ਪੜਚੋਲ ਕਰੋ

ਕਾਂਗਰਸ ਕੋਲ ਵਿਆਹ ਆਲੇ ਤੇ ਲੰਗੜੇ ਵੀ....ਤੁਸੀਂ ਕਿਹੜੀ ਨਸਲ ਦੇ ਘੋੜੇ ? ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਰਵਨੀਤ ਬਿੱਟੂ ਦਾ ਵੱਡਾ ਹਮਲਾ

ਜਦੋਂ ਉਪ ਰਾਸ਼ਟਰਪਤੀ ਲਈ ਚੋਣਾਂ ਹੋ ਰਹੀਆਂ ਸਨ, ਤੁਸੀਂ ਛੁੱਟੀਆਂ ਦਾ ਆਨੰਦ ਮਾਣਨ ਵਿੱਚ ਰੁੱਝੇ ਹੋਏ ਸੀ ਅਤੇ ਜਦੋਂ ਪੰਜਾਬ ਡੁੱਬ ਰਿਹਾ ਸੀ ਅਤੇ ਲੋਕ ਰੋ ਰਹੇ ਸਨ, ਓਦੋਂ ਤੁਸੀਂ ਮਲੇਸ਼ੀਆ ਦੇ ਵਿੱਚ ਐਸ਼ ਕਰ ਰਹੇ ਸੀ! ਇਹ ਦੌਰੇ ਲੋਕਾਂ ਦਾ ਦਰਦ ਮਿਟਾਉਣ ਲਈ ਨਹੀਂ, ਸਿਆਸੀ ਸਟੇਜ ਤੇ ਡਰਾਮੇਬਾਜ਼ੀ ਕਰਨ ਲਈ ਹੀ ਜਾਪਦੇ ਹਨ।

Punjab News: ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਕੱਲ੍ਹ ਯਾਨੀ ਸੋਮਵਾਰ ਨੂੰ ਪੰਜਾਬ ਪਹੁੰਚ ਰਹੇ ਹਨ ਤਾਂ ਜੋ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਪਤਾ ਲਗਾਇਆ ਜਾ ਸਕੇ। ਰਾਹੁਲ ਗਾਂਧੀ ਦਾ ਇਹ ਦੌਰਾ ਰਾਜਨੀਤਿਕ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਹੁਣ ਸਾਬਕਾ ਕਾਂਗਰਸੀ ਤੇ ਮੌਜੂਦ ਮੰਤਰੀ ਰਵਨੀਤ ਬਿੱਟੂ ਵੱਲੋਂ ਤਿੱਖਾ ਸ਼ਬਦੀ ਹਮਲਾ ਕੀਤਾ ਗਿਆ ਹੈ।

ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਕਹਿੰਦੇ ਰਾਹੁਲ ਗਾਂਧੀ ਜੀ ਪੰਜਾਬ ਆ ਰਹੇ ਹਨ ! ਰਾਹੁਲ ਗਾਂਧੀ ਅਕਸਰ ਕਹਿੰਦੇ ਹਨ ਕਿ ਕਾਂਗਰਸ ਕੋਲ ਵੱਖ-ਵੱਖ ਤਰ੍ਹਾਂ ਦੇ ਘੋੜੇ ਹਨ - ਦੌੜ ਦੇ ਘੋੜੇ, ਵਿਆਹ ਦੇ ਘੋੜੇ, ਇੱਥੋਂ ਤੱਕ ਕਿ ਲੰਗੜੇ ਘੋੜੇ ਵੀ। ਪਰ ਰਾਹੁਲ ਜੀ, ਤੁਸੀਂ ਜਾ ਤੁਹਾਡੀ ਪਾਰਟੀ ਦੇ ਨੇਤਾ ਖਾਸ ਤੌਰ ਤੇ ਪੰਜਾਬ ਦੇ ਨੇਤਾ ਲੋਕਾਂ ਨੂੰ ਦੱਸ ਸਕਦੇ ਹਨ ਕਿ ਤੁਸੀਂ ਕਿਸ ਨਸਲ ਦੇ ਘੋੜੇ ਹੋ? 

ਜਦੋਂ ਉਪ ਰਾਸ਼ਟਰਪਤੀ ਲਈ ਚੋਣਾਂ ਹੋ ਰਹੀਆਂ ਸਨ, ਤੁਸੀਂ ਛੁੱਟੀਆਂ ਦਾ ਆਨੰਦ ਮਾਣਨ ਵਿੱਚ ਰੁੱਝੇ ਹੋਏ ਸੀ ਅਤੇ ਜਦੋਂ ਪੰਜਾਬ ਡੁੱਬ ਰਿਹਾ ਸੀ ਅਤੇ ਲੋਕ ਰੋ ਰਹੇ ਸਨ, ਓਦੋਂ ਤੁਸੀਂ ਮਲੇਸ਼ੀਆ ਦੇ ਵਿੱਚ ਐਸ਼ ਕਰ ਰਹੇ ਸੀ! ਇਹ ਦੌਰੇ ਲੋਕਾਂ ਦਾ ਦਰਦ ਮਿਟਾਉਣ ਲਈ ਨਹੀਂ, ਸਿਆਸੀ ਸਟੇਜ ਤੇ ਡਰਾਮੇਬਾਜ਼ੀ ਕਰਨ ਲਈ ਹੀ ਜਾਪਦੇ ਹਨ।

ਜ਼ਿਕਰ ਕਰ ਦਈਏ ਕਿ ਰਾਹੁਲ ਗਾਂਧੀ ਸਵੇਰੇ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨਗੇ। ਹਵਾਈ ਅੱਡੇ ਤੋਂ ਉਹ ਸਿੱਧੇ ਰਾਮਦਾਸ ਖੇਤਰ ਜਾਣਗੇ, ਜਿੱਥੇ ਉਹ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

ਰਾਮਦਾਸ ਵਿੱਚ ਰਾਹੁਲ ਗਾਂਧੀ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਵੀ ਮੱਥਾ ਟੇਕਣਗੇ ਤੇ ਅਰਦਾਸ ਕਰਨਗੇ। ਉਹ ਗੁਰਦੁਆਰੇ ਵਿੱਚ ਸੇਵਾ ਕਰ ਰਹੀ ਸੰਗਤ ਨਾਲ ਗੱਲਬਾਤ ਕਰਨਗੇ ਅਤੇ ਪ੍ਰਭਾਵਿਤ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਦੇ ਨਾਲ ਹੀ ਉਹ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਗੇ ਅਤੇ ਰਾਹਤ ਸਮੱਗਰੀ ਅਤੇ ਪੁਨਰਵਾਸ ਕਾਰਜਾਂ ਦੀ ਸਥਿਤੀ ਬਾਰੇ ਚਰਚਾ ਕਰਨ ਲਈ ਸਥਾਨਕ ਪ੍ਰਸ਼ਾਸਨ ਅਤੇ ਸੰਗਠਨਾਂ ਨਾਲ ਮੁਲਾਕਾਤ ਕਰਨਗੇ।

ਇਸ ਤੋਂ ਬਾਅਦ ਰਾਹੁਲ ਗਾਂਧੀ ਗੁਰਦਾਸਪੁਰ ਜਾਣਗੇ, ਜਿੱਥੇ ਉਹ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ। ਉਹ ਸਥਾਨਕ ਲੋਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨਗੇ ਅਤੇ ਜਾਣਨਗੇ ਕਿ ਉਨ੍ਹਾਂ ਨੂੰ ਕਿਸ ਤਰ੍ਹਾਂ ਦੀ ਮਦਦ ਦੀ ਸਭ ਤੋਂ ਵੱਧ ਲੋੜ ਹੈ। ਦੌਰੇ ਤੋਂ ਬਾਅਦ ਰਾਹੁਲ ਗਾਂਧੀ ਸ਼ਾਮ ਤੱਕ ਦਿੱਲੀ ਵਾਪਸ ਆ ਜਾਣਗੇ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget