ਪੜਚੋਲ ਕਰੋ

Punjab News: ਪਹਿਲਾ ਮੀਜੀਠੀਆ ਨੂੰ ਕਿਹਾ ਸੀ ਨਸ਼ੇ ਦਾ ਤਸਕਰ ਤੇ ਹੁਣ ਪਾਈ ਜੱਫੀ, ਵਰਕਰ ਹੋਏ ਨੇ ਨਿਰਾਸ਼-ਬਿੱਟੂ

ਸਿੱਧੂ ਨੇ ਵਿਧਾਨ ਸਭਾ 'ਚ ਜਨਤਕ ਤੌਰ 'ਤੇ ਮਜੀਠੀਆ ਨੂੰ ਚਿੱਟੇ ਦਾ ਸੌਦਾਗਰ ਕਿਹਾ ਸੀ। ਮਜੀਠੀਆ ਨੂੰ ਨਸ਼ਾ ਤਸਕਰ ਕਿਹਾ ਗਿਆ। ਦੂਜੇ ਪਾਸੇ ਮਜੀਠੀਆ ਸਿੱਧੂ ਨੂੰ ਠੋਕੋ ਤਾਲੀ ਕਹਿ ਕੇ ਤਾਅਨੇ ਮਾਰਦਾ ਸੀ

Punjab News: ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸਰਬ ਪਾਰਟੀ ਮੀਟਿੰਗ ਵਿੱਚ ਜੱਫੀ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਸ ਬਾਰੇ ਲੁਧਿਆਣਾ ਦੇ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਤਾਅਨਾ ਮਾਰਿਆ ਹੈ। ਬਿੱਟੂ ਨੇ ਕਿਹਾ ਕਿ ਪਿਛਲੇ 6 ਸਾਲਾਂ ਤੋਂ ਨਵਜੋਤ ਸਿੱਧੂ ਨੇ ਰੈਲੀਆਂ ਕਰਕੇ ਸਿਰਫ ਇੱਕ ਗੱਲ ਕਹੀ ਸੀ ਕਿ ਨਸ਼ੇ ਦੇ ਸੌਦਾਗਰ ਮਜੀਠੀਆ ਨੇ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਆਮ ਜੀਵਨ ਵਿੱਚ ਮਿਲਣਾ ਅਤੇ ਹੱਥ ਮਿਲਾਉਣਾ ਵੱਖਰੀ ਗੱਲ ਹੈ ਪਰ ਸਿੱਧੂ ਸਾਹਬ ਦੇ ਮਜੀਠੀਆ ਪ੍ਰਤੀ ਰਵੱਈਏ ਤੋਂ ਕਾਂਗਰਸੀ ਵਰਕਰ ਕਾਫੀ ਨਿਰਾਸ਼ ਹਨ। ਦੋ ਦਿਨ ਪਹਿਲਾਂ ਸਿੱਧੂ ਨੇ ਮਜੀਠੀਆ ਨਾਲ ਗੱਲ ਕਰਨ ਤੋਂ ਬਾਅਦ ਕਿਹਾ ਸੀ ਕਿ ਉਨ੍ਹਾਂ ਦੇ ਆਪਸੀ ਮਤਭੇਦ ਵਿਚਾਰਧਾਰਾ ਅਤੇ ਪਾਰਟੀ ਦੇ ਹਨ, ਜੋ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

ਸਿੱਧੂ ਨੇ ਮਜੀਠੀਆ ਨੂੰ ਕਿਹਾ ਸੀ ਚਿੱਟੇ ਦਾ ਵਪਾਰੀ

ਜ਼ਿਕਰਯੋਗ ਹੈ ਕਿ ਸਿੱਧੂ ਨੇ ਵਿਧਾਨ ਸਭਾ 'ਚ ਜਨਤਕ ਤੌਰ 'ਤੇ ਮਜੀਠੀਆ ਨੂੰ ਚਿੱਟੇ ਦਾ ਸੌਦਾਗਰ ਕਿਹਾ ਸੀ। ਮਜੀਠੀਆ ਨੂੰ ਨਸ਼ਾ ਤਸਕਰ ਕਿਹਾ ਗਿਆ। ਦੂਜੇ ਪਾਸੇ ਮਜੀਠੀਆ ਸਿੱਧੂ ਨੂੰ ਠੋਕੋ ਤਾਲੀ ਕਹਿ ਕੇ ਤਾਅਨੇ ਮਾਰਦਾ ਸੀ। ਸਿੱਧੂ ਕਹਿੰਦਾ ਸੀ ਜਿਸ ਕੋਲ ਕਦੇ ਸਾਈਕਲ ਹੁੰਦਾ ਸੀ, ਅਮਰੀਕਾ ਵਿੱਚ ਰੇਂਜਰੋਵਰ ਤੇ ਪਾਰਕਿੰਗ ਕਿੱਥੋ ਆਈ। ਇੱਥੋਂ ਤੱਕ ਕਿ ਸਿੱਧੂ ਨੇ ਮਜੀਠੀਆ ਨੂੰ ਸ਼ਰਾਬ ਮਾਫੀਆ, ਡਰੱਗ ਮਾਫੀਆ ਕਿਹਾ ਸੀ।

ਜਲੰਧਰ 'ਚ ਸਿੱਧੂ ਤੇ ਮਜੀਠੀਆ ਨੇ ਪਾਈ ਜੱਫੀ 

ਵੀਰਵਾਰ ਨੂੰ ਜਲੰਧਰ 'ਚ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਸਾਰੀਆਂ ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋਈ। ਇਸ ਦੌਰਾਨ ਇੱਕ ਦੂਜੇ ਦੇ ਕੱਟੜ ਵਿਰੋਧੀ ਰਹੇ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੇ ਜੱਫੀ ਪਾਈ ਸੀ ਜਿਸ ਤੋਂ ਬਾਅਦ ਇੱਕ ਵਾਰ ਸਾਰੇ ਹੈਰਾਨ ਹੋ ਗਏ।

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget