ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ ਭਖਦਾ ਨਜ਼ਰ ਆ ਰਿਹਾ ਹੈ। ਬੀਤੇ ਦਿਨੀਂ ਕੁਝ ਜੱਥੇਬੰਦੀਆਂ ਵੱਲੋਂ 13 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਮੱਦੇਨਜ਼ਰ ਅੱਜ ਪੰਜਾਬ ਬੰਦ ਹੈ। ਇਸ ਬੰਦ ਦਾ ਅਸਰ ਕਈ ਥਾਂਵਾਂ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਬਠਿੰਡਾ ‘ਚ ਜ਼ਿਆਦਾਤਰ ਬਾਜ਼ਾਰ ਬੰਦ ਹਨ ਇੱਥੇ ਸਦਭਾਵਨਾ ਚੌਕ ‘ਤੇ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇਜਰੀਵਾਲ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਰਵਿਦਾਸ ਮੰਦਰ ਢਾਹੇ ਜਾਣ ‘ਤੇ ਭੜਕੇ ਲੋਕਾਂ ਨੇ ਕੀਤਾ ਪੰਜਾਬ ਬੰਦ ਰਵਿਦਾਸ ਭਾਈਚਾਰੇ ਦਾ ਕਹਿਣਾ ਹੈ ਕਿ ਜਦੋਂ ਤਕ ਮੰਦਰ ਦੇ ਮੁੱਦੇ ‘ਤੇ ਕੋਈ ਹੱਲ ਨਹੀ ਨਿਕਲਦਾ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸੇ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਜਲੰਧਰ-ਦਿੱਲੀ ਐਨਐਚ ਬੰਦ ਕਰ ਦਿੱਤਾ ਹੈ। ਕਈ ਥਾਂਵਾਂ ਜਿਵੇਂ ਬਰਨਾਲਾ, ਫ਼ਾਜ਼ਿਲਕਾ, ਹੁਸ਼ਿਆਰਪੁਰ 'ਚ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਕੀਤਾ ਗਿਆ ਹੈ। ਰਵਿਦਾਸ ਮੰਦਰ ਢਾਹੇ ਜਾਣ ‘ਤੇ ਭੜਕੇ ਲੋਕਾਂ ਨੇ ਕੀਤਾ ਪੰਜਾਬ ਬੰਦ ਕਈ ਥਾਂਵਾਂ ‘ਤੇ ਹਲਕੀ ਬਾਰਸ਼ ਤੋਂ ਬਾਅਦ ਵੀ ਲੋਕ ਸ਼ਾਂਤਮਈ ਢੰਗ ਨਾਲ ਪ੍ਰਦਾਸ਼ਨ ਕਰ ਰਹੇ ਹਨ। ਉਧਰ ਕਿਸੇ ਵੀ ਘਟਨਾ ਦੇ ਮੱਦੇਨਜ਼ਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 

 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ

 Himachal Car Accident : ਚਿੰਤਪੁਰਨੀ 'ਚ ਪੰਜਾਬ ਦੇ ਸ਼ਰਧਾਲੂਆਂ ਦੀ ਕਾਰ ਡੂੰਘੀ ਖੱਡ 'ਚ ਡਿੱਗੀ ,4 ਲੋਕਾਂ ਦੀ ਮੌਤ 

AAP ਮੀਟਿੰਗ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ ,ਭਾਜਪਾ ਨੂੰ ਦੱਸਿਆ ਗੱਦਾਰਾਂ ਦੀ ਪਾਰਟੀ 

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
Australia ਨੇ 11 ਪੰਜਾਬੀਆ ਸਮੇਤ 15 ਭਾਰਤੀਆਂ ਨੂੰ ਕੀਤਾ ਡਿਪੋਰਟ , ਅੱਜ ਪਹੁੰਚਣਗੇ ਦਿੱਲੀ

Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...

Big News: ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਜ਼ਿੰਮੇਵਾਰੀ, 5 ਜ਼ਿਲ੍ਹਿਆਂ 'ਚ ਨਵੇਂ ਡੀਸੀ ਅਤੇ ਐਸਐਸਪੀ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਜ਼ਿੰਮੇਵਾਰੀ, 5 ਜ਼ਿਲ੍ਹਿਆਂ 'ਚ ਨਵੇਂ ਡੀਸੀ ਅਤੇ ਐਸਐਸਪੀ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...

Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਹੁਣ ਇਸ ਮਸ਼ਹੂਰ ਹਸਤੀ ਨੇ ਫੜ੍ਹਿਆ 'ਆਪ' ਦਾ ਪੱਲਾ; ਜਾਣੋ ਕੌਣ?

Embed widget