ਪੜਚੋਲ ਕਰੋ

ਰਵਨੀਤ ਬਿੱਟੂ ਦਾ ਨਵਜੋਤ ਸਿੱਧੂ 'ਤੇ ਹਮਲਾ, ਕਿਹਾ ਪਹਿਲੀ ਗੇਂਦ 'ਤੇ ਛੱਕਾ ਨਹੀਂ ਵਜਦਾ

ਲੁਧਿਆਣਾ ਦੇ ਕਾਂਗਰਸ ਦੇ ਐਮਪੀ ਰਵਨੀਤ ਸਿੰਘ ਬਿੱਟੂ ਨੇ ਨਵਜੋਤ ਸਿੱਧੂ 'ਤੇ ਸਿੱਧਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਾਂਗਰਸ ਦੇ ਪੁਰਾਣੇ ਵਰਕਰਾਂ ਨੂੰ ਚੰਗਾ ਨਹੀਂ ਲੱਗਦਾ ਜਦੋਂ ਚੰਦ ਕੁ ਦਿਨਾਂ ਤੋਂ ਕਾਂਗਰਸ 'ਚ ਆਏ ਬੰਦੇ ਟੌਪ ਦੀਆਂ ਮਨਿਸਟਰੀਆਂ ਲੈ ਜਾਂਦੇ ਹਨ।

ਲੁਧਿਆਣਾ: ਇੱਥੋਂ ਦੇ ਕਾਂਗਰਸ ਦੇ ਐਮਪੀ ਰਵਨੀਤ ਸਿੰਘ ਬਿੱਟੂ ਨੇ ਨਵਜੋਤ ਸਿੱਧੂ 'ਤੇ ਸਿੱਧਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਾਂਗਰਸ ਦੇ ਪੁਰਾਣੇ ਵਰਕਰਾਂ ਨੂੰ ਚੰਗਾ ਨਹੀਂ ਲੱਗਦਾ ਜਦੋਂ ਚੰਦ ਕੁ ਦਿਨਾਂ ਤੋਂ ਕਾਂਗਰਸ 'ਚ ਆਏ ਬੰਦੇ ਟੌਪ ਦੀਆਂ ਮਨਿਸਟਰੀਆਂ ਲੈ ਜਾਂਦੇ ਹਨ। ਰਵਨੀਤ ਬਿੱਟੂ ਇੱਥੇ ਹੀ ਨਹੀਂ ਰੁੱਕੇ, ਉਨ੍ਹਾਂ ਸਿੱਧੂ ਨੂੰ ਸਲਾਹ ਦਿੱਤੀ ਕਿ ਪਹਿਲੀ ਬਾਲ 'ਤੇ ਛੱਕਾ ਨਹੀਂ ਵਜਦਾ ਹੁਣ ਕੈਪਟਨ ਸਰਕਾਰ 'ਚ ਟੌਪ ਦੀਆਂ ਮਨਿਸਟਰੀਆਂ ਕਿਸ ਕੋਲ ਨੇ ਅਤੇ ਬਾਹਰੋਂ ਕੌਣ ਆਇਆ ਸੀ, ਨਵਜੋਤ ਸਿੱਧੂ ਸੀ ਜਾਂ ਫਿਰ ਮਨਪ੍ਰੀਤ ਬਾਦਲ ਸਿੱਧੂ ਕੋਲ ਸਥਾਨਕ ਸਰਕਾਰਾਂ ਬਾਰੇ ਮੰਤਰਾਲਾ ਸੀ ਅਤੇ ਮਨਪ੍ਰੀਤ ਬਾਦਲ ਕੋਲ ਵਿੱਤ ਮੰਤਰਾਲਾ, ਅਜਿਹੇ 'ਚ ਸਿੱਧੂ ਤੋਂ ਬਾਅਦ ਬਿੱਟੂ ਨੇ ਸਿੱਧਾ ਹਮਲਾ ਮਨਪ੍ਰੀਤ ਬਾਦਲ 'ਤੇ ਬੋਲਦਿਆ। ਉਨ੍ਹਾਂ ਜਿੱਥੇ ਕੈਬਨਿਟ 'ਚ ਫੇਰਬਦਲ ਦੀ ਮੰਗ ਰੱਖ ਦਿੱਤੀ ਉੱਥੇ ਹੀ ਮਨਪ੍ਰੀਤ ਨੂੰ ਵਾਅਦਿਆਂ 'ਤੇ ਜਵਾਬ ਦੇਣ ਲਈ ਵੀ ਕਿਹਾ। ਨਵਜੋਤ ਸਿੱਧੂ ਤੋਂ ਚਾਹੇ ਪਹਿਲੀ ਬਾਲ 'ਤੇ ਛੱਕਾ ਵੱਜੇ ਚਾਹੇ ਜਾਂ ਨਾ ਵੱਜੇ, ਪਰ ਇੱਥੇ ਰਵਨੀਤ ਬਿੱਟੂ ਨੇ ਜਿਹੜੀ ਬਾਲਲਿੰਗ ਕੀਤੀ, ਉਸ ਨੇ ਸਰਕਾਰ 'ਚ ਫੁੱਟ ਜੱਗ-ਜ਼ਾਹਿਰ ਜ਼ਰੂਰ ਕਰ ਦਿੱਤੀ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget