ਪੜਚੋਲ ਕਰੋ

ਰਵਨੀਤ ਬਿੱਟੂ ਨੇ ਕੀਤਾ ਵੱਡਾ ਦਾਅਵਾ, 'ਆਪ' ਨਾਲ ਜੁੜੇ ਲੋਕਾਂ ਨੇ ਕਿਤਾ ਹਮਲਾ, ਜੋਗਿੰਦਰ ਯਾਦਵ ਤੇ ਵੀ ਸ਼ੱਕ

ਪੰਜਾਬ ਦੇ ਲੁਧਿਆਣਾ (Ludhiana) ਤੋਂ ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਦਿੱਲੀ ਵਿੱਚ ਸਿੰਘੂ ਸਰਹੱਦ ‘ਤੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

  ਨਵੀਂ ਦਿੱਲੀ: ਪੰਜਾਬ ਦੇ ਲੁਧਿਆਣਾ (Ludhiana) ਤੋਂ ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਦਿੱਲੀ ਵਿੱਚ ਸਿੰਘੂ ਸਰਹੱਦ ‘ਤੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਤਵਾਰ ਨੂੰ ਦਿੱਲੀ ਦੇ ਸਿੰਘੂ ਬਾਰਡਰ ਤੇ ਬਿੱਟੂ ਦਾ ਜ਼ੋਰਦਾਰ ਵਿਰੋਧ ਹੋਇਆ ਸੀ।ਇਸ ਦੌਰਾਨ ਕੁੱਝ ਲੋਕਾਂ ਵਲੋਂ ਬਿੱਟੂ ਅਤੇ ਐਮਐਲਏ ਕੁਲਬੀਰ ਜ਼ੀਰਾ ਨਾਲ ਕੁੱਟਮਾਰ ਕੀਤੀ ਸੀ।ਇਸ ਦੌਰਾਨ ਦੋਨਾਂ ਦੀ ਪੱਗ ਵੀ ਲਾਹੀ ਗਈ ਅਤੇ ਇਨ੍ਹਾਂ ਦੀ ਗੱਡੀ ਦੀ ਵੀ ਭੰਨ ਤੋੜ ਕੀਤੀ ਗਈ ਸੀ।ਇਸ ਮਗਰੋਂ ਸੋਮਵਾਰ ਨੂੰ ਰਵਨੀਤ ਬਿੱਟੂ ਨੇ ਇਸ ਸਾਰੇ ਹਮਲੇ ਪਿਛੇ ਆਮ ਆਦਮੀ ਪਾਰਟੀ ਦਾ ਹੱਥ ਦੱਸਿਆ ਹੈ। ਵੱਡਾ ਦਾਅਵਾ ਕਰਦੇ ਹੋਏ ਬਿੱਟੂ ਨੇ 'ਆਪ' ਆਗੂ ਜੰਗਸ਼ੇਰ ਸਿੰਘ ਤੇ ਨੇ ਲੋਕਾਂ ਨੂੰ ਭੜਕਾਇਆ ਦਾ ਇਲਜ਼ਾਮ ਲਾਇਆ ਹੈ।ਬਿੱਟੂ ਨੇ ਇਸ ਦੌਰਾਨ ਜੋਗਿੰਦਰ ਯਾਦਵ ਤੇ ਵੀ ਇਸ ਹਮਲੇ ਲਈ ਸ਼ੱਕ ਜਤਾਇਆ ਹੈ।ਉਹਨ੍ਹਾਂ ਇਸ ਗੱਲ ਦਾ ਵੀ ਇਤਰਾਜ਼ ਜਾਹਿਰ ਕੀਤਾ ਹੈ ਕਿ ਜੇ ਸਿਆਸਤਦਾਨ ਅੰਦੋਲਨ 'ਚ ਸ਼ਾਮਿਲ ਨਹੀਂ ਹੋ ਸਕਦੇ ਤਾਂ ਫੇਰ ਜੋਗਿੰਦਰ ਯਾਦਵ ਦੋ-ਦੋ ਘੰਟੇ ਭਾਸ਼ਣ ਕਿਸ ਤਰ੍ਹਾਂ ਦਿੰਦਾ ਹੈ। 24 ਜਨਵਰੀ ਨੂੰ ਦਿਲੀ ਦੇ ਸਿੰਘੁ ਬਾਰਡਰ ਨਜਦੀਕ ਗੁਰੂ ਤੇਗ ਬਹਾਦੁਰ ਮੈਮੋਰਿਅਲ ਵਿਚ 'ਕਿਸਾਨ ਸੰਸਦ' ਰਖੀ ਗਈ ਸੀ । ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਪੰਜਾਬ ਦੇ ਲੁਧਿਆਣਾ ਤੋ ਸਾੰਸਦ ਰਵਨੀਤ ਬਿਟੁ ਅਤੇ ਜੀਰਾ ਤੋ ਵਿਧਾਇਕ ਕੁਲਬੀਰ ਜੀਰਾ ਪਹੁੰਚੇ ਸੀ। ਜਿਥੇ ਉਨ੍ਹਾਂ ਨਾਲ ਕੁਝ ਵਿਅਕਤੀਆ ਵਲੋ ਹਥੋਪਾਈ ਕੀਤੀ ਗਈ।ਇਸ ਪੁਰੇ ਹਮਲੇ ਤੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦੇ ਹੋਏ ਰਵਨੀਤ ਬਿਟੁ ਨੇ ਦਸਿਆ ਕਿ ਹਮਲਾ ਕਿਉਂ ਹੋਇਆ ਅਤੇ ਕਿਸ ਨੇ ਕਰਵਾਇਆ। ਰਵਨੀਤ ਬਿਟੁ ਨਾਲ ਹੋਈ ਹਥੋਪਾਈ ਤੇ ਰਵਨੀਤ ਬਿੱਟੂ ਨੇ ਕਿਹਾ, "ਅਸੀਂ ਕਿਸਾਨ ਲੀਡਰਾਂ ਦੇ ਸਦੇ ਤੇ ਹੀ 'ਕਿਸਾਨ ਸੰਸਦ' ਪ੍ਰੋਗਰਾਮ ਵਿੱਚ ਗਏ ਸੀ।ਇਹ ਪ੍ਰੋਗਰਾਮ ਗੁਰੂ ਤੇਗ ਬਹਾਦਰ ਮੈਮੋਰੀਅਲ ਦੇ ਨਜ਼ਦੀਕ ਸਿੰਘੂ ਬਾਰਡਰ ਤੇ ਰੱਖਿਆ ਗਿਆ ਸੀ।ਇਸ ਵਿੱਚ ਦੇਸ਼ ਦੇ ਸਾਂਸਦ, ਸਾਬਕਾ ਸਾਂਸਦ, ਵਿਧਾਇਕ ਅਤੇ ਸਾਬਕਾ ਵਿਧਾਇਕ ਨੂੰ ਸਦਿਆ ਗਿਆ ਸੀ। ਰਵਨੀਤ ਬਿਟੁ ਨੇ ਦਸਿਆ ਕਿ ਇਸ ਪ੍ਰੋਗਰਾਮ 'ਚ ਸ਼ਾਮਿਲ ਹੋਣ ਲਈ ਮੇਧਾ ਪਾਟਿਕਰ, ਪ੍ਰਸ਼ਾੰਤ ਭੂਸ਼ਨ , ਗੋਪਾਲ ਦਾਸ , ਗੁਰਨਾਮ ਸਿੰਘ ਚੜੂਨੀ ਸਾਡੇ ਕੋਲ ਆਏ ਸੀ ਅਤੇ ਸਦਾ ਦਿਤਾ ਸੀ। ਯੋਗੇਂਦਰ ਯਾਦਵ ਤੇ ਇਲਜ਼ਾਮ ਲਾਉਂਦੇ ਹੋਏ ਬਿੱਟੂ ਨੇ ਕਿਹਾ, "ਇਸ ਸੰਸਦ ਚੋਂ ਚੜੂਨੀ ਸਾਹਿਬ ਨੂੰ ਪਹਿਲਾ ਕੱਢਵਾਇਆ।ਸਾਡੇ ਜਾਣ ਤੋਂ ਪਹਿਲਾ 2 ਘੰਟੇ ਯੋਗੇਂਦਰ ਯਾਦਵ ਲੋਕਾਂ ਨੂੰ ਸੰਬੋਧਨ ਕਰ ਰਿਹਾ ਸੀ। ਯੋਗੇਂਦਰ ਯਾਦਵ ਇਸ ਪ੍ਰੋਗਰਾਮ 'ਚ ਕਿਉਂ ਗਿਆ।ਯੋਗੇਂਦਰ ਯਾਦਵ ਸਾਡੇ ਤੇ ਹਮਲਾ ਕਰਵਾਉਣ ਦੀ ਤਿਆਰੀ ਕਰਕੇ ਪਹਿਲਾ ਹੀ ਇਸ ਪ੍ਰੋਗਰਾਮ ਵਿਚੋਂ ਨਿਕਲ ਗਿਆ।" ਰਵਨੀਤ ਬਿਟੁ ਨੇ ਕਿਹਾ ਕਿ "ਮੈਂ ਕਿਸਾਨ ਯੂਨੀਅਨਾਂ ਦੇ ਲੀਡਰਾਂ ਨੂੰ ਪੁਛਣਾ ਚਾਹੁੰਦਾ ਹਾਂ ਕਿ ਯੋਗੇਂਦਰ ਯਾਦਵ ਉਥੇ ਕੀ ਕਰ ਰਿਹਾ ਸੀ। ਕਿਉਂਕਿ ਕਿਸਾਨ ਯੂਨੀਅਨ ਪਹਿਲੇ ਦਿਨ ਤੋਂ ਹੀ ਕਹਿ ਰਹੀਆਂ ਹਨ ਕਿਸੇ ਵੀ ਸਿਆਸੀ ਲੀਡਰ ਨਾਲ ਸਟੇਜ ਸਾਂਝੀ ਨਹੀਂ ਕੀਤੀ ਜਾਏਗੀ। ਫਿਰ ਇਹ ਕਿਸਾਨ ਸੰਸਦ ਵਿੱਚ ਯੋਗੇਂਦਰ ਯਾਦਵ ਕਿਉਂ ਗਿਆ।"

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget