ਪੜਚੋਲ ਕਰੋ

ਕਿਸਾਨ ਅੰਦੋਲਨ 'ਚ ਕਸੂਤੇ ਘਿਰੇ ਰਵਨੀਤ ਬਿੱਟੂ, ਬੀਜੇਪੀ ਨੂੰ ਮਿਲ ਗਿਆ ਬੈਠੇ-ਬਿਠਾਏ ਮੁੱਦਾ

ਕਿਸਾਨ ਅੰਦੋਲਨ ਵਿਚਾਲੇ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਕਸੂਤੇ ਘਿਰ ਗਏ ਹਨ। ਬਿੱਟੂ ਨੇ ਬੀਜੇਪੀ ਨੂੰ ਬੈਠੇ-ਬਿਠਾਏ ਮੁੱਦਾ ਦੇ ਦਿੱਤਾ ਹੈ। ਹੁਣ ਬਿੱਟੂ ਖ਼ਿਲਾਫ਼ ਬੀਜੇਪੀ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਲੁਧਿਆਣਾ: ਕਿਸਾਨ ਅੰਦੋਲਨ ਵਿਚਾਲੇ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਕਸੂਤੇ ਘਿਰ ਗਏ ਹਨ। ਬਿੱਟੂ ਨੇ ਬੀਜੇਪੀ ਨੂੰ ਬੈਠੇ-ਬਿਠਾਏ ਮੁੱਦਾ ਦੇ ਦਿੱਤਾ ਹੈ। ਹੁਣ ਬਿੱਟੂ ਖ਼ਿਲਾਫ਼ ਬੀਜੇਪੀ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਲੁਧਿਆਣਾ ਦੇ ਘੰਟਾ ਘਰ ਚੌਕ 'ਚ ਵੀ ਬਿੱਟੂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਬੀਜੇਪੀ ਆਗੂਆਂ ਨੇ ਕਿਹਾ ਕਿ ਜਦ ਤੱਕ ਰਵਨੀਤ ਬਿੱਟੂ ਦੇ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਇਹ ਲੜੀਵਾਰ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ। ਹਾਲਾਂਕਿ  ਇਸ ਦੌਰਾਨ ਪੁਲੀਸ ਨੇ ਚਾਰੇ ਪਾਸੇ ਘੇਰਾਬੰਦੀ ਕੀਤੀ ਹੋਈ ਸੀ ਤਾਂ ਜੋ ਕੋਈ ਅਣ ਸੁਖਾਵੀਂ ਘਟਨਾ ਨਾ ਵਾਪਰੇ। ਬੀਜੇਪੀ ਵਰਕਰਾਂ ਦੀ ਮੰਗ ਹੈ ਕਿ ਰਵਨੀਤ ਬਿੱਟੂ ਖ਼ਿਲਾਫ਼ ਕਿਸਾਨ ਅੰਦੋਲਨ ਤੇ ਦਿੱਤੇ ਬਿਆਨਾਂ ਖਿਲਾਫ ਕਾਰਵਾਈ ਕੀਤੀ ਜਾਵੇ। ਕੱਲ੍ਹ ਤੋਂ ਇਹ ਰੋਸ ਪ੍ਰਦਰਸ਼ਨ ਕਮਿਸ਼ਨਰ ਦਫ਼ਤਰ ਦੇ ਬਾਹਰ ਕੀਤੇ ਜਾਣਗੇ। ਜ਼ਿਕਰਯੋਗ ਹੈ ਕੀ ਪਿਛਲੇ ਦਿਨੀਂ ਰਵਨੀਤ ਬਿੱਟੂ ਨੇ ਇੱਕ ਬਿਆਨ ਦਿੱਤਾ ਸੀ ਕਿ "ਜੇ ਸਰਕਾਰ ਨੇ ਇਕ ਤਰੀਕ ਤਕ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇੱਥੇ ਲਾਸ਼ਾਂ ਦੇ ਢੇਰ ਲੱਗ ਜਾਣਗੇ।" ਇਸ ਦਾ ਬੀਜੇਪੀ ਆਗੂਆਂ ਵੱਲੋਂ ਸਖ਼ਤ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਹੈ ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਬਿੱਟੂ ਖਿਲਾਫ ਇਸ ਮਾਮਲੇ 'ਚ ਦਿੱਲੀ ਵਿੱਚ FIR ਵੀ ਦਰਜ ਹੋ ਚੁੱਕੀ ਹੈ।

ਟਾਪ ਹੈਡਲਾਈਨ

Congress Sangrur Rally : ਜੇਕਰ ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ
Congress Sangrur Rally : ਜੇਕਰ ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ
ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 2.11 ਵਜੇ ਹੋਵੇਗਾ ਬਲਾਸਟ; ਮੱਚੀ ਤਰਥੱਲੀ
ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 2.11 ਵਜੇ ਹੋਵੇਗਾ ਬਲਾਸਟ; ਮੱਚੀ ਤਰਥੱਲੀ
DA ਕੇਸ 'ਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼, ਪਟੀਸ਼ਨ ਕੀਤੀ ਦਰਜ; ਜਾਣੋ ਪੂਰਾ ਮਾਮਲਾ
DA ਕੇਸ 'ਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼, ਪਟੀਸ਼ਨ ਕੀਤੀ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਹੁਣ ਕਾਂਗਰਸ ਕਰੇਗੀ ਵੱਡਾ ਐਲਾਨ, ਜਲਦ ਜਾਰੀ ਕਰ ਸਕਦੀ ਜ਼ਿਲ੍ਹਾ ਪ੍ਰਧਾਨਾਂ ਦੀ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਹੁਣ ਕਾਂਗਰਸ ਕਰੇਗੀ ਵੱਡਾ ਐਲਾਨ, ਜਲਦ ਜਾਰੀ ਕਰ ਸਕਦੀ ਜ਼ਿਲ੍ਹਾ ਪ੍ਰਧਾਨਾਂ ਦੀ...
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
Embed widget