ਪੜਚੋਲ ਕਰੋ

ਜਿੱਤ ਤੋਂ ਬਾਅਦ ਵੀ ਰਵਨੀਤ ਬਿੱਟੂ ਨੇ ਵਿਰੋਧੀਆਂ 'ਤੇ ਕੱਢੀ ਭੜਾਸ

ਜਿੱਤ ਹਾਸਲ ਕਰਨ ਮਗਰੋਂ ਆਪਣੇ ਵਿਰੋਧੀਆਂ ਸਬੰਧੀ ਉਨ੍ਹਾਂ ਕਿਹਾ ਕਿ ਅਕਾਲੀ-ਬੀਜੇਪੀ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਜੇ ਆਪਣੇ ਪੱਧਰ 'ਤੇ ਲੜਦੇ ਤਾਂ ਸ਼ਾਇਦ ਉਨ੍ਹਾਂ ਦੀ ਜ਼ਮਾਨਤ ਵੀ ਜ਼ਬਤ ਹੋ ਸਕਦੀ ਸੀ।

ਲੁਧਿਆਣਾ: ਮੌਜੂਦਾ ਸਾਂਸਦ ਤੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਹਲਕਾ ਲੁਧਿਆਣਾ ਤੋਂ ਜਿੱਤ ਹਾਸਲ ਕਰ ਲਈ ਹੈ। ਇਸ ਤੋਂ ਬਾਅਦ ਉਨ੍ਹਾਂ ਆਪਣੇ ਸਮਰਥਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕੋਈ ਖ਼ਾਸ ਨਹੀਂ, ਬਲਕਿ ਆਮ ਆਦਮੀ ਹਨ ਤੇ ਉਨ੍ਹਾਂ ਹਮੇਸ਼ਾ ਲੋਕਾਂ ਦੀ ਸੇਵਾ ਹੀ ਕੀਤੀ ਹੈ। ਜਿੱਤ ਹਾਸਲ ਕਰਨ ਮਗਰੋਂ ਆਪਣੇ ਵਿਰੋਧੀਆਂ ਸਬੰਧੀ ਉਨ੍ਹਾਂ ਕਿਹਾ ਕਿ ਅਕਾਲੀ-ਬੀਜੇਪੀ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਜੇ ਆਪਣੇ ਪੱਧਰ 'ਤੇ ਲੜਦੇ ਤਾਂ ਸ਼ਾਇਦ ਉਨ੍ਹਾਂ ਦੀ ਜ਼ਮਾਨਤ ਵੀ ਜ਼ਬਤ ਹੋ ਸਕਦੀ ਸੀ। ਇਸ ਦੇ ਨਾਲ ਹੀ ਉਨ੍ਹਾਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਸਿੰਘ ਬੈਂਸ ਬਾਰੇ ਕਿਹਾ ਕਿ ਵੱਡੇ-ਵੱਡੇ ਦਾਅਵੇ ਕਰਨ ਤੇ ਜਾਅਲੀ ਸੀਡੀਆਂ ਬਣਾਉਣ ਨਾਲ ਲੋਕਾਂ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ। ਬਿੱਟੂ ਨੇ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲੁਧਿਆਣਾ ਦੇ ਵਿਕਾਸ 'ਤੇ ਧਿਆਨ ਦੇਣਗੇ ਜਦਕਿ ਉਹ ਬੁੱਢੇ ਨਾਲ਼ੇ ਦੀ ਸਮੱਸਿਆ ਦੇ ਹੱਲ ਨੂੰ ਤਰਜੀਹ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕੈਪਟਨ ਤੇ ਸਿੱਧੂ ਦੀ ਤਕਰਾਰ ਸਬੰਧੀ ਕੈਪਟਨ ਦੇ ਨਾਲ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

three new criminal laws| ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਰਹੇ, ਜਾਣੋ, ਕੀ ਖ਼ਾਸ ?Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget