ਪੜਚੋਲ ਕਰੋ

ਬੀਜੇਪੀ ਦੇ ਨਿਸ਼ਾਨੇ 'ਤੇ ਮੁੜ ਰਵਨੀਤ ਬਿੱਟੂ, ਅੰਮ੍ਰਿਤਸਰ 'ਚ ਪੁਤਲਾ ਸਾੜ ਮੰਗੀ ਕਾਰਵਾਈ

ਭਾਜਯੁਮੋ ਦੇ ਸਾਬਕਾ ਪੰਜਾਬ ਪ੍ਰਧਾਨ ਰਾਜੇਸ਼ ਹਨੀ ਤੇ ਜ਼ਿਲ੍ਹਾ ਪ੍ਰਧਾਨ ਗੌਤਮ ਅਰੌੜਾ ਨੇ ਕਿਹਾ ਕਿ ਅੱਜ ਦੇ ਪ੍ਰਦਰਸ਼ਨ ਕਰਕੇ ਭਾਜਪਾ ਵੱਲੋਂ ਬਿੱਟੂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਭਾਜਪਾ ਆਗੂਆਂ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਜੰਤਰ ਮੰਤਰ ਤੇ ਪ੍ਰਦਰਸ਼ਨ ਦੇ ਨਾਮ ਤੇ ਡਰਾਮੇਬਾਜੀ ਕਰ ਰਹੇ ਹਨ।

ਅੰਮ੍ਰਿਤਸਰ/ਜਲੰਧਰ: ਕਿਸਾਨ ਅੰਦੋਲਨ ਵਿੱਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਅੱਜ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਵੱਲੋਂ ਪੰਜਾਬ ਵਿੱਚ ਬਿੱਟੂ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਬੀਜੇਪੀ ਲੀਡਰਾਂ ਦਾ ਕਹਿਣਾ ਹੈ ਕਿ ਉਹ ਬਿੱਟੂ ਵੱਲੋਂ ਲਾਸ਼ਾਂ ਵਿਛਾਏ ਜਾਣ ਬਾਰੇ ਕੀਤੀ ਬਿਆਨਬਾਜੀ ਤੋਂ ਖਫਾ ਹਨ। ਅੱਜ ਅੰਮ੍ਰਿਤਸਰ ਦੇ ਹਾਥੀ ਗੇਟ ਬਾਹਰ ਭਾਜਪਾ ਯੁਵਾ ਵਰਕਰਾਂ ਵੱਲੋਂ ਬਿੱਟੂ ਦਾ ਪੁਤਲਾ ਸਾੜ ਕੇ ਉਸ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ। ਭਾਜਪਾ ਆਗੂਆਂ ਦਾ ਦੋਸ਼ ਸੀ ਕਿ ਬਿੱਟੂ ਵੱਲੋਂ ਕਦੇ ਲਾਸ਼ਾਂ ਵਿਛਾਏ ਜਾਣ ਬਾਰੇ ਬਿਆਨ ਦਿੱਤਾ ਜਾਂਦੈ ਤਾਂ ਕਦੇ ਉਹ ਕਹਿੰਦੇ ਨੇ ਕਿ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਉੱਪਰ ਉਨ੍ਹਾਂ ਨੇ ਹਮਲਾ ਕਰਵਾਇਆ ਹੈ। ਬਿੱਟੂ ਦੀ ਬਿਆਨਬਾਜੀ ਭੜਕਾਊ ਹੈ ਤੇ ਮਾਹੌਲ ਖਰਾਬ ਕਰਨ ਵਾਲੀ ਹੈ। ਭਾਜਯੁਮੋ ਦੇ ਸਾਬਕਾ ਪੰਜਾਬ ਪ੍ਰਧਾਨ ਰਾਜੇਸ਼ ਹਨੀ ਤੇ ਜ਼ਿਲ੍ਹਾ ਪ੍ਰਧਾਨ ਗੌਤਮ ਅਰੌੜਾ ਨੇ ਕਿਹਾ ਕਿ ਅੱਜ ਦੇ ਪ੍ਰਦਰਸ਼ਨ ਕਰਕੇ ਭਾਜਪਾ ਵੱਲੋਂ ਬਿੱਟੂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਭਾਜਪਾ ਆਗੂਆਂ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਜੰਤਰ ਮੰਤਰ ਤੇ ਪ੍ਰਦਰਸ਼ਨ ਦੇ ਨਾਮ ਤੇ ਡਰਾਮੇਬਾਜੀ ਕਰ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Embed widget