ਪੜਚੋਲ ਕਰੋ

ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ 'ਚ ਹੋਏ ਸ਼ਾਮਲ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਨੂੰ ਅਲਵਿਦਾ ਕਿਹਾ ਦਿੱਤਾ ਹੈ। ਇਸ ਤੋਂ ਬਾਅਦ ਬਿੱਟੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਕਾਂਗਰਸ ਲਈ ਇੱਕ ਵੱਡਾ ਝਟਕਾ ਹੈ।

Punjab Politics: ਪੰਜਾਬ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਹ ਦਿੱਲੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਹਨ।  ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤੇ ਹਨ। ਉਹ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਵੀ ਜਿੱਤ ਚੁੱਕੇ ਹਨ।

ਭਾਜਪਾ 'ਚ ਸ਼ਾਮਲ ਹੋਣ ਦਾ ਇਹ ਕਾਰਨ ਸੀ

ਭਾਜਪਾ 'ਚ ਸ਼ਾਮਲ ਹੋਣ ਦੇ ਕਾਰਨਾਂ ਬਾਰੇ ਦੱਸਦੇ ਹੋਏ ਰਵਨੀਤ ਸਿੰਘ ਨੇ ਕਿਹਾ, ''ਪਿਛਲੇ 10 ਸਾਲਾਂ 'ਚ ਪ੍ਰਧਾਨ ਮੰਤਰੀ ਮੋਦੀ ਜੀ ਨਾਲ ਮੇਰਾ ਡੂੰਘਾ ਰਿਸ਼ਤਾ ਰਿਹਾ ਹੈ। ਮੈਂ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਜੀ, ਜੇਪੀ ਨੱਡਾ ਸਾਹਿਬ ਜੀ ਦਾ ਧੰਨਵਾਦ ਕਰਦਾ ਹਾਂ। ਮੈਂ ਸਿਰਫ ਇੱਕ ਗੱਲ ਕਹਾਂਗਾ ਕਿ ਮੈਂ ਇੱਕ ਸ਼ਹੀਦ ਪਰਿਵਾਰ ਵਿੱਚੋਂ ਹਾਂ। ਮੇਰੇ ਦਾਦਾ ਬੇਅੰਤ ਸਿੰਘ ਮੁੱਖ ਮੰਤਰੀ ਸਨ। ਪੰਜਾਬ ਨੇ ਹਨੇਰੇ ਦਾ ਸਮਾਂ ਦੇਖਿਆ ਹੈ ਅਤੇ ਇਹ ਵੀ ਦੇਖਿਆ ਹੈ ਕਿ ਇਸ ਨੂੰ ਕਿਵੇਂ ਠੀਕ ਕਰਨਾ ਹੈ। ਪੀਐਮ ਮੋਦੀ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ। ਬਾਕੀ ਰਾਜ ਤਰੱਕੀ ਕਰ ਗਏ ਹਨ  ਪਰ ਪੰਜਾਬ ਵਿੱਚ ਇੱਕ ਪਾੜਾ ਰਹਿ ਗਿਆ ਹੈ ਜਿੱਥੇ ਇੱਕ ਪੁਲ ਦੀ ਜ਼ਰੂਰਤ ਹੈ।

ਪੰਜਾਬ ਨੂੰ ਕੇਂਦਰ ਨਾਲ ਜੋੜਾਂਗੇ- ਬਿੱਟੂ

ਰਵਨੀਤ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਉਦਯੋਗਾਂ ਨੂੰ ਇਕੱਠੇ ਕਰਨ ਦੀ ਲੋੜ ਹੈ। ਲੋਕ ਜਾਣਦੇ ਹਨ ਕਿ ਸਰਕਾਰ 10 ਸਾਲ ਸੱਤਾ 'ਚ ਰਹੀ ਹੈ ਅਤੇ ਬਣੀ ਰਹੇਗੀ ਤਾਂ ਅਸੀਂ ਪਿੱਛੇ ਕਿਉਂ ਰਹਿ ਜਾਈਏ। ਸਾਡਾ ਪੰਜਾਬ ਕਿਉਂ ਪਿੱਛੇ ਰਹਿ ਜਾਵੇ? ਪਰ ਇੱਕ ਸਮਾਂ ਸੀ ਜਦੋਂ ਅਕਾਲੀ ਦਲ ਨੇ ਅਜਿਹਾ ਬਿੱਲ ਲਿਆਂਦਾ ਕਿ ਜਨਤਾ ਗੁੰਮਰਾਹ ਹੋ ਗਈ ਅਤੇ ਹੁਣ ਇਸ ਤੋਂ ਪਿੱਛੇ ਹਟ ਗਈ। ਅਸੀਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਜੀ ਨਾਲ ਜੋੜਾਂਗੇ।

ਰਵਨੀਤ ਬਿੱਟੂ ਦਾ ਸਿਆਸੀ ਸਫ਼ਰ

ਬਿੱਟੂ ਨੇ ਪਹਿਲੀ ਵਾਰ 2009 ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਐਮਪੀ ਦੀ ਚੋਣ ਜਿੱਤੀ ਸੀ। ਇਸ ਤੋਂ ਬਾਅਦ ਉਹ 2014 ਅਤੇ 2019 ਵਿੱਚ ਲੁਧਿਆਣਾ ਲੋਕ ਸਭਾ ਸੀਟ ਤੋਂ ਚੋਣ ਜਿੱਤ ਕੇ ਸੰਸਦ ਵਿੱਚ ਪਹੁੰਚੇ। 2019 ਵਿੱਚ ਬਿੱਟੂ ਨੇ ਸਿਮਰਜੀਤ ਸਿੰਘ ਬੈਂਸ ਨੂੰ ਹਰਾਇਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget