ਪੜਚੋਲ ਕਰੋ

ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਮੌਕੇ 350 ਰੁਪਏ ਦਾ ਸਿੱਕਾ

ਨਵੀਂ ਦਿੱਲੀ: ਸ਼੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਉਤਸਵ ਮੌਕੇ ਰਿਜ਼ਰਵ ਬੈਂਕ ਆਫ ਇੰਡੀਆ 350 ਰੁਪਏ ਦਾ ਸਿੱਕਾ ਜਾਰੀ ਕਰੇਗਾ। ਇਸ ਨੂੰ ਆਮ ਲੋਕਾਂ ਲਈ ਬਾਜ਼ਾਰ ਵਿੱਚ ਉਤਾਰਿਆ ਜਾਏਗਾ। ਅੱਜ ਵਿੱਚ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਹ ਸਿੱਕਾ 44 ਮਿਲੀਮੀਟਿਰ ਦਾ ਹੋਏਗਾ। ਇਸ ਦਾ ਵਜ਼ਨ 35 ਗ੍ਰਾਮ ਹੋਏਗਾ ਤੇ ਇਸ ਵਿੱਚ 50 ਫੀਸਦੀ ਚਾਂਦੀ, 40 ਫੀਸਦੀ ਕੌਪਰ ਤੇ 5-5 ਫੀਸਦੀ ਨਿੱਕਲ ਤੇ ਜ਼ਿੰਕ ਦਾ ਮਿਸ਼ਰਨ ਹੋਏਗਾ। ਸਿੱਕੇ ਦੇ ਦੋਵੇਂ ਪਾਸੇ ਅੰਗਰੇਜ਼ੀ ਵਿੱਚ ਇੰਡੀਆ ਤੇ ਦੇਵਨਾਗਰੀ ਲਿਪੀ ਵਿੱਚ ਭਾਰਤ ਲਿਖਿਆ ਹੋਏਗਾ। ਇਸ 350 ਰੁਪਏ ਦੇ ਸਿੱਕੇ ਦੇ ਪਿੱਛਲੇ ਹਿੱਸੇ ਵਿਚਾਲੇ ਸ਼੍ਰੀ ਹਰਿਮੰਦਰ ਸਾਹਿਬ ਦਾ ਚਿੱਤਰ ਹੋਏਗਾ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਇਸ ਸਿੱਕੇ ਨੂੰ ਬੜੇ ਥੋੜ੍ਹੇ ਸਮੇਂ ਲਈ ਬਾਜ਼ਾਰ ਵਿੱਚ ਲਿਆਂਦਾ ਜਾਏਗਾ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget