ਪੜਚੋਲ ਕਰੋ

ਪੰਜਾਬ ਦੀ ਕਿਸਾਨ ਜਸਬੀਰ ਕੌਰ ਕੋਲੋਂ ਜਾਣੋਂ ਕਿਸਾਨਾਂ ਦਾ ਅਸਲ ਦਰਦ

ਕਿਸਾਨ ਅੰਦੋਲਨ ਨੂੰ ਲੈ ਕੇ ਕਈ ਤਰ੍ਹਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਹ ਵੀ ਸੱਚ ਹੈ ਕਿ 70 ਫੀਸਦੀ ਆਬਾਦੀ ਖੇਤੀ 'ਤੇ ਨਿਰਭਰ ਹੋਣ ਦੇ ਬਾਵਜੂਦ ਦੇਸ਼ ਦਾ ਸ਼ਹਿਰੀ ਤਬਕਾ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਬਾਰੇ ਜਾਣਦਾ ਹੀ ਨਹੀਂ।

ਚੰਡੀਗੜ੍ਹ: ਕਿਸਾਨ ਅੰਦੋਲਨ ਨੂੰ ਲੈ ਕੇ ਕਈ ਤਰ੍ਹਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਹ ਵੀ ਸੱਚ ਹੈ ਕਿ 70 ਫੀਸਦੀ ਆਬਾਦੀ ਖੇਤੀ 'ਤੇ ਨਿਰਭਰ ਹੋਣ ਦੇ ਬਾਵਜੂਦ ਦੇਸ਼ ਦਾ ਸ਼ਹਿਰੀ ਤਬਕਾ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਬਾਰੇ ਜਾਣਦਾ ਹੀ ਨਹੀਂ। ਏਬੀਪੀ ਨਿਊਜ਼ ਨੇ ਪੰਜਾਬ ਦੀ ਕਿਸਾਨ ਜਸਬੀਰ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਉਹ ਚਾਰ ਕਿਸਮਾਂ ਦੀਆਂ ਫਸਲਾਂ ਉਗਾਉਂਦੇ ਹਨ: ਕਣਕ, ਝੋਨਾ, ਆਲੂ ਤੇ ਛੋਲੇ। ਇਨ੍ਹਾਂ ਵਿੱਚੋਂ ਜਸਬੀਰ ਕਣਕ ਤੇ ਝੋਨਾ ਨੂੰ ਪੱਕਾ ਮੰਨਦੇ ਹਨ ਕਿਉਂਕਿ ਸਰਕਾਰ ਇਸ ਨੂੰ ਐਮਐਸਪੀ 'ਤੇ ਖਰੀਦਦੀ ਹੈ। ਦੂਜੇ ਪਾਸੇ ਆਲੂ ਤੇ ਛੋਲੇ ਦੀਆਂ ਫਸਲਾਂ ਤੁੱਕਾ ਹਨ, ਕਿਉਂਕਿ ਸਰਕਾਰ ਇਨ੍ਹਾਂ ਨੂੰ ਐਮਐਸਪੀ ਤੇ ਨਹੀਂ ਖਰੀਦਦੀ। ਵੇਖੋ ਪੂਰੀ ਰਿਪੋਰਟ ਇਨ੍ਹਾਂ ਨੂੰ ਤੁੱਕਾ ਇਸ ਲਈ ਵੀ ਕਿਹਾ ਜਾ ਰਿਹਾ ਹੈ ਕਿਉਂਕਿ ਕਈ ਵਾਰ ਛੋਲਿਆਂ ਦਾ ਰੇਟ 100 ਰੁਪਏ ਪ੍ਰਤੀ ਕਿੱਲੋ ਹੁੰਦਾ ਹੈ ਤੇ ਕਈ ਵਾਰ 15 ਰੁਪਏ ਕਿਲੋ ਨਹੀਂ ਵਿਕਦੇ। ਜਸਬੀਰ ਦੀ ਚੁਣੌਤੀ ਇਹ ਹੈ ਕਿ ਖੇਤੀ ਦੀ ਵੱਧ ਰਹੀ ਲਾਗਤ ਜਿਵੇਂ ਖਾਦ, ਬੀਜ, ਦਵਾਈਆਂ ਤੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਖੇਤੀ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਕਾਰਪੋਰੇਟ ਆ ਜਾਂਦਾ ਹੈ, ਤਾਂ ਇਹ ਹੋ ਸਕਦਾ ਹੈ ਕਿ ਸ਼ੁਰੂਆਤੀ ਕੁਝ ਸਾਲਾਂ ਵਿੱਚ ਇਹ ਚੰਗੀ ਕੀਮਤ ਦੇਵੇ, ਪਰ ਇਸ ਦੇ ਬਾਅਦ ਚੁਣੌਤੀਆਂ ਵੱਡੀਆਂ ਹਨ। ਅਜਿਹਾ ਡਰ ਸਿਰਫ ਜਸਬੀਰ ਕੌਰ ਦਾ ਹੀ ਨਹੀਂ, ਬਲਕਿ ਪੰਜਾਬ ਦੀਆਂ ਹਜ਼ਾਰਾਂ-ਕਰੋੜਾਂ ਕਿਸਾਨਾਂ ਦਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget