ਪੜਚੋਲ ਕਰੋ

ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ 'ਆਪ' ਨੇ ਅਕਾਲੀ ਦਲ ਨੂੰ ਘੇਰਿਆ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਕਾਲੀ ਦਲ 'ਤੇ ਸਵਾਲ ਉਠਾਏ ਹਨ। 'ਆਪ' ਨੇ ਇਲਜ਼ਾਮ ਲਾਇਆ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਅਸਲ ਸੰਘੀ ਢਾਂਚੇ ਅਧੀਨ ਰਾਜਾਂ ਨੂੰ ਵੱਧ ਅਧਿਕਾਰਾਂ ਦੇ ਮੁੱਦੇ 'ਤੇ ਦੋਗਲੀ ਨੀਤੀ ਅਪਣਾ ਰਹੇ ਹਨ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਚੀਫ਼ ਸਪੋਕਸਪਰਸਨ ਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਦਹਾਕਿਆਂ ਤੋਂ ਅਸਲ ਸੰਘੀ ਢਾਂਚੇ ਦਾ ਰਾਗ ਅਲਾਪਣ ਵਾਲੇ ਬਾਦਲ ਪਿਛਲੇ ਸਾਢੇ ਚਾਰ ਸਾਲ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੇਂਦਰ ਦੀ ਸੱਤਾ ਭੋਗ ਰਹੇ ਹਨ, ਪਰ ਅਸਲੀ ਸੰਘੀ ਢਾਂਚੇ ਤਹਿਤ ਰਾਜਾਂ ਨੂੰ ਵੱਧ ਅਧਿਕਾਰਾਂ ਦੀ ਮੰਗ ਨਹੀਂ ਉਠਾਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਲਈ ਪੰਜਾਬਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਗਹਿਣੇ ਰੱਖ ਦਿੱਤੇ। ਇੱਥੋਂ ਤੱਕ ਕਿ ਆਪਣੀ ਭਾਈਵਾਲ ਵਾਲੀ ਵਾਜਪਾਈ ਸਰਕਾਰ ਵੱਲੋਂ ਗੁਆਂਢੀ ਪਹਾੜੀ ਰਾਜਾਂ ਨੂੰ ਦਿੱਤੀਆਂ ਵਿਸ਼ੇਸ਼ ਟੈਕਸ ਛੋਟਾਂ ਨੂੰ ਪੰਜਾਬ 'ਚ ਲਾਗੂ ਨਹੀਂ ਕਰਵਾ ਸਕੇ। ਇਸ ਕਰਕੇ ਪੰਜਾਬ ਦਾ ਸਾਰਾ ਉਦਯੋਗ ਤਬਾਹ ਹੋ ਗਿਆ ਤੇ ਬਾਕੀ ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ 'ਚ ਹਿਜਰਤ ਕਰ ਗਿਆ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਕੇਂਦਰੀ ਮੰਤਰੀ ਦੀ ਕੁਰਸੀ ਨੂੰ ਹੀ ਪਹਿਲ ਦਿੱਤੀ ਪਰ ਦੂਜੇ ਪਾਸੇ ਟੀਡੀਪੀ ਸਮੇਤ ਕਈ ਖੇਤਰੀ ਦਲਾਂ ਨੇ ਆਪਣੇ ਰਾਜਾਂ ਦੇ ਹਿੱਤਾਂ ਦੀ ਆਵਾਜ਼ ਚੁੱਕਦੇ ਹੋਏ, ਕੇਂਦਰ ਸਰਕਾਰ ਦੀਆਂ ਵਜੀਰੀਆਂ ਨੂੰ ਲੱਤ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਬਾਦਲਾਂ ਨੂੰ ਪੰਥ, ਪੰਜਾਬ ਤੇ ਪੰਜਾਬੀਅਤ ਦੀ ਉਦੋਂ ਯਾਦ ਆਉਂਦੀ ਹੈ ਜਦ ਸੱਤਾ ਖੁੱਸ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਬਾਦਲਾਂ ਦਾ ਅਸਲੀ ਕਿਰਦਾਰ ਪਛਾਣ ਚੁੱਕੇ ਹਨ ਤੇ ਭਵਿੱਖ 'ਚ ਇਨ੍ਹਾਂ ਦੀਆਂ ਦੋਗਲੀਆਂ ਗੱਲਾਂ ਤੋਂ ਗੁਮਰਾਹ ਨਹੀਂ ਹੋਣਗੇ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget