ਪੜਚੋਲ ਕਰੋ

Akali Dal: ਸੁਖਬੀਰ ਬਾਦਲ ਦੀ ਕੁਰਸੀ 'ਤੇ ਸਿਆਸੀ ਸੰਕਟ, ਮਜੀਠੀਆ ਨੇ ਧਾਰੀ ਚੁੱਪੀ, ਕੀ ਪ੍ਰਧਾਨ ਬਦਲਣ ਦਾ ਸੰਕੇਤ ਦੇ ਰਹੀ ਖਾਮੋਸ਼ੀ ?

Rebellion in Akali Dal: ਪਰ ਸਿਆਸੀ ਹਲਕਿਆਂ ਨੂੰ ਬਿਕਰਮ ਮਜੀਠੀਆ ਦੀ ਇਹ ਖ਼ਾਮੋਸ਼ੀ ਰੜਕ ਰਹੀ ਹੈ। ਖ਼ਾਸ ਕਰਕੇ ਉਦੋਂ ਇਸ ਦੇ ਮਾਅਨੇ ਹੋਰ ਡੂੰਘੇ ਹੋ ਜਾਂਦੇ ਹਨ ਜਦੋਂ ਮਜੀਠੀਆ ਆਪਣੇ ਨਜ਼ਦੀਕੀ ਰਿਸ਼ਤੇਦਾਰ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ 'ਤੇ

Bikram Singh Majithia: ਸ਼੍ਰੋਮਣੀ ਅਕਾਲੀ ਦਲ 'ਚ ਉੱਠੀ ਬਗ਼ਾਵਤ ਅਤੇ ਅੰਦਰੂਨੀ ਕਲੇਸ਼ ਦਰਮਿਆਨ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਇਸ ਪੂਰੇ ਮਾਮਲੇ 'ਤੇ ਚੁੱਪ ਹਨ। ਬਿਕਰਮ ਮਜੀਠੀਆ ਦੀ ਚੁੱਪ ਨੂੰ ਲੈ ਕੇ ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਸ਼ਾਇਦ ਉਹ ਮੌਜੂਦਾ ਲੀਡਰਸ਼ਿਪ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਦਾ ਬਿਆਨ ਅਜੇ ਤੱਕ ਨਹੀਂ ਆਇਆ ਹੈ ਪਰ ਮਜੀਠੀਆ ਦਾ ਅਗਲਾ ਕਦਮ ਕੀ ਹੋਵੇਗਾ ਅਤੇ ਉਹ ਕਿਸੇ ਧੜੇ ਨਾਲ ਰਹਿਣਗੇ ਜਾਂ ਨਹੀਂ ਇਸ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਪਰ ਸਿਆਸੀ ਹਲਕਿਆਂ ਨੂੰ ਬਿਕਰਮ ਮਜੀਠੀਆ ਦੀ ਇਹ ਖ਼ਾਮੋਸ਼ੀ ਰੜਕ ਰਹੀ ਹੈ। ਖ਼ਾਸ ਕਰਕੇ ਉਦੋਂ ਇਸ ਦੇ ਮਾਅਨੇ ਹੋਰ ਡੂੰਘੇ ਹੋ ਜਾਂਦੇ ਹਨ ਜਦੋਂ ਮਜੀਠੀਆ ਆਪਣੇ ਨਜ਼ਦੀਕੀ ਰਿਸ਼ਤੇਦਾਰ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਬਣੇ ਸਿਆਸੀ ਸੰਕਟ ਮੌਕੇ ਚੁੱਪ ਧਾਰ ਲੈਂਦੇ ਹਨ। 

ਮਜੀਠੀਆ ਪੰਜਾਬ ਵਿਚ ਹਰ ਸਿਆਸੀ ਗਤੀਵਿਧੀ 'ਤੇ ਕਦੇ ਵੀ ਟਿੱਪਣੀ ਕਰਨ ਤੋਂ ਨਹੀਂ ਖੁੰਝੇ ਹਨ। ਅਕਾਲੀ ਦਲ ਵਿਚ ਛਿੜੇ ਅੰਦਰੂਨੀ ਕਲੇਸ਼ ਨੂੰ ਲੈ ਕੇ ਮਜੀਠੀਆ ਨੇ ਅਜੇ ਤੱਕ - ਕੋਈ ਟਿੱਪਣੀ ਨਹੀਂ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੀਆਂ ਮੀਟਿੰਗਾਂ 'ਚੋਂ ਮਜੀਠੀਆ ਗੈਰਹਾਜ਼ਰ ਹਨ। ਪਹਿਲਾਂ ਉਹ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਨਹੀਂ ਆਏ ਅਤੇ ਫਿਰ ਬਾਕੀ ਮੀਟਿੰਗਾਂ 'ਚ ਵੀ ਗ਼ੈਰਹਾਜ਼ਰ ਹੋਏ ਹਨ। 

ਜਦੋਂ ਲੋਕ ਸਭਾ ਚੋਣਾਂ ਦਾ ਪ੍ਰਚਾਰ ਚੱਲ ਰਿਹਾ ਸੀ ਤਾਂ ਉਸ ਵਕਤ ਵੀ ਮਜੀਠੀਆ ਗ਼ਾਇਬ ਰਹੇ ਸਨ। ਮਜੀਠੀਆ ਨੇ ਚੋਣ ਪ੍ਰਚਾਰ ਦੇ ਮਾਮਲੇ ਵਿਚ ਖ਼ੁਦ ਨੂੰ ਅੰਮ੍ਰਿਤਸਰ ਅਤੇ ਬਠਿੰਡਾ ਸੰਸਦੀ ਹਲਕੇ ਤੱਕ ਸੀਮਤ ਕੀਤਾ ਹੋਇਆ ਸੀ। ਸੂਤਰਾਂ ਮੁਤਾਬਕ ਹਫ਼ਤਾ ਪਹਿਲਾਂ ਮਜੀਠੀਆ ਅੰਮ੍ਰਿਤਸਰ ਆਏ ਸਨ ਅਤੇ ਦੋ ਦਿਨਾਂ ਮਗਰੋਂ ਮੁੜ ਵਾਪਸ ਚਲੇ ਗਏ। ਕੋਈ ਆਖ ਰਿਹਾ ਹੈ ਕਿ ਮਜੀਠੀਆ ਆਪਣੇ ਪਰਿਵਾਰਕ ਰੁਝੇਵੇਂ ਵਿਚ ਹਨ। ਏਨਾ ਜ਼ਰੂਰ ਦੱਸਿਆ ਜਾ ਰਿਹਾ ਹੈ ਕਿ ਉਹ ਪੰਜਾਬ ਤੋਂ ਬਾਹਰ ਸਨ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget