ਪੜਚੋਲ ਕਰੋ

84 ਸਣੇ ਅਜ਼ਾਦੀ ਮਗਰੋਂ ਸਿੱਖਾਂ ਤੇ ਹੋਏ ਤਸ਼ਦੱਦ ਦਾ ਰਿਕਾਰਡ ਇਕੱਠਾ ਕਰੇਗਾ ਅਕਾਲ ਤਖ਼ਤ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 ਦੌਰਾਨ ਵਾਪਰੇ ਘੱਲੂਘਾਰੇ ਦਾ ਰਿਕਾਰਡ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਇਕੱਠਾ ਕੀਤਾ ਜਾਵੇਗਾ।

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 'ਚ ਵਾਪਰੇ ਘੱਲੂਘਾਰੇ ਅਤੇ ਅਜ਼ਾਦੀ ਤੋਂ ਬਾਅਦ ਦੇ ਤਸ਼ਦੱਦ ਦਾ ਰਿਕਾਰਡ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਇਕੱਠਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਚਸ਼ਮਦੀਦ ਜੋ ਇਸ ਦਾ ਸ਼ਿਕਾਰ ਹੋਏ ਹਨ, ਉਹ ਆਪਣਾ ਰਿਕਾਰਡ ਵੀਡੀਓ ਦੇ ਰੂਪ ਵਿੱਚ ਜਲਦ ਤੋਂ ਜਲਦ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਜਮ੍ਹਾਂ ਕਰਵਾਉਣ।

ਅੱਜ ਸਾਬਕਾ ਫੈਡਰਸ਼ਨ ਲੀਡਰ ਤੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸਨਮਾਨਿਤ ਸ਼ਖ਼ਸੀਅਤ ਹਰਵਿੰਦਰ ਸਿੰਘ ਖਾਲਸਾ ਦੇ ਗ੍ਰਹਿ ਵਿਖੇ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨੇ ਹਰਵਿੰਦਰ ਸਿੰਘ ਖਾਲਸਾ ਪਾਸੋਂ 1984 ਤੋਂ ਪਹਿਲਾ ਤੇ ਬਾਅਦ ਦੀ ਸਾਰੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਉਹ ਗੱਲਾਂ ਕਿਤਾਬਾਂ ਵਿੱਚੋਂ ਪ੍ਰਾਪਤ ਨਹੀਂ ਕੀਤੀਆਂ ਜਾ ਸਕਦੀਆਂ, ਜੋ ਹਰਵਿੰਦਰ ਸਿੰਘ ਖਾਲਸਾ ਦੀ ਜ਼ੁਬਾਨੀ ਸੁਣਿਆਂ ਪਤਾ ਲੱਗਦਾ ਹੈ।

ਉਨ੍ਹਾਂ ਕਿਹਾ ਕਿ ਜੂਨ 1984 ਦੌਰਾਨ ਵਾਪਰੇ ਘੱਲੂਘਾਰੇ ਦਾ ਰਿਕਾਰਡ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਇਕੱਠਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਚਸ਼ਮਦੀਦ ਜੋ ਇਸ ਦਾ ਸ਼ਿਕਾਰ ਹੋਏ ਹਨ, ਉਹ ਆਪਣਾ ਰਿਕਾਰਡ ਵੀਡੀਓ ਦੇ ਰੂਪ ਵਿੱਚ ਜਲਦ ਤੋਂ ਜਲਦ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਜਮ੍ਹਾਂ ਕਰਵਾਉਣ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget