ਪੜਚੋਲ ਕਰੋ

‘ਆਪ’ ਤੇ ਟਕਸਾਲੀਆਂ ਦੇ ਗਠਜੋੜ 'ਚ ਰੇੜ੍ਹਕਾ ਬਣੇ ਪੀਐਮ ਮੋਦੀ ਤੇ ਸ੍ਰੀ ਆਨੰਦਪੁਰ ਸਾਹਿਬ ਸੀਟ

ਚੰਡੀਗੜ੍ਹ: ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਗਠਜੋੜ ਦੀ ਉਮੀਦ ਖ਼ਤਮ ਹੋ ਚੁੱਕੀ ਹੈ। ਦੋਵੇਂ ਪਾਰਟੀਆਂ ਆਪਣੇ ਬਲਬੂਤੇ ਲੋਕ ਸਭਾ ਚੋਣਾਂ ਲੜਨਗੀਆਂ। ‘ਆਪ’ ਦੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਦੱਸਿਆ ਕਿ ਆਨੰਦਪੁਰ ਸਾਹਿਬ ਦੀ ਸੀਟ ਤੇ ਪੀਐਮ ਮੋਦੀ ਕਾਰਨ ਉਨ੍ਹਾਂ ਦਾ ਟਕਸਾਲੀਆਂ ਨਾਲ ਸਮਝੌਤਾ ਨਹੀਂ ਹੋ ਸਕਿਆ। ਚੀਮਾ ਨੇ ਦੱਸਿਆ ਕਿ ਇੱਕ ਤਾਂ ਟਕਸਾਲੀ ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਛੱਡਣ ਲਈ ਤਿਆਰ ਨਹੀਂ ਤੇ ਦੂਜਾ ਉਹ ਪੀਐਮ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦੇ ਹਨ ਪਰ ਆਮ ਆਦਮੀ ਪਾਰਟੀ ਨੂੰ ਇਹ ਦੋਵੇਂ ਸ਼ਰਤਾਂ ਮਨਜ਼ੂਰ ਨਹੀਂ ਸੀ। ਇਸ ਦੇ ਨਾਲ ਹੀ ਚੀਮਾ ਨੇ ਬੀਜੇਪੀ ਲੀਡਰਾਂ ਦੇ ਟਵਿੱਟਰ ਅਕਾਊਟ ’ਤੇ ਨਾਂ ਨਾਲ ‘ਚੌਕੀਦਾਰ’ ਲਿਖੇ ਜਾਣ ’ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਆਮ ਆਦਮੀ ਪਾਰਟੀ ਦੇ ਗਠਜੋੜ ਦੀਆਂ ਚਰਚਾਵਾਂ ਸਬੰਧੀ ਟਕਸਾਲੀ ਲੀਡਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਸੀ ਕਿ ਹਾਲੇ ਕਿਸੇ ਪਾਰਟੀ ਨਾਲ ਗਠਜੋੜ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਉਹ ਆਪਣੇ ਹੀ ਦਮ ’ਤੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਨਗੇ। ਸੇਖਵਾਂ ਮੁਤਾਬਕ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਸੇਵਾ ਸਿੰਘ ਸੇਖਵਾਂ ਨੇ ਕਿਹਾ ਸੀ ਕਿ ਸਿਰਫ ਆਨੰਦਪੁਰ ਸਾਹਿਬ ਸੀਟ ਵਿੱਚ ਸਮਝੌਤਾ ਨਾ ਹੋਣ ਕਰਕੇ ਗਠਜੋੜ ਨਹੀਂ ਹੋ ਸਕਿਆ ਪਰ ਹੁਣ ਹਰਪਾਲ ਚੀਮਾ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਿਰਫ ਆਨੰਦਪੁਰ ਸੀਟ ਹੀ ਨਹੀਂ, ਪੀਐਮ ਮੋਦੀ ਵੀ ਗਠਜੋੜ ਨਾ ਹੋਣ ਦਾ ਵੱਡਾ ਕਾਰਨ ਬਣੇ ਹਨ। ਸਬੰਧਤ ਖ਼ਬਰ- ਟਕਸਾਲੀਆਂ ਤੇ 'ਆਪ' ਵਿਚਾਲੇ ਟੁੱਟੀ ਗੱਲ, ਆਪਣੇ ਬਲਬੂਤੇ ਹੀ ਚੋਣ ਲੜਨ ਦਾ ਐਲਾਨ

ਟਾਪ ਹੈਡਲਾਈਨ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget